ਪੜਚੋਲ ਕਰੋ
Advertisement
ਸ਼ੰਭੂ ਬਾਰਡਰ ਨਜ਼ਦੀਕ ਢਾਬਿਆਂ 'ਤੇ ਪੁਲਿਸ ਦਾ ਸਰਚ ਅਭਿਆਨ, ਆਖਰ ਕਿਉਂ?
ਬੀਤੇ ਦਿਨੀਂ ਰਾਜਪੁਰਾ ਵਿਖੇ ਇੱਕ ਫੈਕਟਰੀ 'ਚ ਨਾਜਾਇਜ਼ ਸ਼ਰਾਬ ਬਰਾਮਦ ਹੋਈ ਸੀ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਐਕਸ਼ਨ ਮੋਡ 'ਚ ਹਨ। ਪੰਜਾਬ ਸਰਕਾਰ ਵੱਲੋਂ ਰੈੱਡ ਰੋਜ਼ ਮੁਹਿੰਮ ਤਹਿਤ ਅੱਜ ਸ਼ੰਭੂ ਬਾਰਡਰ ਦੇ ਨੇੜੇ ਵੱਖ ਵੱਖ ਢਾਬਿਆਂ 'ਤੇ ਸਰਚ ਅਭਿਆਨ ਚਲਾਇਆ ਗਿਆ।
ਸ਼ੰਭੂ ਬਾਰਡਰ: ਬੀਤੇ ਦਿਨੀਂ ਰਾਜਪੁਰਾ ਵਿਖੇ ਇੱਕ ਫੈਕਟਰੀ 'ਚ ਨਾਜਾਇਜ਼ ਸ਼ਰਾਬ ਬਰਾਮਦ ਹੋਈ ਸੀ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਐਕਸ਼ਨ ਮੋਡ 'ਚ ਹਨ। ਪੰਜਾਬ ਸਰਕਾਰ ਵੱਲੋਂ ਰੈੱਡ ਰੋਜ਼ ਮੁਹਿੰਮ ਤਹਿਤ ਅੱਜ ਸ਼ੰਭੂ ਬਾਰਡਰ ਦੇ ਨੇੜੇ ਵੱਖ ਵੱਖ ਢਾਬਿਆਂ 'ਤੇ ਸਰਚ ਅਭਿਆਨ ਚਲਾਇਆ ਗਿਆ।
ਐਕਸਾਈਜ਼ ਵਿਭਾਗ ਅਤੇ ਹਲਕਾ ਘਨੌਰ ਦੀ ਪੁਲਿਸ ਨੇ ਬੰਦ ਪਏ ਢਾਬੇ ਅਤੇ ਫੈਕਟਰੀਆਂ ਦੀ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਹਦਾਇਤਾਂ ਅਨੁਸਾਰ ਕਿਸੇ ਵੀ ਤਰ੍ਹਾਂ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਨਹੀਂ ਕਰਨ ਦਿੱਤਾ ਜਾਵੇਗਾ।
ਡੀਐੱਸਪੀ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਬੀਤੇ ਦਿਨੀਂ ਲੌਕਡਾਊਨ ਦੌਰਾਨ ਕੁਝ ਵਿਅਕਤੀਆਂ ਵੱਲੋਂ ਨਾਜਾਇਜ਼ ਸ਼ਰਾਬ ਫੈਕਟਰੀ ਚਲਾਈ ਗਈ ਸੀ। ਜਿਸ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਸ਼ੰਭੂ ਬਾਰਡਰ ਨੇੜਲੇ ਇਲਾਕੇ 'ਚ ਸਰਚ ਅਭਿਆਨ ਚਲਾਇਆ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement