ਪੜਚੋਲ ਕਰੋ

ਕਿਸਾਨ ਅੰਦੋਲਨ ਨੇ ਖਿੱਚਿਆ ਦੁਨੀਆ ਦਾ ਧਿਆਨ, ਸਰਕਾਰ ਫਿਕਰਮੰਦ

ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 305ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ।

ਬਰਨਾਲਾ: 32 ਜਥੇਬੰਦੀਆਂ 'ਤੇ ਅਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 305ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਸ਼ਹੀਦ ਕਿਰਨਜੀਤ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਨੇ 12 ਅਗਸਤ ਨੂੰ ਕਰਵਾਇਆ ਜਾਣ ਵਾਲਾ 24ਵਾਂ ਸ਼ਹੀਦ ਕਿਰਨਜੀਤ ਸ਼ਰਧਾਂਜਲੀ ਸਮਾਗਮ ਇਸ ਸਾਲ ਕਿਸਾਨ ਅੰਦੋਲਨ ਨੂੰ ਸਮਰਪਿਤ ਕੀਤਾ।

ਐਕਸ਼ਨ ਕਮੇਟੀ ਨੇ ਕਿਸਾਨ ਮੋਰਚੇ ਦੇ ਕੌਮੀ ਆਗੂਆਂ ਨੂੰ ਇਸ ਸਮਾਗਮ ਵਿੱਚ ਸ਼ਿਰਕਤ ਤੇ ਸੰਬੋਧਨ ਕਰਨ ਲਈ ਸੱਦਾ ਭੇਜਿਆ ਸੀ ਜਿਸ ਨੂੰ ਸੰਯਕੁਤ ਕਿਸਾਨ ਮੋਰਚੇ ਨੇ ਸਵੀਕਾਰ ਕਰ ਲਿਆ। ਮੋਰਚੇ ਦੀ ਸਥਾਨਕ ਲੀਡਰਸ਼ਿਪ ਨੇ ਵੀ ਫੈਸਲਾ ਕੀਤਾ ਹੈ ਕਿ ਬਰਨਾਲਾ ਜਿਲ੍ਹੇ 'ਚ ਮੋਰਚੇ ਦੀ ਅਗਵਾਈ ਵਿੱਚ ਚੱਲ ਰਹੇ ਸਾਰੇ ਧਰਨੇ 12 ਅਗਸਤ ਨੂੰ ਦਾਣਾ ਮੰਡੀ ਮਹਿਲ ਕਲਾਂ ਵਿਖੇ ਤਬਦੀਲ ਕੀਤੇ ਜਾਣਗੇ।

ਬੁਲਾਰਿਆਂ ਨੇ ਕਿਹਾ ਸੰਯਕੁਤ ਕਿਸਾਨ ਮੋਰਚੇ ਦੇ ਨੇਤਾਵਾਂ ਨੇ ਅੰਦੋਲਨ ਦੇ ਨਿਵੇਕਲੇ ਤੇ ਵਿਲੱਖਣ ਰੂਪ ਸਾਹਮਣੇ ਲਿਆ ਕੇ ਬਹੁਤ ਸੁਚੱਜੀ ਲੀਡਰਸ਼ਿਪ ਹੋਣ ਦਾ ਸਬੂਤ ਦਿੱਤਾ ਹੈ। ਕਿਸਾਨ ਸੰਸਦ ਵਰਗੇ ਨਵੇਂ ਘੋਲ-ਰੂਪਾਂ ਨੇ ਜਿੱਥੇ ਦੁਨੀਆਂ ਦਾ ਧਿਆਨ ਕਿਸਾਨ ਮੰਗਾਂ ਵੱਲ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਖਿੱਚਿਆ ਉੱਥੇ ਕਿਸਾਨ ਲੀਡਰਸ਼ਿਪ ਦੀ ਸੂਝ ਬੂਝ ਦਾ ਵੀ ਲੋਹਾ ਮਨਵਾਇਆ।

ਇਸੇ ਕਰਕੇ ਸਰਕਾਰ ਕਿਸਾਨਾਂ ਵੱਲੋਂ ਅੰਦੋਲਨ ਨੂੰ ਯੂਪੀ ਤੇ ਉੱਤਰਾਖੰਡ ਵਿੱਚ ਮਜਬੂਤ ਕਰਨ ਦੀ ਤਜਵੀਜ਼ ਨੂੰ ਲੈ ਕੇ ਬਹੁਤ ਫਿਕਰਮੰਦ ਨਜਰ ਆ ਰਹੀ ਹੈ। ਇਸੇ ਮਾਯੂਸੀ 'ਚੋਂ ਯੂਪੀ ਸਰਕਾਰ ਕਿਸਾਨਾਂ ਨੂੰ ਧਮਕੀਆਂ ਦੇਣ 'ਤੇ ਉੱਤਰ ਆਈ ਹੈ। ਕਿਸਾਨ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ।

ਉਧਰ ਕਿਸਾਨ ਅੰਦੋਲਨ ਕਰਕੇ ਕਸੂਤੀ ਘਿਰੀ ਬੀਜੇਪੀ ਨੇ ਲੋਕਾਂ ਤੱਕ ਪਹੁੰਚ ਬਣਾਉਣ ਲਈ ਅੱਜ ਤੋਂ ਤਿਰੰਗਾ ਯਾਤਰਾ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਸ ਨੂੰ ਬੀਜੇਪੀ ਦੀ ਚਾਲ ਦੱਸਦਿਆਂ ਅਪੀਲ ਕੀਤੀ ਹੈ ਕਿ ਹਰਿਆਣਾ ਵਿੱਚ 1 ਅਗਸਤ ਤੋਂ ਸ਼ੁਰੂ ਹੋਣ ਵਾਲੀ ਭਾਜਪਾ ਦੀ ਤਿਰੰਗਾ ਯਾਤਰਾ ਦਾ ਕਿਸਾਨ ਵਿਰੋਧ ਨਹੀਂ ਕਰਨਗੇ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget