ਪੜਚੋਲ ਕਰੋ

ਨੇਪਾਲ ਦੇ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ਨਾਲ ਕੀਤੀ ਗੱਲਬਾਤ, ਹੁਣ 17 ਅਗਸਤ ਨੂੰ ਦੋਹਾਂ ਦੇਸ਼ਾਂ 'ਚ ਹੋਵੇਗਾ ਮੁੱਖ ਸੰਵਾਦ 

ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਆਜ਼ਾਦੀ ਦਿਹਾੜੇ ਮੌਕੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਫੋਨ 'ਤੇ ਗੱਲਬਾਤ ਕੀਤੀ। ਓਲੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 74 ਵੇਂ ਸੁਤੰਤਰਤਾ ਦਿਹਾੜੇ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ, ਉਨ੍ਹਾਂ ਸੰਯੁਕਤ ਰਾਸ਼ਟਰ ਸੁੱਰਖਿਆ ਪਰਿਸ਼ਦ ਦੇ ਇੱਕ ਅਸਥਾਈ ਮੈਂਬਰ ਵਜੋਂ ਭਾਰਤ ਦੀ ਤਾਜ਼ਾ ਚੋਣ ਨੂੰ ਵੀ ਵਧਾਈ ਦਿੱਤੀ।

ਨਵੀਂ ਦਿੱਲੀ: ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਆਜ਼ਾਦੀ ਦਿਹਾੜੇ ਮੌਕੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਫੋਨ 'ਤੇ ਗੱਲਬਾਤ ਕੀਤੀ। ਓਲੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 74 ਵੇਂ ਸੁਤੰਤਰਤਾ ਦਿਹਾੜੇ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ, ਉਨ੍ਹਾਂ ਸੰਯੁਕਤ ਰਾਸ਼ਟਰ ਸੁੱਰਖਿਆ ਪਰਿਸ਼ਦ ਦੇ ਇੱਕ ਅਸਥਾਈ ਮੈਂਬਰ ਵਜੋਂ ਭਾਰਤ ਦੀ ਤਾਜ਼ਾ ਚੋਣ ਨੂੰ ਵੀ ਵਧਾਈ ਦਿੱਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਦੌਰਾਨ ਦੋਵਾਂ ਦੇਸ਼ਾਂ ਨੇ ਕੋਰੋਨਾਵਾਇਰਸ ਮਹਾਂਮਾਰੀ ਦੇ ਪ੍ਰਭਾਵ ਨੂੰ ਘਟਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਸੰਦਰਭ ਵਿੱਚ ਆਪਸੀ ਏਕਤਾ ਦਾ ਪ੍ਰਗਟਾਵਾ ਕੀਤਾ। ਪੀਐਮ ਮੋਦੀ ਨੇ ਇਸ ਸੰਬੰਧ 'ਚ ਨੇਪਾਲ ਨੂੰ ਭਾਰਤ ਦੀ ਨਿਰੰਤਰ ਸਹਾਇਤਾ ਦੀ ਪੇਸ਼ਕਸ਼ ਕੀਤੀ। ਆਜ਼ਾਦੀ ਦਿਹਾੜੇ 'ਤੇ ਕੈਪਟਨ ਦੇ ਵੱਡੇ ਐਲਾਨ, 6 ਲੱਖ ਨੌਕਰੀਆਂ ਤੇ 520 ਕਰੋੜ ਰੁਪਏ ਦਾ ਕਰਜ਼ਾ ਹੋਵੇਗਾ ਮੁਆਫ ਦੱਸ ਦੇਈਏ ਕਿ ਪਿਛਲੇ ਦਿਨੀਂ ਭਾਰਤ ਅਤੇ ਨੇਪਾਲ ਵਿਚਾਲੇ ਤਣਾਅ ਚੱਲ ਰਿਹਾ ਹੈ। ਨੇਪਾਲ ਨੇ ਮਈ 'ਚ ਇਕ ਨਵਾਂ ਰਾਜਨੀਤਿਕ ਨਕਸ਼ਾ ਜਾਰੀ ਕੀਤਾ। ਉਨ੍ਹਾਂ ਭਾਰਤ ਵਿੱਚ ਹੋਣ ਦਾ ਦਾਅਵਾ ਕਰਨ ਵਾਲੀਆਂ ਥਾਵਾਂ ਵੀ ਸ਼ਾਮਲ ਕੀਤੀਆਂ। ਨੇਪਾਲ ਦੇ ਇਸ ਫੈਸਲੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ 'ਚ ਹੋਰ ਖਟਾਸ ਵਧ ਗਈ ਹੈ। UFO ਦੇਖੇ ਜਾਣ ਦੇ ਵੀਡੀਓ ਤੋਂ ਬਾਅਦ ਪੇਂਟਾਗਨ ਪਿਆ ਫਿਕਰਾਂ 'ਚ, ਅਮਰੀਕਾ ਨੇ ਜਾਂਚ ਲਈ ਬਣਾਈ ਟਾਸਕ ਫੋਰਸ ਭਾਰਤੀ ਰਾਜਦੂਤ ਵਿਜੇ ਮੋਹਨ ਕਵਾਤਰਾ ਅਤੇ ਨੇਪਾਲ ਦੇ ਵਿਦੇਸ਼ ਸਕੱਤਰ ਸ਼ੰਕਰ ਦਾਸ ਬੈਰਾਗੀ 17 ਅਗਸਤ ਨੂੰ ਦੁਵੱਲੀ ਗੱਲਬਾਤ ਕਰਨਗੇ। ਮਈ ਵਿੱਚ ਨੇਪਾਲ ਦੇ ਨਵੇਂ ਰਾਜਨੀਤਿਕ ਨਕਸ਼ੇ ਦੇ ਜਾਰੀ ਹੋਣ ਕਰਕੇ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਤਣਾਅ ਪੈਦਾ ਹੋਣ ਤੋਂ ਬਾਅਦ ਇਹ ਪਹਿਲਾ ਮੁਖ ਸੰਵਾਦ ਹੋਏਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget