ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ ਲਈ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਯੋਗ ਵਿਅਕਤੀ ਪੰਜਾਬ ਸਰਕਾਰ ਦੀਆਂ ਡਾਕਟਰੀ ਸਹੂਲਤਾਂ 'ਤੇ ਰਜਿਸਟਰ ਹੋ ਕੇ ਜਲਦੀ ਤੋਂ ਜਲਦੀ ਵੈਕਸੀਨ ਲੈਣ।