ਪੜਚੋਲ ਕਰੋ
(Source: ECI/ABP News)
ਸੁਖਬੀਰ ਬਾਦਲ ਦੇ ਮੋਢਿਆਂ 'ਤੇ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦੀ ਜ਼ਿੰਮੇਵਾਰੀ, ਕੋਰ ਕਮੇਟੀ ਨੇ ਲਿਆ ਫੈਸਲਾ
ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ। ਇਸ ਦੌਰਾਨ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ ਗਏ।
![ਸੁਖਬੀਰ ਬਾਦਲ ਦੇ ਮੋਢਿਆਂ 'ਤੇ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦੀ ਜ਼ਿੰਮੇਵਾਰੀ, ਕੋਰ ਕਮੇਟੀ ਨੇ ਲਿਆ ਫੈਸਲਾ The responsibility for the Delhi Gurdwara Committee elections on the shoulders of Sukhbir Badal, the decision was taken by the core committee ਸੁਖਬੀਰ ਬਾਦਲ ਦੇ ਮੋਢਿਆਂ 'ਤੇ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦੀ ਜ਼ਿੰਮੇਵਾਰੀ, ਕੋਰ ਕਮੇਟੀ ਨੇ ਲਿਆ ਫੈਸਲਾ](https://feeds.abplive.com/onecms/images/uploaded-images/2021/02/10/e8b0ac750839ded6c2a1a4643768bcb3_original.jpg?impolicy=abp_cdn&imwidth=1200&height=675)
sukhbir_badal
ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ। ਇਸ ਦੌਰਾਨ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ ਗਏ।
ਅਕਾਲੀ ਦਲ ਦੇ ਸੀਨੀਅਰ ਲੀਡਰ ਦਿਲਜੀਤ ਚੀਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਾਰੇ ਅਧਿਕਾਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੀਆਂ ਚੋਣਾਂ ਸਬੰਧੀ ਹਾਈਕੋਰਟ ਨੇ ਇੰਸਾਫ ਦਿੱਤਾ ਹੈ। 5 ਅਪਰੈਲ ਨੂੰ ਸਾਰੇ ਪੰਜਾਬ 'ਚ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਹਰ ਹਲਕੇ 'ਚ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਕਾਂਗਰਸ ਅਤੇ ਆਪ ਖਿਲਾਫਮੁਜਾਹਰੇ ਕੀਤਾ ਜਾਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)