ਪੜਚੋਲ ਕਰੋ

ਪੰਜਾਬ ਸਰਕਾਰ ਵਲੋਂ ਲੌਕਡਾਊਨ ਨਾਲ ਕਰਫਿਊ ਲਗਾਉਣਾ ਸਹੀ ਕਦਮ, ਰਾਜਪਾਲ ਨੇ ਕੀਤੇ ਇਹ ਐਲਾਨ 

ਪੰਜਾਬ 'ਚ ਬੇਸ਼ਕ ਇੱਕ ਵਾਰ ਫਿਰ ਕੋਰੋਨਾ ਆਪਣੇ ਪੈਰ ਪਸਾਰ ਰਿਹਾ ਹੈ। ਪਰ ਰਾਜਪਾਲ ਵੀਪੀ ਬਦਨੌਰ ਨੇ ਵਿਧਾਨ ਸਭਾ ਸੈਸ਼ਨ 'ਚ ਪੰਜਾਬ ਸਰਕਾਰ ਵਲੋਂ ਚੁੱਕੇ ਕਦਮਾਂ ਤੇ ਉਪਲਬਧੀਆਂ ਬਾਰੇ ਗਿਣਵਾਇਆ ਹੈ। ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਵੀਪੀ ਬਦਨੌਰ ਨੇ ਆਪਣੇ ਸੰਬੋਧਨ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਕੰਮਾਂ ਬਾਰੇ ਪੜਿਆ।

ਚੰਡੀਗੜ੍ਹ: ਪੰਜਾਬ 'ਚ ਬੇਸ਼ਕ ਇੱਕ ਵਾਰ ਫਿਰ ਕੋਰੋਨਾ ਆਪਣੇ ਪੈਰ ਪਸਾਰ ਰਿਹਾ ਹੈ। ਪਰ ਰਾਜਪਾਲ ਵੀਪੀ ਬਦਨੌਰ ਨੇ ਵਿਧਾਨ ਸਭਾ ਸੈਸ਼ਨ 'ਚ ਪੰਜਾਬ ਸਰਕਾਰ ਵਲੋਂ ਚੁੱਕੇ ਕਦਮਾਂ ਤੇ ਉਪਲਬਧੀਆਂ ਬਾਰੇ ਗਿਣਵਾਇਆ ਹੈ। ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਵੀਪੀ ਬਦਨੌਰ ਨੇ ਆਪਣੇ ਸੰਬੋਧਨ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਕੰਮਾਂ ਬਾਰੇ ਪੜਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਮਾਰਚ 2020 'ਚ ਭਿਆਨਕ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਲੌਕਡਾਊਨ ਲਗਾ ਕੇ ਕਰਫਿਊ ਲਗਾਇਆ। 

ਉਨ੍ਹਾਂ ਕਿਹਾ ਪੰਜਾਬ ਸਰਕਾਰ ਸਰਕਾਰੀ ਸਕੂਲਾਂ 'ਚ 12 ਵੀਂ ਜਮਾਤ 'ਚ ਪੜ੍ਹਦੇ ਸਾਰੇ ਲੜਕੇ ਅਤੇ ਲੜਕੀਆਂ ਨੂੰ ਅਗਲੇ ਵਿੱਤੀ ਸਾਲ 2021-22 'ਚ 2 ਲੱਖ ਹੋਰ ਸਮਾਰਟਫੋਨ ਵੰਡੇਗੀ। ਵਿੱਤੀ ਰੁਕਾਵਟਾਂ ਦੇ ਬਾਵਜੂਦ, ਸਰਕਾਰ ਨੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ 4625 ਕਰੋੜ ਦੀ ਰਾਹਤ ਦੇ ਨਾਲ 2 ਲੱਖ ਤੋਂ 5.64 ਲੱਖ ਤੱਕ ਦੇ ਕਰਜ਼ੇ ਦੀ ਰਾਹਤ ਦਿੱਤੀ ਹੈ।

ਬਾਕੀ 1.13 ਲੱਖ ਯੋਗ ਕਿਸਾਨਾਂ ਨੂੰ ਵਿੱਤੀ ਸਾਲ 2021-22 ਦੌਰਾਨ ਮੌਜੂਦਾ ਕਰਜ਼ਾ ਰਾਹਤ ਸਕੀਮ ਦਾ ਲਾਭ ਦਿੱਤਾ ਜਾਵੇਗਾ। 2019 ਵਿੱਚ ਪੀਏਸੀਐਸ ਨੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਖੇਤ ਮੈਂਬਰਾਂ ਲਈ ‘ਡੈਬਿਟ ਰਿਲੀਫ ਸਕੀਮ’ ਨੂੰ ਸੂਚਿਤ ਕੀਤਾ। 2021-22 ਦੌਰਾਨ ਢਾਈ ਲੱਖ ਬੇਜ਼ਮੀਨੇ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾਏਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 

Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ

Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 

ABP Premium

ਵੀਡੀਓਜ਼

ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾਕਿਸਾਨ ਲੀਡਰਾਂ ਨੇ 101 ਕਿਸਾਨਾਂ ਦਾ ਜੱਥਾ ਵਾਪਿਸ ਬੁਲਾਇਆਕਿਸਾਨਾਂ ਨੇ ਕੇਂਦਰ ਨੂੰ ਦਿੱਤਾ 2 ਦਿਨਾਂ ਦਾ ਅਲਟੀਮੇਟਮ, ਪੜ੍ਹੋ ਪੂਰੇ ਦਿਨ ਦਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
ਹਰਿਆਣਾ ਪੁਲਿਸ ਨੇ ਦਾਗ਼ੇ ਅਣਗਿਣਤ ਅੱਥਰੂ ਗੈਸ ਦੇ ਗੋਲੇ, ਕਈ ਮਰਜੀਵੜੇ ਜ਼ਖ਼ਮੀ, ਕਿਸਾਨਾਂ ਨੇ ਵਾਪਸ ਲਿਆ ਦਿੱਲੀ ਕੂਚ ਦਾ ਫੈਸਲਾ, ਜਾਣੋ ਕੀ ਬਣੀ ਵਜ੍ਹਾ

Farmers Protest: ਭਲਵਾਨ ਬਜਰੰਗ ਪੂਨੀਆ ਨੇ ਮਾਰਿਆ ਕਿਸਾਨਾਂ ਲਈ ਹਾਅ ਦਾ ਨਾਅਰਾ, ਬੋਲੇ ਪਹਿਲਾਂ ਕਹਿੰਦੇ ਸੀ... ਟਰੈਕਟਰ-ਟਰਾਲੀਆਂ ਲੈ ਕੇ ਨਾ ਆਓ, ਜੇ ਪੈਦਲ ਆਏ ਤਾਂ ਵੀ ਦਿੱਕਤ...

ਕਿਸਾਨ ਅੰਦੋਲਨ ਵਿਚਾਲੇ ਮਿਲਣ ਵਾਲੀ ਹੈ ਵੱਡੀ ਖੁਸ਼ਖਬਰੀ, ਕੇਂਦਰ ਨੇ ਵਧਾਇਆ ਮਦਦ ਦਾ ਹੱਥ, ਛੇਤੀ ਹੀ ਖਾਤਿਆਂ ਵਿੱਚ ਆਉਣਗੇ ਪੈਸੇ

ਟੀਮ ਇੰਡੀਆ ਦੇ ਟਰਬਨੇਟਰ 'ਤੇ ਬਣ ਰਹੀ ਬਾਇਓਪਿਕ, ਕੌਣ ਨਿਭਾਏਗਾ ਭੱਜੀ ਦਾ ਰੋਲ? ਇਸ ਐਕਟਰ ਦਾ ਨਾਮ ਚਰਚਾ 'ਚ

Embed widget