ਪੜਚੋਲ ਕਰੋ

ਰੋਡਵੇਜ਼ ਦੇ ਚੱਕੇ ਜਾਮ ਮਗਰੋਂ ਪੰਜਾਬ ਸਰਕਾਰ ਨਰਮ, ਹੜਤਾਲੀਆਂ ਨੂੰ ਮੀਟਿੰਗ ਲਈ ਬੁਲਾਇਆ

ਪੰਜਾਬ ਸਰਕਾਰ ਵੱਲੋਂ ਰੋਡਵੇਜ਼ ਦੇ ਹੜਤਾਲੀ ਮੁਲਾਜ਼ਮਾਂ ਨੂੰ ਗੱਲਬਾਤ ਲਈ 8 ਸਤੰਬਰ ਨੂੰ ਬੁਲਾਇਆ ਗਿਆ ਹੈ। ‌ਇਸ ਮਗਰੋਂ ਅੱਜ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਤੇ ਮੋਤੀ ਮਹਿਲ ਦੇ ਘਿਰਾਓ ਦਾ ਐਕਸ਼ਨ ਮੁਲਤਵੀ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰੋਡਵੇਜ਼ ਦੇ ਹੜਤਾਲੀ ਮੁਲਾਜ਼ਮਾਂ ਨੂੰ ਗੱਲਬਾਤ ਲਈ 8 ਸਤੰਬਰ ਨੂੰ ਬੁਲਾਇਆ ਗਿਆ ਹੈ। ‌ਇਸ ਮਗਰੋਂ ਅੱਜ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਤੇ ਮੋਤੀ ਮਹਿਲ ਦੇ ਘਿਰਾਓ ਦਾ ਐਕਸ਼ਨ ਮੁਲਤਵੀ ਕੀਤਾ ਗਿਆ ਹੈ।

ਉਂਝ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਅੜੇ ਬੱਸ ਕਰਮਚਾਰੀਆਂ ਨੇ ਅੱਜ ਲਗਾਤਾਰ ਦੂਜੇ ਦਿਨ ਵੀ ਰਾਜ ਭਰ ਵਿੱਚ ਬੱਸਾਂ ਬੰਦ ਰੱਖੀਆਂ। ਇਸ ਨਾਲ ਲੋਕਾਂ ਦੀ ਵੀ ਕਾਫੀ ਖੱਜਲ-ਖੁਆਰੀ ਹੋਈ ਤੇ ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਮੌਜਾਂ ਲੱਗੀਆਂ ਰਹੀਆਂ।

ਯੂਨੀਅਨ ਦੇ ਲੀਡਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੰਜ ਮੈਂਬਰੀ ਕਮੇਟੀ ਵਜੋਂ ਗੱਲਬਾਤ ਕਰਨ ਲਈ 8 ਸਤੰਬਰ ਨੂੰ ਅਕਾਸ਼ ਬਾਂਸਲ (ਆਈਏਐਸ) ਉਪ ਮੰਡਲ ਮੈਜਿਸਟਰੇਟ ਖਰੜ ਰਾਹੀਂ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਪੰਜਾਬ ਨੇ ਸਵੇਰੇ 11 ਵਜੇ ਮੁੱਖ ਮੰਤਰੀ ਦੇ ਦਫ਼ਤਰ ਸਿਵਲ ਸਕੱਤਰੇਤ ਵਿਖੇ ਬੁਲਾਇਆ ਹੈ।

ਉਨ੍ਹਾਂ ਦੱਸਿਆ ਕਿ ਉਹ ਆਪਣੀਆਂ ਮੰਗਾਂ ਮਨਾਉਣ ਲਈ ਗੱਲਬਾਤ ਕਰਨ ਜਾਣਗੇ ਤੇ ਆਪਣੇ ਪੱਖ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਗੱਲਬਾਤ ਦਾ ਸੱਦਾ ਆਉਣ ਕਾਰਨ ਹੀ ‌ਅੱਜ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਤੇ ਮੋਤੀ ਮਹਿਲ ਦੇ ਘਿਰਾਓ ਦਾ ਐਕਸ਼ਨ ਇੱਕ-ਦੋ ਦਿਨ ਲਈ ਮੁਲਤਵੀ ਕੀਤਾ ਗਿਆ ਹੈ।

ਪੰਜਾਬ 'ਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਜ਼ਮਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਜਾਰੀ ਹੈ। ਪਨਬਸ ਅਤੇ ਪੀਅਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ ਵਲੋਂ ਬੀਤੇ ੍ਹ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ ਸੰਗਰਸ਼ ਦਾ ਐਲਾਨ ਕਰਦਿਆਂ ਮੁਕੰਮਲ ਤੌਰ ਤੇ ਆਪਣਾ ਕੰਮ ਬੰਦ ਕੀਤਾ ਹੋਇਆ ਹੈ।

ਪੰਜਾਬ ਭਰ ਚ ਅਣਮਿਥੇ ਸਮੇ ਦੀ ਹੜਤਾਲ ਜਾਰੀ ਹੈ ਅਤੇ ਅੱਜ ਮੁਖ ਮੰਤਰੀ ਪੰਜਾਬ ਦੇ ਫਾਰਮ ਹਾਊਸ ਦੇ ਘੇਰਾਓ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਪਹਿਲਾਂ ਹੀ ਬੀਤੀ ਦੇਰ ਸ਼ਾਮ ਮੁ ਮੰਤਰੀ ਪੰਜਾਬ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਕੰਟ੍ਰੈਕਟ ਵਰਕਰ ਯੂਨੀਅਨ ਨਾਲ ਸਤੰਬਰ ਨੂੰ ਮੀਟਿੰਗ ਕਰਨ ਦੀ ਚਿਠੀ ਜਾਰੀ ਕਰ ਦਿਤੀ ਗਈ ਜਿਸ ਨੂੰ ਲੈਕੇ ਅੱਜ ਇਸ ਯੂਨੀਅਨ ਵਲੋਂ ਮੁਖ ਮੰਤਰੀ ਦੇ ਫਾਰਮ ਹਾਊਸ ਦਾ ਘੇਰਾਓ ਕਰਨ ਦਾ ਐਲਾਨ ਤਾਂ ਵਾਪਿਸ ਲੈ ਲਿਆ ਗਿਆ ਪਰ ਉਨ੍ਹਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਅਜੇ ਵੀ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ

ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Embed widget