ਪੜਚੋਲ ਕਰੋ

ਹੁਣ ਵਿਆਹ ‘ਚ ਨਹੀਂ ਲਿਜਾ ਸਕੋਗੇ 50 ਬੰਦੇ!

ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ ਜਿਸ ਵਿੱਚ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਨੂੰ ਵੱਧ ਤੋਂ ਵੱਧ 50 ਵਿਅਕਤੀਆਂ ਨੂੰ ਵਿਆਹ ਦੇ ਪ੍ਰੋਗਰਾਮ ਵਿੱਚ ਸ਼ਾਮਲ ਕਰਨ ਦੀ ਆਗਿਆ ਦਿੱਤੀ ਗਈ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ ਜਿਸ ਵਿੱਚ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਨੂੰ ਵੱਧ ਤੋਂ ਵੱਧ 50 ਵਿਅਕਤੀਆਂ ਨੂੰ ਵਿਆਹ ਦੇ ਪ੍ਰੋਗਰਾਮ ਵਿੱਚ ਸ਼ਾਮਲ ਕਰਨ ਦੀ ਆਗਿਆ ਦਿੱਤੀ ਗਈ ਹੈ। ਹਾਈ ਕੋਰਟ ਨੇ ਹਰਿਆਣਾ, ਪੰਜਾਬ, ਚੰਡੀਗੜ੍ਹ ਤੇ ਕੇਂਦਰ ਸਰਕਾਰ ਨੂੰ ਪਟੀਸ਼ਨਰਾਂ ਦੀ ਬੇਨਤੀ ਬਾਰੇ ਫੈਸਲਾ ਲੈਣ ਦੇ ਆਦੇਸ਼ ਜਾਰੀ ਕੀਤੇ ਹਨ। ਪਟੀਸ਼ਨਕਰਤਾ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਸੋਧ ਕਰਨ ਲਈ ਜ਼ਰੂਰੀ ਆਦੇਸ਼ ਦੇਣ ਤਾਂ ਜੋ 25 ਤੋਂ ਵੱਧ ਲੋਕ ਬਰਾਤੀਆਂ ਦੇ ਤੌਰ ‘ਤੇ ਵਿਆਹ ਵਿੱਚ ਸ਼ਾਮਲ ਨਾ ਹੋ ਸਕਣ। ਹਾਈ ਕੋਰਟ ਨੇ ਹਰਿਆਣਾ, ਪੰਜਾਬ, ਚੰਡੀਗੜ੍ਹ ਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ‘ਚ ਪਟੀਸ਼ਨਰ ਵੱਲੋਂ ਪੇਸ਼ ਕੀਤੀ ਨੁਮਾਇੰਦਗੀ ਬਾਰੇ ਫੈਸਲਾ ਲੈਣ ਦੇ ਆਦੇਸ਼ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਮੈਂਬਰ ਦੇ ਫਾਰਮ ਹਾਊਸ 'ਤੇ ਤਿੰਨ ਕਤਲ ਪਟੀਸ਼ਨਕਰਤਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਰਾਜਾਂ ਲਈ ਲੌਕਡਾਊਨ 5 ਬਾਰੇ ਇੱਕ ਗਾਈਡਲਾਈਨ ਜਾਰੀ ਕੀਤੀ ਸੀ। ਇਸ ਦਿਸ਼ਾ-ਨਿਰਦੇਸ਼ਾਂ ਤਹਿਤ ਵੱਧ ਤੋਂ ਵੱਧ 50 ਲੋਕਾਂ ਨੂੰ ਵਿਆਹ ਦੇ ਪ੍ਰੋਗਰਾਮ ‘ਚ ਸ਼ਾਮਲ ਹੋਣ ਦੀ ਆਗਿਆ ਦਿੱਤੀ ਗਈ ਸੀ। ਪਟੀਸ਼ਨਕਰਤਾ ਨੇ ਕਿਹਾ ਹੈ ਕਿ ਹਰਿਆਣਾ ਤੇ ਪੰਜਾਬ ‘ਚ ਦਾਜ ਵਿਰੋਧੀ ਐਕਟ ਲਾਗੂ ਹੈ, ਜਿਸ ਤਹਿਤ ਵੱਧ ਤੋਂ ਵੱਧ 25 ਲੋਕ ਬਰਾਤੀ ਦੇ ਤੌਰ 'ਤੇ ਵਿਆਹ ‘ਚ ਸ਼ਾਮਲ ਹੋ ਸਕਦੇ ਹਨ। SBI ‘ਚ ਨਿਕਲੀਆਂ ਸਰਕਾਰੀ ਨੌਕਰੀਆਂ, sbi.co.in ਵੈੱਬਸਾਈਟ ‘ਤੇ ਜਾ ਕੇ ਕਰੋ ਅਪਲਾਈ ਪਟੀਸ਼ਨਕਰਤਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 50 ਲੋਕਾਂ ਦੀ ਆਗਿਆ ਦਿੰਦਿਆਂ ਹਰਿਆਣਾ ਅਤੇ ਪੰਜਾਬ ਵਰਗੇ ਰਾਜਾਂ ਦੇ ਪ੍ਰਬੰਧਾਂ ਨੂੰ ਨਹੀਂ ਵੇਖਿਆ, ਜਿਸ ਕਾਰਨ ਦੋ ਕਾਨੂੰਨ ਆਹਮੋ-ਸਾਹਮਣੇ ਹੋ ਗਏ ਹਨ। ਜਦੋਂ 50 ਲੋਕ ਸਮਾਰੋਹ ‘ਚ ਸ਼ਾਮਲ ਹੁੰਦੇ ਹਨ ਇਸ ਨਾਲ ਕੋਰੋਨਾਵਾਇਰਸ ਦੀ ਲੜਾਈ ਕਮਜ਼ੋਰ ਹੋ ਜਾਵੇਗੀ, ਕਿਉਂਕਿ 50 ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ

Farmer Protest: ਜੇ ਧਾਰਾ 163 ਲੱਗੀ ਹੈ ਤਾਂ ਅੰਬਾਲਾ 'ਚ ਸਤਿੰਦਰ ਸਰਤਾਜ ਦੇ ਪ੍ਰੋਗਰਾਮ 'ਚ ਕਿਵੇਂ ਇਕੱਠੀ ਹੋਈ ਭੀੜ ? ਕਿਸਾਨਾਂ ਨੇ ਹਰਿਆਣਾ ਪੁਲਿਸ ਨੂੰ ਪੁੱਛੇ ਸਵਾਲ

Crime News: ਪੁਲਿਸ ਦੀ ਨਾਕਾਮੀ ! ਸਵੇਰ ਦੀ ਸੈਰ 'ਤੇ ਨਿਕਲੇ ਕਾਰੋਬਾਰੀ ਨੂੰ ਬਦਮਾਸ਼ਾਂ ਨੇ 8 ਗੋਲ਼ੀਆਂ ਮਾਰ ਭੁੰਨਿਆ, ਮੌਕੇ 'ਤੇ ਹੋਈ ਮੌਤ

Punjab News: ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਖਾਤਿਆਂ 'ਚ 1100 ਰੁਪਏ ਆਉਣ ਨੂੰ ਲੈ ਆਇਆ ਵੱਡਾ ਅਪਡੇਟ
Punjab News: ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਖਾਤਿਆਂ 'ਚ 1100 ਰੁਪਏ ਆਉਣ ਨੂੰ ਲੈ ਆਇਆ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਕਰਨ ਔਜਲਾ ਨੂੰ ਟੱਕਰੀ ਨੇਹਾ ਕੱਕੜ , ਕਿਉਂ ਸੜ ਗਈ ਨੋਰਾ ਫ਼ਤੇਹੀ , ਵੇਖੋ ਜ਼ਰਾਫਿਲਮ Pushpa 2 ਦਾ ਵੱਡਾ ਕਲੇਸ਼ , ਇੱਕ ਦੀ ਮੌਤ ਅਲੁ ਅਰਜੁਨ ਤੇ ਪਿਆ ਕੇਸBanglore 'ਚ ਕਮਾਲ ਕਰੇਗਾ ਦੋਸਾਂਝਵਾਲਾ , ਪਰ ਪਹਿਲਾਂ ਦਿਲਜੀਤ ਦੀ ਪੇਟ ਪੂਜਾ ਵੇਖੋਗਾਇਕ Singga ਨੂੰ ਵੇਖੋ ਕੀ ਹੋਇਆ , ਸੜਕ ਤੇ ਕਿਸ ਹਾਲਤ 'ਚ ਮਿਲਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Farmer Protest: ਜੇ ਧਾਰਾ 163 ਲੱਗੀ ਹੈ ਤਾਂ ਅੰਬਾਲਾ 'ਚ ਸਤਿੰਦਰ ਸਰਤਾਜ ਦੇ ਪ੍ਰੋਗਰਾਮ 'ਚ ਕਿਵੇਂ ਇਕੱਠੀ ਹੋਈ ਭੀੜ ? ਕਿਸਾਨਾਂ ਨੇ ਹਰਿਆਣਾ ਪੁਲਿਸ ਨੂੰ ਪੁੱਛੇ ਸਵਾਲ
Farmer Protest: ਜੇ ਧਾਰਾ 163 ਲੱਗੀ ਹੈ ਤਾਂ ਅੰਬਾਲਾ 'ਚ ਸਤਿੰਦਰ ਸਰਤਾਜ ਦੇ ਪ੍ਰੋਗਰਾਮ 'ਚ ਕਿਵੇਂ ਇਕੱਠੀ ਹੋਈ ਭੀੜ ? ਕਿਸਾਨਾਂ ਨੇ ਹਰਿਆਣਾ ਪੁਲਿਸ ਨੂੰ ਪੁੱਛੇ ਸਵਾਲ
Crime News: ਪੁਲਿਸ ਦੀ ਨਾਕਾਮੀ ! ਸਵੇਰ ਦੀ ਸੈਰ 'ਤੇ ਨਿਕਲੇ ਕਾਰੋਬਾਰੀ ਨੂੰ ਬਦਮਾਸ਼ਾਂ ਨੇ 8 ਗੋਲ਼ੀਆਂ ਮਾਰ ਭੁੰਨਿਆ, ਮੌਕੇ 'ਤੇ ਹੋਈ ਮੌਤ
Crime News: ਪੁਲਿਸ ਦੀ ਨਾਕਾਮੀ ! ਸਵੇਰ ਦੀ ਸੈਰ 'ਤੇ ਨਿਕਲੇ ਕਾਰੋਬਾਰੀ ਨੂੰ ਬਦਮਾਸ਼ਾਂ ਨੇ 8 ਗੋਲ਼ੀਆਂ ਮਾਰ ਭੁੰਨਿਆ, ਮੌਕੇ 'ਤੇ ਹੋਈ ਮੌਤ
Punjab News: ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਖਾਤਿਆਂ 'ਚ 1100 ਰੁਪਏ ਆਉਣ ਨੂੰ ਲੈ ਆਇਆ ਵੱਡਾ ਅਪਡੇਟ
Punjab News: ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਖਾਤਿਆਂ 'ਚ 1100 ਰੁਪਏ ਆਉਣ ਨੂੰ ਲੈ ਆਇਆ ਵੱਡਾ ਅਪਡੇਟ
Punjab Weather: ਪੰਜਾਬ-ਚੰਡੀਗੜ੍ਹ 'ਚ ਵਧੀ ਠੰਡ, ਮੀਂਹ ਪੈਣ ਤੋਂ ਬਾਅਦ ਕੰਬਣਗੇ ਲੋਕ, 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਵਧੀ ਠੰਡ, ਮੀਂਹ ਪੈਣ ਤੋਂ ਬਾਅਦ ਕੰਬਣਗੇ ਲੋਕ, 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ
Power Cut in Punjab: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, 10 ਤੋਂ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, 10 ਤੋਂ 3 ਵਜੇ ਤੱਕ ਬੱਤੀ ਰਹੇਗੀ ਗੁੱਲ
MEA India Travel Advisory: 'ਤੁਰੰਤ ਛੱਡੋ ਦੇਸ਼', ਭਾਰਤ ਸਰਕਾਰ ਨੇ ਇਸ ਦੇਸ਼ 'ਚ ਫਸੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ  ਕੀਤੀ
'ਤੁਰੰਤ ਛੱਡੋ ਦੇਸ਼', ਭਾਰਤ ਸਰਕਾਰ ਨੇ ਇਸ ਦੇਸ਼ 'ਚ ਫਸੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 

Embed widget