ਪੜਚੋਲ ਕਰੋ

ਪ੍ਰਧਾਨ ਮੰਤਰੀ ਦਾ ਪੈਕੇਜ ਸਿਰਫ਼ ਇੱਕ ‘ਹੈੱਡਲਾਈਨ’, ਕਾਂਗਰਸ ਨੇ ਕਿਹਾ- ਨਹੀਂ ਹੋਇਆ ਮਸਲਾ ਹੱਲ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਮੰਗਲਵਾਰ ਨੂੰ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦੀ ਘੋਸ਼ਣਾ ਤੋਂ ਬਾਅਦ ਕਾਂਗਰਸ ਨੇ ਕਿਹਾ ਕਿ ਮੋਦੀ ਨੇ ਮੀਡੀਆ ਨੂੰ ਸਿਰਫ ‘ਹੈਡਲਾਈਨ ’ ਦਿੱਤੀ, ਜਿਸ ‘ਚ ਪ੍ਰਵਾਸੀ ਮਜ਼ਦੂਰਾਂ ਲਈ ਕੋਈ ‘ਹੈਲਪਲਾਈਨ’ ਨਹੀਂ ਹੈ।ਕਾਂਗਰਸ ਅਤੇ ਸੀ ਪੀ ਆਈ (ਐਮ) ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਬਾਰੇ ਪ੍ਰਧਾਨ ਮੰਤਰੀ ਦੀ ਚੁੱਪੀ ਤੋਂ ਭਾਰਤ ਨਿਰਾਸ਼ ਹੈ ਕਿਉਂਕਿ ਉਹ ਮਸਲਾ ਹੱਲ ਨਹੀਂ ਕਰ ਸਕੇ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਮੰਗਲਵਾਰ ਨੂੰ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦੀ ਘੋਸ਼ਣਾ ਤੋਂ ਬਾਅਦ ਕਾਂਗਰਸ ਨੇ ਕਿਹਾ ਕਿ ਮੋਦੀ ਨੇ ਮੀਡੀਆ ਨੂੰ ਸਿਰਫ ‘ਹੈਡਲਾਈਨ ’ ਦਿੱਤੀ, ਜਿਸ ‘ਚ ਪ੍ਰਵਾਸੀ ਮਜ਼ਦੂਰਾਂ ਲਈ ਕੋਈ ‘ਹੈਲਪਲਾਈਨ’ ਨਹੀਂ ਹੈ। ਕਾਂਗਰਸ ਅਤੇ ਸੀ ਪੀ ਆਈ (ਐਮ) ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਬਾਰੇ ਪ੍ਰਧਾਨ ਮੰਤਰੀ ਦੀ ਚੁੱਪੀ ਤੋਂ ਭਾਰਤ ਨਿਰਾਸ਼ ਹੈ ਕਿਉਂਕਿ ਉਹ ਮਸਲਾ ਹੱਲ ਨਹੀਂ ਕਰ ਸਕੇ। ਪੈਕੇਜ 'ਤੇ ਪ੍ਰਤੀਕ੍ਰਿਆ ਜ਼ਾਹਿਰ ਕਰਦਿਆਂ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਦਿਆਂ ਕਿਹਾ,
" ਘਰਾਂ ਨੂੰ ਜਾ ਰਹੇ ਪਰਵਾਸੀ ਮਜ਼ਦੂਰਾਂ ਦੇ ਦੁਖਦਾਈ ਮਨੁੱਖੀ ਦੁਖਾਂਤ ਨੂੰ ਹਮਦਰਦੀ ਨਾਲ ਵੇਖਣ ਅਤੇ ਮਜ਼ਦੂਰਾਂ ਦੀ ਸੁਰੱਖਿਅਤ ਵਾਪਸੀ ਦੀ ਲੋੜ ਹੈ। ਲੱਖਾਂ ਪਰਵਾਸੀ ਮਜ਼ਦੂਰਾਂ ਪ੍ਰਤੀ ਤੁਹਾਡੀ ਸੰਵੇਦਨਸ਼ੀਲਤਾ ਦੀ ਘਾਟ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ‘ਚ ਤੁਹਾਡੀ ਅਸਮਰਥਾ ਕਾਰਨ ਭਾਰਤ ਬਹੁਤ ਨਿਰਾਸ਼ ਹੋਇਆ ਹੈ। "
-
ਕਾਂਗਰਸ ਦੇ ਬੁਲਾਰੇ ਗੌਰਵ ਵੱਲਭ ਨੇ ਕਿਹਾ,
" ਪ੍ਰਧਾਨ ਮੰਤਰੀ ਨੇ ਹੈਡਲਾਈਨ ਦਿੱਤੀ ਹੈ, ਪਰ ਕੋਈ ਹੈਲਪਲਾਈਨ ਨਹੀਂ ਹੈ। ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਸੁਰੱਖਿਅਤ ਆਪਣੇ ਘਰ ਭੇਜਣ ਅਤੇ ਰਾਹ ਵਿੱਚ ਮਜ਼ਦੂਰਾਂ ਦੀ ਮੌਤ ਬਾਰੇ ਕੁਝ ਨਹੀਂ ਕਿਹਾ। ਇਹ ਬਹੁਤ ਨਿਰਾਸ਼ਾਜਨਕ ਹੈ। "
-
ਕੈਪਟਨ ਦੇ ਮੰਤਰੀਆਂ ਨਾਲ ਆਢਾ ਮੁੱਖ ਸਕੱਤਰ ਨੂੰ ਪਿਆ ਮਹਿੰਗਾ, ਮੁੱਖ ਮੰਤਰੀ ਨੇ ਕੀਤੀ ਵੱਡੀ ਕਾਰਵਾਈ ਸੀਪੀਆਈ (ਐਮ) ਦੇ ਆਗੂ ਸੀਤਾਰਾਮ ਯੇਚੁਰੀ ਨੇ ਕਿਹਾ ਕਿ
" ਪ੍ਰਧਾਨ ਮੰਤਰੀ ਪ੍ਰਵਾਸੀਆਂ ਦੇ ਦਰਦ ਅਤੇ ਦੁੱਖ ਦੇ ਭਖਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹੇ। "
-
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget