ਪੜਚੋਲ ਕਰੋ

28 ਮਈ ਤੱਕ ਅਸਮਾਨੋਂ ਵਰ੍ਹੇਗੀ ਅੱਗ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ  

ਮੌਸਮ ਵਿਭਾਗ ਨੇ ਤਾਪਮਾਨ 45 ਡਿਗਰੀ ਤੋਂ ਉਪਰ ਹੋਣ 'ਤੇ ਸ਼ਨੀਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਰਾਜਸਥਾਨ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਵਿਗਿਆਨੀ ਡਾ. ਐਨ ਕੁਮਾਰ ਨੇ ਦੱਸਿਆ ਕਿ ਅਗਲੇ ਪੰਜ ਦਿਨ ਇਲਾਕੇ 'ਚ ਤੇਜ਼ ਲੂ ਚੱਲੇਗੀ। ਤਾਪਮਾਨ 47 ਡਿਗਰੀ ਤੱਕ ਵੀ ਜਾ ਸਕਦਾ ਹੈ।

ਚੰਡੀਗੜ੍ਹ: ਮੌਸਮ ਵਿਭਾਗ ਨੇ ਤਾਪਮਾਨ 45 ਡਿਗਰੀ ਤੋਂ ਉਪਰ ਹੋਣ 'ਤੇ ਸ਼ਨੀਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਰਾਜਸਥਾਨ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਵਿਗਿਆਨੀ ਡਾ. ਐਨ ਕੁਮਾਰ ਨੇ ਦੱਸਿਆ ਕਿ ਅਗਲੇ ਪੰਜ ਦਿਨ ਇਲਾਕੇ 'ਚ ਤੇਜ਼ ਲੂ ਚੱਲੇਗੀ। ਤਾਪਮਾਨ 47 ਡਿਗਰੀ ਤੱਕ ਵੀ ਜਾ ਸਕਦਾ ਹੈ। ਨਿੱਜੀ ਏਜੰਸੀ ਸਕਾਈਮੇਟ ਦੇ ਮਹੇਸ਼ ਪਲਾਵਤ ਅਨੁਸਾਰ ਦਿੱਲੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸੇ ਵਿੱਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਕਾਰਨ ਕੁਝ ਰਾਹਤ ਮਿਲੇਗੀ। ਰਾਜ ਵਿੱਚ ਵੱਧ ਤੋਂ ਵੱਧ ਪਾਰਾ 44 ਡਿਗਰੀ ਰਿਹਾ। ਐਤਵਾਰ ਨੂੰ ਬਠਿੰਡਾ ਵਿੱਚ ਪਾਰਾ ਵੱਧ ਤੋਂ ਵੱਧ 45.0 ਡਿਗਰੀ ਰਿਕਾਰਡ ਕੀਤਾ ਗਿਆ। ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਸੰਗਰੂਰ ਵਿੱਚ ਤਾਪਮਾਨ 44 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹਰਿਆਣਾ ਵੀ ਇਸ ਸਮੇਂ ਭਰਪੂਰ ਤਪੇਗਾ। ਹਿਮਾਚਲ ਵਿੱਚ, 28 ਵਿੱਚ ਤੂਫਾਨ ਤੇ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਰਾਹਤ ਦੀ ਖ਼ਬਰ! ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚੋ ਕੋਰੋਨਾ ਦਾ ਸਫਾਇਆ ਪੰਜਾਬ ਦੇ ਉੱਤਰੀ ਹਿੱਸੇ, ਦਿੱਲੀ ਤੇ ਆਸ ਪਾਸ ਦੇ ਇਲਾਕਿਆਂ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਕਾਰਨ ਰਾਹਤ ਮਿਲੇਗੀ। ਪਾਰਾ 28 ਦੇ ਬਾਅਦ ਹੇਠਾਂ ਆਉਣ ਦੀ ਉਮੀਦ ਹੈ। ਪਾਰਾ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ 47 ਡਿਗਰੀ ਤੱਕ ਜਾ ਜਾਵੇਗਾ। ਸ਼ਨੀਵਾਰ ਨੂੰ ਦਿੱਲੀ ਦਾ ਤਾਪਮਾਨ 46.2 ਡਿਗਰੀ ਦਰਜ ਕੀਤਾ ਗਿਆ, ਜੋ ਇਸ ਮਹੀਨੇ ਦਾ ਵੱਧ ਤੋਂ ਵੱਧ ਤਾਪਮਾਨ ਸੀ। ਪੰਜਾਬ 'ਚੋਂ ਜਲਦ ਹੋ ਜਾਏਗਾ ਕੋਰੋਨਾ ਦਾ ਖਾਤਮਾ, ਵਿਗਿਆਨੀਆਂ ਦਾ ਵੱਡਾ ਦਾਅਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ; ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲੀ; ਲਿਸਟ 'ਚ ਇਹ ਨਾਮ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ; ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲੀ; ਲਿਸਟ 'ਚ ਇਹ ਨਾਮ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget