ਪੜਚੋਲ ਕਰੋ

ਸੂਬਾ ਸਰਕਾਰ ਨੇ ਕਿਸਾਨਾਂ ਲਈ ਜਾਰੀ ਕੀਤੀਆਂ ਹਦਾਇਤਾਂ, ਨਾੜ ਸਾੜਨ ਨੂੰ ਰੋਕਣ ਲਈ ਚੁੱਕੇ ਜਾਣਗੇ ਸਖਤ ਕਦਮ

ਸੂਬਾ ਸਰਕਾਰ ਨੇ ਵੀਡੀਓ ਕਾਨਫ਼ਰੰਸਿੰਗ ਦੌਰਾਨ ਕਣਕ ਦੀ ਨਾੜ ਸਾੜਨ ਦੇ ਮੁੱਦੇ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਕਣਕ ਦੀ ਨਾੜ ਸਾੜਨ ਨੂੰ ਰੋਕਣ ਲਈ ਸਾਰੇ ਮੰਤਰੀਆਂ ਨੂੰ ਇਸ ਸਬੰਧੀ ਸੂਬਾ ਸਰਕਾਰ ਦੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਚੰਡੀਗੜ੍ਹ: ਸੂਬਾ ਸਰਕਾਰ ਨੇ ਵੀਡੀਓ ਕਾਨਫ਼ਰੰਸਿੰਗ ਦੌਰਾਨ ਕਣਕ ਦੀ ਨਾੜ ਸਾੜਨ ਦੇ ਮੁੱਦੇ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਕਣਕ ਦੀ ਨਾੜ ਸਾੜਨ ਨੂੰ ਰੋਕਣ ਲਈ ਸਾਰੇ ਮੰਤਰੀਆਂ ਨੂੰ ਇਸ ਸਬੰਧੀ ਸੂਬਾ ਸਰਕਾਰ ਦੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ। ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਕੋਵਿਡ-19 ਦੇ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਭਾਰਤ ਸਰਕਾਰ ਨੂੰ ਇੱਕ ਵਿਆਪਕ ਮੈਮੋਰੰਡਮ ਤਿਆਰ ਕਰਕੇ ਭੇਜਿਆ ਜਾਵੇ। ਇਹ ਵੀ ਫੈਸਲਾ ਲਿਆ ਗਿਆ ਕਿ ਜੇ ਸੂਬੇ ਨੂੰ ਹੋਏ ਪੂਰੇ ਨੁਕਸਾਨ ਦਾ ਤੁਰੰਤ ਮੁਲਾਂਕਣ ਕਰਨਾ ਸੰਭਵ ਨਾ ਹੋਇਆ ਤਾਂ 30 ਜੂਨ 2020 ਤੱਕ ਖਤਮ ਹੋਣ ਵਾਲੀ ਪਹਿਲੀ ਤਿਮਾਹੀ ਲਈ ਸੂਬੇ ਦੇ ਮਾਲੀਏ ਦੇ ਨੁਕਸਾਨ ਦੇ ਮੁਆਵਜ਼ੇ ਅਤੇ ਰਾਹਤ ‘ਤੇ ਮੁੜ ਵਸੇਬੇ ਦੀਆਂ ਹੋਰ ਜ਼ਰੂਰਤਾਂ ਦੀ ਮੰਗ ਕਰਦਿਆਂ ਇੱਕ ਅੰਤਰਿਮ ਮੈਮੋਰੰਡਮ ਕੇਂਦਰ ਸਰਕਾਰ ਨੂੰ ਸੌਂਪਿਆ ਜਾ ਸਕਦਾ ਹੈ। ਇਸ ਤੋਂ ਬਾਅਦ ਜੂਨ 2020 ਦੇ ਅੰਤ ਤੱਕ ਇਕ ਮੁਕੰਮਲ ਅੰਤਿਮ ਮੈਮੋਰੰਡਮ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ। ਇਸ ਦੇ ਨਾਲ ਹੀ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਜਾਰੀ ਰੱਖਣ ਅਤੇ ਕਿਸਾਨਾਂ ਨੂੰ ਬਗੈਰ ਕਿਸੇ ਦੇਰੀ ਤੋਂ ਅਦਾਇਗੀ ਯਕੀਨੀ ਬਣਾਉਣ ਲਈ ਵੀ ਫੈਸਲਾ ਲਿਆ ਗਿਆ ਹੈ। ਜਿਸ ‘ਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਸਾਉਣੀ ਮੰਡੀ ਸੀਜ਼ਨ 2020-21 ਦੀ ਸ਼ੁਰੂਆਤ ਤੋਂ ਪਹਿਲਾਂ ਲਾਗਤ ਸ਼ੀਟ ਦੇ ਵੱਖ-ਵੱਖ ਭਾਗਾਂ ਦੇ ਹੱਲ ਲਈ ਇਹ ਮਾਮਲਾ ਭਾਰਤ ਸਰਕਾਰ ਅੱਗੇ ਰੱਖੇਗਾ ਤਾਂ ਜੋ ਸੂਬੇ ‘ਚ ਸੀ.ਸੀ.ਐਲ. ਦਾ ਕੋਈ ਅੰਤਰ ਨਾ ਰਹੇ। ਇਹ ਫੈਸਲਾ ਲਿਆ ਗਿਆ ਹੈ ਕਿ ਖੁਰਾਕ ਤੇ ਸਿਵਲ ਸਪਲਾਈ ਅਤੇ ਖੇਤੀਬਾੜੀ ਵਿਭਾਗ ਕਣਕ ਦੀ ਕੋਵਿਡ ਮੁਕਤ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਕਰਨਗੇ।

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ
ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ
ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ
ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget