ਪੜਚੋਲ ਕਰੋ

ਸ਼ਿਵ ਸੈਨਾ ਨੇ ਦਿੱਲੀ ਹਿੰਸਾ ਦੇ ਕੇਂਦਰ ਸਰਕਾਰ ਨਾਲ ਜੋੜੇ ਤਾਰ, ਹਿੰਸਾ ਦੀ ਦੱਸੀ ਇਹ ਵਜ੍ਹਾ

ਸ਼ਿਵ ਸੈਨਾ ਨੇ ਗਣਤੰਤਰ ਦਿਵਸ ਮੌਕੇ ਦੇਸ਼ ਦੀ ਰਾਜਧਾਨੀ ਦਿੱਲੀ ’ਚ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ ਉੱਤੇ ਹਮਲਾ ਕੀਤਾ ਹੈ। ਸ਼ਿਵ ਸੈਨਾ ਨੇ ਅੱਜ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਉੱਤੇ ਦੋਸ਼ ਲਾਇਆ ਹੈ ਕਿ ਉਹ ਇਹੋ ਚਾਹੁੰਦੀ ਸੀ ਕਿ ਕਿਸਾਨ ਰੋਹ ਵਿੱਚ ਭੜਕ ਕੇ ਹਿੰਸਕ ਹੋ ਜਾਣ, ਜਿਸ ਵਿੱਚ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਉਨ੍ਹਾਂ ਦਾ ਪ੍ਰਦਰਸ਼ਨ ਬਦਨਾਮ ਹੋਵੇ।

ਮੁੰਬਈ: ਸ਼ਿਵ ਸੈਨਾ ਨੇ ਗਣਤੰਤਰ ਦਿਵਸ ਮੌਕੇ ਦੇਸ਼ ਦੀ ਰਾਜਧਾਨੀ ਦਿੱਲੀ ’ਚ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ ਉੱਤੇ ਹਮਲਾ ਕੀਤਾ ਹੈ। ਸ਼ਿਵ ਸੈਨਾ ਨੇ ਅੱਜ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਉੱਤੇ ਦੋਸ਼ ਲਾਇਆ ਹੈ ਕਿ ਉਹ ਇਹੋ ਚਾਹੁੰਦੀ ਸੀ ਕਿ ਕਿਸਾਨ ਰੋਹ ਵਿੱਚ ਭੜਕ ਕੇ ਹਿੰਸਕ ਹੋ ਜਾਣ, ਜਿਸ ਵਿੱਚ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਉਨ੍ਹਾਂ ਦਾ ਪ੍ਰਦਰਸ਼ਨ ਬਦਨਾਮ ਹੋਵੇ। ਉਧਰ, ਮਹਾਰਾਸ਼ਟਰ ਦੀ ਭਾਜਪਾ ਇਕਾਈ ਨੇ ਸ਼ਿਵ ਸੈਨਾ ਦੇ ਦੋਸ਼ ਰੱਦ ਕਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਦੱਸਿਆ ਹੈ। ਸ਼ਿਵ ਸੈਨਾ ਨੇ ਆਪਣੇ ਅਖ਼ਬਾਰ ‘ਸਾਮਨਾ’ ਦੀ ਸੰਪਾਦਕੀ ’ਚ ਆਖਿਆ ਹੈ ਕਿ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 60 ਦਿਨਾਂ ਤੋਂ ਸ਼ਾਂਤੀਪੂਰਨ ਪ੍ਰਦਰਸ਼ਨ ਜਾਰੀ ਹੈ। ਪ੍ਰਦਰਸ਼ਨਕਾਰੀ ਦਿੱਲੀ ਦੀਆਂ ਸੀਮਾਵਾਂ ਉੱਤੇ ਡੇਰੇ ਲਾ ਕੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਕਾਰੀ ਕਿਸਾਨਾਂ ਵਿੱਚ ਕੋਈ ਮਤਭੇਦ ਨਹੀਂ ਸੀ ਤੇ ਨਾ ਹੀ ਉਨ੍ਹਾਂ ਆਪਣਾ ਧੀਰਜ ਗੁਆਇਆ ਹੈ। ਸਿੰਘੂ ਬਾਰਡਰ 'ਤੇ ਮੁੜ ਭਖਿਆ ਕਿਸਾਨ ਅੰਦੋਲਨ, ਪਹਿਲਾਂ ਨਾਲੋਂ ਵੀ ਵੱਧ ਤਿਆਰ ਹੋ ਰਹੇ ਲੰਗਰ ਸ਼ਿਵ ਸੈਨਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕੁਝ ਵੀ ਕਰ ਨਹੀਂ ਪਾ ਰਹੀ ਸੀ। ਉਹ ਚਾਹੁੰਦੀ ਸੀ ਕਿ ਕਿਸਾਨ ਰੋਹ ਵਿੱਚ ਆ ਕੇ ਹਿੰਸਕ ਹੋ ਜਾਣ; ਤਾਂ ਜੋ ਉਨ੍ਹਾਂ ਦਾ ਪ੍ਰਦਰਸ਼ਨ ਬਦਨਾਮ ਹੋਵੇ।  26 ਜਨਵਰੀ ਨੂੰ ਜਾ ਕੇ ਉਸ ਦੀ ਇਹ ਇੱਛਾ ਪੂਰੀ ਹੋਈ ਪਰ ਇਸ ਨਾਲ ਦੇਸ਼ ਦੀ ਵੀ ਬਦਨਾਮੀ ਹੋਈ। ਸ਼ਿਵ ਸੈਨਾ ਮੁਤਾਬਕ ਹਿੰਸਾ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਕਰਾਰ ਦੇਣਾ ਠੀਕ ਨਹੀਂ। ਸਰਕਾਰ ਜੋ ਚਾਹੁੰਦੀ ਸੀ, ਉਹ ਹੋਇਆ ਪਰ ਇਸ ਦਾ ਖ਼ਮਿਆਜ਼ਾ ਕਿਸਾਨਾਂ ਤੇ ਪੁਲਿਸ ਨੂੰ ਭੁਗਤਣਾ ਪਿਆ। ਸ਼ਿਵ ਸੈਨਾ ਨੇ ਸੁਆਲ ਕੀਤਾ ਹੈ ਕਿ ਜੋ ਕੁਝ ਵੀ ਹੋਇਆ ਹੈ, ਉਸ ਲਈ ਸਰਕਾਰ ਦੀ ਜਵਾਬਦੇਹੀ ਕੌਣ ਤੈਅ ਕਰੇਗਾ? ਉਸ ਨੇ ਦੋਸ਼ ਲਾਇਆ ਭਾਜਪਾ ਦਾ ਆਗੂ ਦੀਪ ਸਿੱਧੂ ਹੀ ਗੜਬੜ ਕਰਨ ਵਿੱਚ ਮੋਹਰੀ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget