ਪੜਚੋਲ ਕਰੋ

ਕਾਨਪੁਰ 'ਚ 1984 ਦੇ ਦੰਗਿਆਂ ਦੇ ਸੀਨ ਰਿਕ੍ਰਿਏਟ ਕਰੇਗੀ ਐਸਆਈਟੀ, ਇਹ ਹੈ ਵਜ੍ਹਾ  

ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਿੱਖ ਵਿਰੋਧੀ ਦੰਗਿਆਂ ਦੌਰਾਨ 19 ਥਾਵਾਂ ਦੇ ਕ੍ਰਾਈਮ ਸੀਨ ਰਿਕ੍ਰਿਏਟ ਕਰੇਗੀ ਜਿਸ 'ਚ 31 ਅਕਤੂਬਰ 1984 ਤੋਂ ਬਾਅਦ ਕਾਨਪੁਰ 'ਚ ਘੱਟੋ ਘੱਟ 127 ਲੋਕਾਂ ਦੀ ਮੌਤ ਹੋ ਗਈ ਸੀ।

ਕਾਨਪੁਰ: ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਿੱਖ ਵਿਰੋਧੀ ਦੰਗਿਆਂ ਦੌਰਾਨ 19 ਥਾਵਾਂ ਦੇ ਕ੍ਰਾਈਮ ਸੀਨ ਰਿਕ੍ਰਿਏਟ ਕਰੇਗੀ ਜਿਸ 'ਚ 31 ਅਕਤੂਬਰ 1984 ਤੋਂ ਬਾਅਦ ਕਾਨਪੁਰ 'ਚ ਘੱਟੋ ਘੱਟ 127 ਲੋਕਾਂ ਦੀ ਮੌਤ ਹੋ ਗਈ ਸੀ। ਚਾਰ ਮੈਂਬਰੀ ਐਸਆਈਟੀ ਦੀ ਅਗਵਾਈ ਉੱਤਰ ਪ੍ਰਦੇਸ਼ ਦੇ ਸੇਵਾਮੁਕਤ ਡੀਜੀਪੀ ਅਤੁੱਲ ਕਰ ਰਹੇ ਹਨ ਅਤੇ ਹੋਰ ਮੈਂਬਰਾਂ ਵਿੱਚ ਸੇਵਾਮੁਕਤ ਜ਼ਿਲ੍ਹਾ ਜੱਜ ਸੁਭਾਸ਼ ਚੰਦਰ ਅਗਰਵਾਲ ਅਤੇ ਸੇਵਾਮੁਕਤ ਵਧੀਕ ਡਾਇਰੈਕਟਰ ਯੋਗੇਸ਼ਵਰ ਕ੍ਰਿਸ਼ਨਾ ਸ੍ਰੀਵਾਸਤਵ ਸ਼ਾਮਲ ਹਨ। ਐਸ ਪੀ ਬਾਲੇਂਦੂ ਭੂਸ਼ਣ ਸਿੰਘ ਇਸ ਦੇ ਮੈਂਬਰ-ਸਕੱਤਰ ਹਨ। ਰਾਜ ਸਰਕਾਰ ਨੇ ਦੰਗਿਆਂ ਦੀ ਜਾਂਚ ਲਈ 5 ਫਰਵਰੀ, 2019 ਨੂੰ ਐਸਆਈਟੀ ਦਾ ਗਠਨ ਕੀਤਾ ਸੀ। ਐਸਆਈਟੀ ਦੇ ਮੈਂਬਰ ਹੁਣ ਫੋਰੈਂਸਿਕ ਮਾਹਰਾਂ ਨਾਲ 19 ਅਪਰਾਧ ਸਥਾਨਾਂ ਦਾ ਦੌਰਾ ਕਰਨਗੇ ਅਤੇ ਚਸ਼ਮਦੀਦ ਗਵਾਹਾਂ ਨਾਲ ਅਪਰਾਧ ਦ੍ਰਿਸ਼ 'ਤੇ ਮੁੜ ਨਜ਼ਰ ਮਾਰਨਗੇ। 'ਭਾਰਤ ਬੰਦ' ਦਾ ਸਮਰਥਨ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਕਿਸਾਨ ਲੀਡਰਾਂ ਦੀ ਸਖ਼ਤ ਹਿਦਾਇਤ ਉਹ ਸਥਾਨਕ ਲੋਕਾਂ ਤੋਂ 31 ਅਕਤੂਬਰ 1984 ਅਤੇ ਉਸ ਤੋਂ ਬਾਅਦ ਦੀਆਂ ਘਟਨਾਵਾਂ ਬਾਰੇ ਵੀ ਪੁੱਛਣਗੇ। ਐਸਪੀ ਬਾਲੇਂਦੂ ਭੂਸ਼ਣ ਸਿੰਘ ਨੇ ਕਿਹਾ ਕਿ ਐਸਆਈਟੀ ਵੀ 56 ਚਸ਼ਮਦੀਦਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਕਿਉਂਕਿ ਇਸ ਨਾਲ ਇਨਪੁਟ ਕਰਵਾਉਣ 'ਚ ਕਾਫ਼ੀ ਮਦਦ ਮਿਲੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget