ਪੜਚੋਲ ਕਰੋ

ਕੈਨੇਡਾ 'ਚ ਪੰਜਾਬੀਆਂ ਦਾ ਰਾਜ! ਓਂਟਾਰੀਓ 'ਚ ਤਿੰਨ ਹੋਰ ਪੰਜਾਬੀ ਬਣੇ ਕੈਬਨਿਟ ਮੰਤਰੀ

ਕੈਨੇਡਾ ਦੇ ਓਂਟਾਰੀਓ ਸੂਬੇ ਦੀ ਕੈਬਨਿਟ ’ਚ ਤਿੰਨ ਹੋਰ ਪੰਜਾਬੀ ਮੂਲ ਦੇ ਆਗੂਆਂ ਨੂੰ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ। ਓਂਟਾਰੀਓ ਦੇ ਪ੍ਰੀਮੀਅਰ ਡੋਅ ਫੋਰਡ ਨੇ ਆਪਣੇ ਮੰਤਰੀ ਮੰਡਲ ’ਚ ਫੇਰਬਦਲ ਕੀਤਾ ਹੈ। ਸੂਬੇ ’ਚ ਅਗਲੇ ਵਰ੍ਹੇ ਜੂਨ ’ਚ ਚੋਣਾਂ ਹੋਣ ਵਾਲੀਆਂ ਹਨ ਤੇ ਉਸ ਤੋਂ ਇੱਕ ਸਾਲ ਪਹਿਲਾਂ ਪਹਿਲਾਂ ਮੰਤਰੀ ਮੰਡਲ ’ਚ ਬਦਲਾਅ ਕੀਤਾ ਗਿਆ ਹੈ।

ਟੋਰਾਂਟੋ: ਕੈਨੇਡਾ ਦੇ ਓਂਟਾਰੀਓ ਸੂਬੇ ਦੀ ਕੈਬਨਿਟ ’ਚ ਤਿੰਨ ਹੋਰ ਪੰਜਾਬੀ ਮੂਲ ਦੇ ਆਗੂਆਂ ਨੂੰ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ। ਓਂਟਾਰੀਓ ਦੇ ਪ੍ਰੀਮੀਅਰ ਡੋਅ ਫੋਰਡ ਨੇ ਆਪਣੇ ਮੰਤਰੀ ਮੰਡਲ ’ਚ ਫੇਰਬਦਲ ਕੀਤਾ ਹੈ। ਸੂਬੇ ’ਚ ਅਗਲੇ ਵਰ੍ਹੇ ਜੂਨ ’ਚ ਚੋਣਾਂ ਹੋਣ ਵਾਲੀਆਂ ਹਨ ਤੇ ਉਸ ਤੋਂ ਇੱਕ ਸਾਲ ਪਹਿਲਾਂ ਪਹਿਲਾਂ ਮੰਤਰੀ ਮੰਡਲ ’ਚ ਬਦਲਾਅ ਕੀਤਾ ਗਿਆ ਹੈ।
 
ਪਿਛਲੇ ਮੰਤਰੀ ਮੰਡਲ ’ਚ ਭਾਰਤੀ-ਕੈਨੇਡਿਆਈ ਪ੍ਰਭਮੀਤ ਸਰਕਾਰੀਆ (30) ਨੂੰ ਤਰੱਕੀ ਦੇ ਕੇ ਖ਼ਜ਼ਾਨਾ ਬੋਰਡ ਦਾ ਮੁਖੀ ਬਣਾਇਆ ਗਿਆ ਹੈ। ਉਨ੍ਹਾਂ ਤੋਂ ਇਲਾਵਾ ਪਰਮ ਗਿੱਲ ਤੇ ਨੀਨਾ ਟਾਂਗਰੀ ਨੂੰ ਮੰਤਰੀ ਮੰਡਲ ’ਚ ਥਾਂ ਦਿੱਤੀ ਗਈ ਹੈ।
 
ਮੋਗਾ ’ਚ ਜਨਮੇ ਗਿੱਲ ਨੂੰ ਨਾਗਰਿਕਤਾ ਤੇ ਬਹੁਸੱਭਿਆਚਾਰਵਾਦ ਦਾ ਵਿਭਾਗ ਮਿਲਿਆ ਹੈ ਜਦਕਿ ਨੀਨਾ ਨੂੰ ਛੋਟੇ ਕਾਰੋਬਾਰ ਤੇ ਲਾਲ ਫੀਤਾਸ਼ਾਹੀ ’ਚ ਕਮੀ ਵਿਭਾਗ ’ਚ ਸਹਾਇਕ ਮੰਤਰੀ ਬਣਾਇਆ ਗਿਆ ਹੈ। ਨੀਨਾ ਟਾਂਗਰੀ ਦਾ ਪਰਿਵਾਰ ਜਲੰਧਰ ਨੇੜੇ ਬਿਲਗਾ ਤੋਂ ਹੈ। ਇਸ ਤੋਂ ਪਹਿਲਾਂ ਉਹ ਆਰਥਿਕ ਵਿਕਾਸ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਸਬੰਧੀ ਮਾਮਲਿਆਂ ਦੇ ਮੰਤਰੀ ਦੀ ਪਾਰਲੀਮਾਨੀ ਸਹਾਇਕ ਵਜੋਂ ਸੇਵਾਵਾਂ ਦੇ ਰਹੀ ਸੀ।
 
ਪਰਮ ਗਿੱਲ (47) ਤੇ ਭਾਰਤੀ-ਕੈਨੇਡੀਅਨ ਭਾਈਚਾਰੇ ਦੇ ਲੋਕ ਉਸ ਨੂੰ ਮੰਤਰੀ ਦਾ ਅਹੁਦਾ ਮਿਲਣ ਤੋਂ ਹੈਰਾਨ ਹਨ। ਗਿੱਲ ਨੇ ਕਿਹਾ ਕਿ ਕਿਸ ਨੇ ਸੋਚਿਆ ਹੋਵੇਗਾ ਕਿ ਉਹ ਮੰਤਰੀ ਬਣ ਸਕਦਾ ਹੈ ਜਿਸ ਦਾ ਪਾਲਣ-ਪੋਸ਼ਣ ਸਿਰਫ਼ ਮਾਂ ਨੇ ਹੀ ਕੀਤਾ ਹੋਵੇ।
 
ਸਿਆਸੀ ਮਾਹਿਰਾਂ ਮੁਤਾਬਕ ਮੰਤਰੀ ਮੰਡਲ ’ਚ ਫੇਰਬਦਲ ਭਾਰਤੀ-ਕੈਨੇਡੀਅਨ ਵੋਟਾਂ ਨੂੰ ਧਿਆਨ ’ਚ ਰੱਖ ਕੇ ਕੀਤਾ ਗਿਆ ਹੈ। ਕਰੋਨਾ ਮਹਾਮਾਰੀ ਦੌਰਾਨ ਕੈਰੇਬੀਅਨ ਮੁਲਕ ’ਚ ਛੁੱਟੀ ਮਨਾਉਣ ਕਾਰਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸਾਬਕਾ ਵਿੱਤ ਮੰਤਰੀ ਰੋਡ ਫਿਲਿਪਸ ਨੂੰ ਲੰਬੇ ਸਮੇਂ ਦੀ ਦੇਖਭਾਲ ਮਹਿਕਮੇ ਦੇ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ।
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?

ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ

ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ

ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ

ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !

Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ

Embed widget