ਪੜਚੋਲ ਕਰੋ

ਕਿਸਾਨ ਸੰਘਰਸ਼ ਨੇ ਧਾਰਿਆ ਵਿਸ਼ਾਲ ਰੂਪ, ਪੰਜਾਬ ਦੀਆਂ ਸੜਕਾਂ ਸੁੰਨਸਾਨ

ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਅਸਰ ਪੰਜਾਬ 'ਚ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਇਸ ਤਹਿਤ ਕਿਸਾਨ ਜਥੇਬੰਦੀਆਂ ਨੇ ਪੂਰੇ ਪੰਜਾਬ 'ਚ ਵੱਖ-ਵੱਖ ਥਾਈਂ ਆਵਾਜਾਈ ਰੋਕ ਕਰਕੇ ਚੱਕਾ ਜਾਮ ਕੀਤਾ।

ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਅਸਰ ਪੰਜਾਬ 'ਚ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਇਸ ਤਹਿਤ ਕਿਸਾਨ ਜਥੇਬੰਦੀਆਂ ਨੇ ਪੂਰੇ ਪੰਜਾਬ 'ਚ ਵੱਖ-ਵੱਖ ਥਾਈਂ ਆਵਾਜਾਈ ਰੋਕ ਕਰਕੇ ਚੱਕਾ ਜਾਮ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ 'ਚ ਗੋਲਡਨ ਗੇਟ ਨਜ਼ਦੀਕ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ। ਦੂਜੇ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਰੇਲ ਰੋਕੋ ਅੰਦੋਲਨ ਜੰਡਿਆਲਾ ਗੁਰੂ ਰੇਲਵੇ ਟਰੈਕ 'ਤੇ ਅੱਜ 43ਵੇਂ ਦਿਨ ਵਿੱਚ ਦਾਖਲ ਹੋ ਗਿਆ, ਜੋ ਲਗਾਤਾਰ ਹਰ ਰੋਜ਼ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਉਜਾਗਰ ਕਰਦਾ ਸਫਲਤਾ ਵੱਲ ਵਧ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਭਰ ਵਿੱਚ 10 ਜ਼ਿਲ੍ਹਿਆਂ ਵਿੱਚ 42 ਤੋਂ ਵੱਧ ਥਾਵਾਂ ਤੇ 12 ਤੋਂ 4 ਵਜੇ ਤੱਕ ਸੜਕੀ ਆਵਾਜਾਈ ਪੂਰੀ ਤਰ੍ਹਾਂ ਜਾਮ ਕੀਤੀ। ਇਸ ਵਾਰ ਦੀਵਾਲੀ 'ਤੇ ਨਹੀਂ ਚੱਲਣਗੇ ਪਟਾਕੇ, ਕੇਜਰੀਵਾਲ ਨੇ ਇੰਝ ਕੀਤੀ ਅਪੀਲ ਇਸੇ ਤਰ੍ਹਾਂ ਫਿਰੋਜ਼ਪੁਰ 'ਚ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਫਾਜ਼ਿਲਕਾ, ਮੁਕਤਸਰ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਤਰਨਤਾਰਨ ਵਿੱਚ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ, ਹਰਪ੍ਰੀਤ ਸਿੰਘ ਸਿਧਵਾਂ, ਕਪੂਰਥਲਾ ਤੇ ਜਲੰਧਰ ਵਿੱਚ ਖਜਾਨਚੀ ਗੁਰਲਾਲ ਸਿੰਘ, ਹੁਸ਼ਿਆਰਪੁਰ ਤੇ ਗੁਰਦਾਸਪੁਰ ਸਵਿੰਦਰ ਸਿੰਘ ਚੁਤਾਲਾ, ਅੰਮ੍ਰਿਤਸਰ ਵਿੱਚ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਤੋਂ ਇਲਾਵਾ ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮਨੰਗਲ ਨੇ ਅੰਮ੍ਰਿਤਸਰ ਗੋਲਡਨ ਗੇਟ ਬਾਈਪਾਸ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਕੌਮੀ ਪੱਧਰ ਤੇ ਦੇਸ਼ ਵਾਸੀਆਂ ਦਾ ਇਹ ਅੰਦੋਲਨ ਕਿਸਾਨਾਂ ਮਜ਼ਦੂਰਾਂ ਦੇ ਰੂਪ ਵਿਚ ਅੱਜ ਇਤਿਹਾਸ ਰਚ ਗਿਆ ਹੈ। ਇਸ ਦੀਆਂ ਬਰਕਤਾਂ ਸਦਕਾ ਖੇਤੀ ਕਾਨੂੰਨ ਸਮੇਤ ਲੋਕ ਵਿਰੋਧੀ ਕਾਨੂੰਨ ਰੱਦ ਹੋਣਗੇ। ਕਾਰਪੋਰੇਟ ਘਰਾਣਿਆਂ ਤੋਂ ਭਾਰਤ ਤੇ ਭਾਰਤੀ ਖੇਤੀ ਨੂੰ ਮੁਕਤ ਕਰਵਾਉਣ ਵਿਚ ਅੱਜ ਦਾ ਸੰਘਰਸ਼ ਮੀਲ ਪੱਥਰ ਸਾਬਤ ਹੋਵੇਗਾ। ਸ਼ਾਮ 6 ਵਜੇ ਸੂਬਾ ਕੋਰ ਕਮੇਟੀ ਦੀ ਮੀਟਿੰਗ ਤਰਨਤਾਰਨ 'ਚ ਹੋਵੇਗੀ । ਅੱਜ ਦੇ ਇਕੱਠ ਵਿੱਚ ਬੀਬੀਆਂ, ਬੱਚੇ, ਕਿਸਾਨ, ਮਜ਼ਦੂਰ, ਦੁਕਾਨਦਾਰ ਤੇ ਮੁਲਾਜ਼ਮ ਰਈਆ ਮੋੜ, ਜੰਡਿਆਲਾ ਰੇਲਵੇ ਸਟੇਸ਼ਨ, ਮਹਿਤਾ ਚੌਕ, ਗੱਗੋਮਾਹਲ, ਰਾਮਤੀਰਥ, ਲੋਪੋਕੇ ਚੋਗਾਵਾਂ, ਖਾਸਾ ਆਦਿ ਥਾਵਾਂ 'ਤੇ ਪਹੁੰਚੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget