ਪੜਚੋਲ ਕਰੋ

ਕੈਪਟਨ ਸਰਕਾਰ ਦੇ ਲਿਆਂਦੇ ਮਤਿਆਂ ਨੂੰ ਕਿਸਾਨ ਸੰਘਰਸ਼ ਕਮੇਟੀ ਨੇ ਕੀਤਾ ਰੱਦ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ 'ਚ ਲਿਆਂਦੇ ਸੈਕਸ਼ਨ 11 ਤਹਿਤ ਮਤਿਆਂ ਨੂੰ ਰੱਦ ਕਰ ਦਿੱਤਾ ਹੈ। ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਅੱਜ ਪੰਜਾਬ ਵਿਧਾਨ ਸਭਾ 'ਚ ਲਿਆਂਦੇ ਮਤਿਆਂ ਨੂੰ ਰੱਦ ਕਰਨ ਪਿੱਛੇ ਕਾਰਨ ਦੱਸਦਿਆਂ ਕਿਹਾ ਕਿ ਇਹ ਮਤੇ ਕਿਸਾਨ ਮਜ਼ਦੂਰ ਸੰਘਰਸ਼ ਦੀ ਲਹਿਰ ਨੂੰ ਨੁਕਸਾਨ ਪਹੁੰਚਾਉਣ ਲਈ ਲਿਆਂਦੇ ਗਏ ਹਨ ਤੇ ਕੇਂਦਰ ਦੇ ਹੱਕ 'ਚ ਭੁਗਤਣ ਲਈ ਹਨ।

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ 'ਚ ਲਿਆਂਦੇ ਸੈਕਸ਼ਨ 11 ਤਹਿਤ ਮਤਿਆਂ ਨੂੰ ਰੱਦ ਕਰ ਦਿੱਤਾ ਹੈ। ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਅੱਜ ਪੰਜਾਬ ਵਿਧਾਨ ਸਭਾ 'ਚ ਲਿਆਂਦੇ ਮਤਿਆਂ ਨੂੰ ਰੱਦ ਕਰਨ ਪਿੱਛੇ ਕਾਰਨ ਦੱਸਦਿਆਂ ਕਿਹਾ ਕਿ ਇਹ ਮਤੇ ਕਿਸਾਨ ਮਜ਼ਦੂਰ ਸੰਘਰਸ਼ ਦੀ ਲਹਿਰ ਨੂੰ ਨੁਕਸਾਨ ਪਹੁੰਚਾਉਣ ਲਈ ਲਿਆਂਦੇ ਗਏ ਹਨ ਤੇ ਕੇਂਦਰ ਦੇ ਹੱਕ 'ਚ ਭੁਗਤਣ ਲਈ ਹਨ। ਪੰਜਾਬ 'ਤੇ ਬਿਜਲੀ ਸੰਕਟ! ਰਾਜਪੁਰਾ ਥਰਮਲ ਪਲਾਂਟ ਦਾ ਦੂਜਾ ਯੂਨਿਟ ਵੀ ਬੰਦ ਪੰਧੇਰ ਨੇ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਵਕੀਲਾਂ ਨਾਲ ਬੇਸ਼ੱਕ ਉਨ੍ਹਾਂ ਨਾਲ ਮੀਟਿੰਗ ਕਰ ਲੈਣ, ਉਹ ਦੱਸ ਦੇਣਗੇ ਕਿ ਇਹ ਮਤੇ ਕਿਵੇਂ ਨੁਕਸਾਨ ਕਰਦੇ ਹਨ। ਪੰਧੇਰ ਨੇ ਕਿਹਾ ਕਿ ਸੈਕਸ਼ਨ 11 ਤਹਿਤ ਲਿਆਂਦੇ ਮਤੇ ਕੇਂਦਰ ਦੇ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਹੱਕ ਨਹੀਂ ਰੱਖਦੇ ਤੇ ਨਾ ਹੀ ਇਹ ਮਤੇ ਸੁਪਰੀਮ ਕੋਰਟ 'ਚ ਟਿਕਣੇ ਹਨ ਕਿਉਂਕਿ ਸੈਕਸ਼ਨ 11 ਮੁਤਾਬਕ ਕਾਨੂੰਨਾਂ 'ਚ ਕੁਝ ਸੋਧਾਂ ਕੀਤੀਆਂ ਜਾ ਸਕਦੀਆਂ ਹਨ। ਪਰਾਲੀ ਸਾੜਨ ਖਿਲਾਫ ਮੋਦੀ ਸਰਕਾਰ ਲਿਆਏਗੀ ਆਰਡੀਨੈਂਸ, ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ ਪੰਧੇਰ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਕਾਨੂੰਨ ਲਾਗੂ ਕਰਨ ਲਈ ਇਹ ਮਤੇ ਲਿਆਂਦੇ ਹਨ। ਪੰਧੇਰ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਪੰਧੇਰ ਨੇ ਨਾਲ ਹੀ ਮੰਗ ਕੀਤੀ ਕਿ ਸੈਕਸ਼ਨ 11 ਤਹਿਤ ਲਿਆਂਦੇ ਮਤੇ ਪੰਜਾਬ ਦਾ ਨੁਕਸਾਨ ਕਰਦੇ ਹਨ, ਇਨਾਂ ਨੂੰ ਵਾਪਸ ਲਿਆ ਜਾਵੇ। ਸਾਡਾ ਸੰਘਰਸ਼ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ। 
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ABP Sanjha Top 10, 13 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 13 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget