ਪੜਚੋਲ ਕਰੋ

ਪ੍ਰਕਾਸ਼ ਪੁਰਬ 'ਤੇ ਸਿਰਫ 5 ਦਿਨ ਦਾ ਵੀਜ਼ਾ ਦੇਵੇਗੀ ਪਾਕਿ ਸਰਕਾਰ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਚ ਕੁਝ ਹੀ ਸਮਾਂ ਬਾਕੀ ਹੈ, ਜਿਸ ਨੇ ਲੈ ਕੇ ਪਾਕਿਸਤਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਪਾਕਿਸਤਾਨ ਸਰਕਾਰ ਗੁਰਪੁਰਬ 'ਤੇ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਆਉਣ ਲਈ ਸਿਰਫ ਪੰਜ ਦਿਨ ਦਾ ਵੀਜ਼ਾ ਦੇਵੇਗੀ।

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਚ ਕੁਝ ਹੀ ਸਮਾਂ ਬਾਕੀ ਹੈ, ਜਿਸ ਨੇ ਲੈ ਕੇ ਪਾਕਿਸਤਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਪਾਕਿਸਤਾਨ ਸਰਕਾਰ ਗੁਰਪੁਰਬ 'ਤੇ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਆਉਣ ਲਈ ਸਿਰਫ ਪੰਜ ਦਿਨ ਦਾ ਵੀਜ਼ਾ ਦੇਵੇਗੀ। ਸ਼ਰਧਾਲੂ 27 ਨਵੰਬਰ ਨੂੰ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਜਾ ਸਕਣਗੇ ਤੇ 30 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਗੁਰੂਪੁਰਬ ਮਨਾਇਆ ਜਾਵੇਗਾ। ਪਹਿਲੀ ਦਸੰਬਰ ਨੂੰ ਸੰਗਤਾਂ ਨੂੰ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ। ਨਨਕਾਣਾ ਸਾਹਿਬ ਤੋਂ ਇਲਾਵਾ ਹੋਰਨਾਂ ਧਾਰਮਿਕ ਸਥਾਨਾਂ 'ਤੇ ਸ਼ਰਧਾਲੂ ਨਹੀਂ ਜਾ ਸਕਣਗੇ। ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਭਾਰਤੀ ਸਿੱਖ ਸੰਗਤਾਂ ਨੂੰ ਕਰੀਬ 15 ਦਿਨ ਦਾ ਵੀਜ਼ਾ ਦਿੰਦੀ ਸੀ। ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ ਨਵੰਬਰ 2020 'ਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ, 2020 ਤੱਕ ਦਫਤਰ ਸ਼੍ਰੋਮਣੀ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਕਥਾ ਵਿਚਾਰ - ਮਾਇਆ ਦੀ ਮਮਤਾ ਛੱਡਣੀ ਹੈ, ਮਾਇਆ ਨਹੀ - ਗਿਆਨੀ ਚਰਨਜੀਤ ਸਿੰਘ ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ, ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫੋਟੋਆਂ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ  

ਟਾਪ ਹੈਡਲਾਈਨ

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget