ਪੜਚੋਲ ਕਰੋ

ਜੰਗੀ ਜਹਾਜ਼ ਤੇਜਸ ਦਾ ਦੂਜਾ ਸਕੁਐਡਰਨ ਤਿਆਰ-ਬਰ ਤਿਆਰ

ਦੇਸੀ ਜਹਾਜ਼ ਤੇਜਸ ਦਾ ਦੂਜਾ ਸਕੁਐਡਰਨ ਬੁੱਧਵਾਰ ਨੂੰ ਹਵਾਈ ਸੈਨਾ ‘ਚ ਸ਼ਾਮਲ ਹੋਇਆ। ਇਸ ਨੂੰ ਫਲਾਇੰਗ ਬੁਲੇਟਸ ਦਾ ਨਾਮ ਦਿੱਤਾ ਗਿਆ ਹੈ। ਇਸ ਦੀ ਸ਼ੁਰੂਆਤ ਏਅਰ ਚੀਫ ਮਾਰਸ਼ਲ ਆਰਕੇਐਸ ਭਦੌਰੀਆ ਨੇ ਤੇਜਸ ਲੜਾਕੂ ਜਹਾਜ਼ ਰਾਹੀਂ ਉਡਾਣ ਨਾਲ ਕੀਤੀ।

ਕੋਇੰਬਟੂਰ: ਦੇਸੀ ਜਹਾਜ਼ ਤੇਜਸ ਦਾ ਦੂਜਾ ਸਕੁਐਡਰਨ ਬੁੱਧਵਾਰ ਨੂੰ ਹਵਾਈ ਸੈਨਾ ‘ਚ ਸ਼ਾਮਲ ਹੋਇਆ। ਇਸ ਨੂੰ ਫਲਾਇੰਗ ਬੁਲੇਟਸ ਦਾ ਨਾਮ ਦਿੱਤਾ ਗਿਆ ਹੈ। ਇਸ ਦੀ ਸ਼ੁਰੂਆਤ ਏਅਰ ਚੀਫ ਮਾਰਸ਼ਲ ਆਰਕੇਐਸ ਭਦੌਰੀਆ ਨੇ ਤੇਜਸ ਲੜਾਕੂ ਜਹਾਜ਼ ਰਾਹੀਂ ਉਡਾਣ ਨਾਲ ਕੀਤੀ।

ਇਹ ਉਡਾਣ ਕੋਇੰਬਟੂਰ ਦੇ ਸਲੂਰ ਏਅਰਬੇਸ ਤੋਂ ਰਵਾਨਾ ਹੋਈ। ਭਦੌਰੀਆ ਨੇ ਹੁਣ ਤਕ ਰਾਫੇਲ ਲੜਾਕੂ ਜਹਾਜ਼ਾਂ ਸਮੇਤ 28 ਤੋਂ ਵੱਧ ਕਿਸਮ ਦੇ ਜਹਾਜ਼ਾਂ ਨਾਲ ਉਡਾਣ ਭਰੀ ਹੈ।

ਭਦੌਰੀਆ ਇੱਕ ਕੁਆਲੀਫਾਈਡ ਫਲਾਇੰਗ ਇੰਸਟ੍ਰਕਟਰ ਤੇ ਪਾਇਲਟ ਅਟੈਕ ਇੰਸਟ੍ਰਕਟਰ ਵੀ ਹਨ। ਸਰਹੱਦ 'ਤੇ ਭਾਰਤ ਤੇ ਚੀਨ ਦੀਆਂ ਫੌਜਾਂ ਆਹਮੋ-ਸਾਹਮਣੇ, ਫੌਜ ਮੁਖੀ ਨੇ ਟੌਪ ਕਮਾਂਡਰਾਂ ਦੀ ਬੁਲਾਈ ਬੈਠਕ 1971 ਦੀ ਜੰਗ ‘ਚ 18ਵੀਂ ਸਕੁਐਡਰਨ ਦੀ ਮਹੱਤਵਪੂਰਨ ਭੂਮਿਕਾ ਨਿਭਾਈ ਤੇਜਸ ਨਾਲ ਲੈਸ ਦੂਸਰੀ ਤੇ ਹਵਾਈ ਸੈਨਾ ਦੀ 18ਵੀਂ ਸਕੁਐਡਰਨ ਦੀ 1965 ‘ਚ ਸਥਾਪਨਾ ਕੀਤੀ ਗਈ ਸੀ। ਇਸ ਨੇ ਪਾਕਿਸਤਾਨ ਨਾਲ 1971 ਦੀ ਜੰਗ ‘ਚ ਅਹਿਮ ਭੂਮਿਕਾ ਨਿਭਾਈ ਸੀ। ਸਕੁਐਡਰਨ ਨੂੰ 15 ਅਪ੍ਰੈਲ 2016 ਨੂੰ ਵਾਪਸ ਲਿਆ ਗਿਆ ਸੀ। ਪਹਿਲਾਂ ਇਸ ਵਿੱਚ ਮਿਗ-27 ਜਹਾਜ਼ ਸ਼ਾਮਲ ਸਨ। ਗਰਮੀ ਨੇ ਤੋੜੇ ਰਿਕਾਰਡ, 50 ਡਿਗਰੀ ਤੱਕ ਪਹੁੰਚਿਆ ਪਾਰਾ, ਮੌਸਮ ਵਿਭਾਗ ਦੀ ਚੇਤਾਵਨੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget