ਪੜਚੋਲ ਕਰੋ

ਸੁਖਪਾਲ ਖਹਿਰਾ ਕਿਉਂ ਹੋਏ ਕਾਂਗਰਸ 'ਚ ਸ਼ਾਮਿਲ, ਲਾਈਵ ਹੋ ਕੇ ਦੱਸੀ ਵਜ੍ਹਾ   

ਸੁਖਪਾਲ ਖਹਿਰਾ ਨੇ ਫੇਸਬੁੱਕ ਲਾਈਵ ਹੋ ਕੇ ਦੱਸਿਆ ਕਿ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਸੀ, ਅੱਜ ਕਾਂਗਰਸ ਵਿਚ ਸ਼ਾਮਿਲ ਹੋਏ ਹਾਂ। ਉਨ੍ਹਾਂ ਕਿਹਾ ਬਹੁਤ ਸਾਰੇ ਵਿਦਵਾਨਾ ਦੀ ਰਾਏ ਲਈ ਜਿਸ ਤੋਂ ਬਾਅਦ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਖਾਲਸਾ ਨਾਲ ਫੈਸਲਾ ਲਿਆ ਕਿ ਸਾਨੂੰ ਆਉਣ ਵਾਲੇ ਸਮੇਂ 'ਚ ਕੀ ਕਰਨਾ ਚਾਹੀਦਾ ਹੈ। ਸਭ ਦੀ ਰਾਏ ਸੀ ਕਿ ਪੰਜਾਬ ਦੀ ਰਾਜਨੀਤੀ ਵਿਚ ਸਕਰੀਏ ਰਹਿਣਾ, ਰੈਲੇਵੇਂਟ ਰਹਿਣਾ ਹੈ ਤਾਂ ਕੋਈ ਚੰਗਾ ਪਲੈਟ ਫਾਰਮ ਚੁਨਣਾ ਪਏਗਾ।

ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਆਪਣੇ ਤਿੰਨ ਵਿਧਾਇਕਾਂ ਨਾਲ ਕਾਂਗਰਸ ਵਿੱਚ ਵਾਪਸੀ ਕੀਤੀ ਹੈ।
 
ਸੁਖਪਾਲ ਖਹਿਰਾ ਨੇ ਫੇਸਬੁੱਕ ਲਾਈਵ ਹੋ ਕੇ ਦੱਸਿਆ ਕਿ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਸੀ, ਅੱਜ ਕਾਂਗਰਸ ਵਿਚ ਸ਼ਾਮਿਲ ਹੋਏ ਹਾਂ। ਉਨ੍ਹਾਂ ਕਿਹਾ ਬਹੁਤ ਸਾਰੇ ਵਿਦਵਾਨਾ ਦੀ ਰਾਏ ਲਈ ਜਿਸ ਤੋਂ ਬਾਅਦ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਖਾਲਸਾ ਨਾਲ ਫੈਸਲਾ ਲਿਆ ਕਿ ਸਾਨੂੰ ਆਉਣ ਵਾਲੇ ਸਮੇਂ 'ਚ ਕੀ ਕਰਨਾ ਚਾਹੀਦਾ ਹੈ। ਸਭ ਦੀ ਰਾਏ ਸੀ ਕਿ ਪੰਜਾਬ ਦੀ ਰਾਜਨੀਤੀ ਵਿਚ ਸਕਰੀਏ ਰਹਿਣਾ, ਰੈਲੇਵੇਂਟ ਰਹਿਣਾ ਹੈ ਤਾਂ ਕੋਈ ਚੰਗਾ ਪਲੈਟ ਫਾਰਮ ਚੁਨਣਾ ਪਏਗਾ।
 
ਦੱਸ ਦਈਏ ਕਿ ਖਹਿਰਾ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਸੀ ਤੇ ਵਿਧਾਇਕ ਬਣੇ ਸੀ। ਫਿਰ ਉਨ੍ਹਾਂ ਦੇ ਆਮ ਆਦਮੀ ਪਾਰਟੀ ਨਾਲ ਵੀ ਮਤਭੇਦ ਹੋ ਗਏ ਤੇ ਉਨ੍ਹਾਂ ਨੇ ਆਪਣੀ ਪਾਰਟੀ ਬਣਾ ਲਈ। ਅੱਜ ਖਹਿਰ ਮੁੜ ਕਾਂਗਰਸੀ ਬਣ ਗੋ।
 
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸੁਖਪਾਲ ਖਹਿਰਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਤੇ ਪਿਰਮਲ ਸਿੰਘ ਧੌਲਾ, ਵਿਧਾਇਕ ਭਦੌੜ ਵੀ ਕਾਂਗਰਸ ਵਿੱਚ ਸ਼ਾਮਲ ਹੋਏ।
 
ਮੰਨਿਆ ਜਾ ਰਿਹਾ ਹੈ ਕਿ ਹਾਈਕਮਾਨ ਦੀ ਹਰੀ ਝੰਡੀ ਨਾਲ ਹੀ ਖਹਿਰਾ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਏਆਈਸੀਸੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਇਸ ਦੀ ਪ੍ਰਵਾਨਗੀ ਦਿੱਤੀ ਗਈ ਹੈ।
 
ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ

Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget