ਪੜਚੋਲ ਕਰੋ

ਪੰਜਾਬ ਦੇ ਸਕੂਲਾਂ ਨੂੰ ਮਿਲੀ ਵੱਡੀ ਰਾਹਤ, ਸਿੱਖਿਆ ਮੰਤਰੀ ਨੇ ਕੀਤਾ ਇਹ ਐਲਾਨ

ਪੰਜਾਬ ਦੇ 2,200 ਐਸੋਸੀਏਟਡ ਸਕੂਲਾਂ ਦੀ ਵਿਦਿਅਕ ਮਾਨਤਾ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਇਸ ਨਾਲ ਇਨ੍ਹਾਂ ਸਕੂਲਾਂ ‘ਚ ਇਸ ਸਾਲ ਪੜ੍ਹ ਰਹੇ ਵਿਦਿਆਰਥੀਆਂ, ਸਟਾਫ ਤੇ ਪ੍ਰਬੰਧਕਾਂ ਨੂੰ ਰਾਹਤ ਮਿਲੀ ਹੈ।

ਚੰਡੀਗੜ੍ਹ: ਪੰਜਾਬ ਦੇ 2,200 ਐਸੋਸੀਏਟਡ ਸਕੂਲਾਂ ਦੀ ਵਿਦਿਅਕ ਮਾਨਤਾ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਇਸ ਨਾਲ ਇਨ੍ਹਾਂ ਸਕੂਲਾਂ ‘ਚ ਇਸ ਸਾਲ ਪੜ੍ਹ ਰਹੇ ਵਿਦਿਆਰਥੀਆਂ, ਸਟਾਫ ਤੇ ਪ੍ਰਬੰਧਕਾਂ ਨੂੰ ਰਾਹਤ ਮਿਲੀ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ‘ਚ ਕੋਵਿਡ-19 ਮਹਾਂਮਾਰੀ ਨਾਲ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਨੂੰ ਥੋੜ੍ਹੇ ਸਮੇਂ ਲਈ ਇਹ ਰਾਹਤ ਦਿੱਤੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੰਤਰੀ ਨੇ ਕਿਹਾ ਕਿ ਇਸ ਵਾਧੇ ਦੌਰਾਨ ਸਾਰੇ ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਹ ਵਾਧਾ ਐਸੋਸੀਏਟਿਡ ਸਕੂਲਾਂ ਨੂੰ 31 ਮਾਰਚ, 2021 ਤੱਕ ਦਿੱਤਾ ਜਾ ਚੁੱਕਾ ਹੈ ਪਰ ਬੁਨਿਆਦੀ ਢਾਂਚੇ ਵਿੱਚ ਲੋੜੀਂਦੇ ਸੁਧਾਰਾਂ ਲਈ ਇਨ੍ਹਾਂ ਸਕੂਲਾਂ ਨੂੰ 31 ਦਸੰਬਰ, 2020 ਤੱਕ ਹਲਫਨਾਮਾ ਦਾਖਲ ਕਰਨਾ ਪਏਗਾ। ਪੰਜਾਬ ਦੀ ਸਿਆਸਤ 'ਚ ਵੱਡੇ ਧਮਾਕੇ ਦੇ ਆਸਾਰ, ਨਵਜੋਤ ਸਿੱਧੂ ਬਦਲਣਗੇ ਸਿਆਸੀ ਸਮੀਕਰਨਾਂ ? ਸਿੰਗਲਾ ਨੇ ਕਿਹਾ ਕਿ
" 31 ਦਸੰਬਰ, 2020 ਤੋਂ ਬਾਅਦ ਸਥਿਤੀ 'ਤੇ ਮੁੜ ਵਿਚਾਰ ਕੀਤਾ ਜਾਵੇਗਾ ਤੇ ਜਿਹੜੇ ਸਕੂਲ ਤੈਅ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ, ਉਨ੍ਹਾਂ ਨੂੰ ਅਗਲੇ ਸਮੈਸਟਰ ਤੋਂ ਸਿਰਫ ਪ੍ਰੀ-ਪ੍ਰਾਇਮਰੀ ਕਲਾਸਾਂ ਜਾਰੀ ਰੱਖਣ ਦੀ ਆਗਿਆ ਦਿੱਤੀ ਜਾਏਗੀ। "
-
ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰ ਵਿੱਚ ਪੈਂਦੇ ਸਕੂਲਾਂ ਦੀ ਬਾਕਾਇਦਾ ਜਾਂਚ ਕਰਨ।

Education Loan Information:
Calculate Education Loan EMI

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget