ਪੜਚੋਲ ਕਰੋ
Advertisement
ਕਲਾਸਾਂ ਨਹੀਂ ਲੱਗੀਆਂ ਤਾਂ ਫੀਸ ਕਿਸ ਗੱਲ ਦੀ? ਭੜਕੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵੀ ਸਮੈਸਟਰਾਂ ਦੀ ਫੀਸ ਵਸੂਲਣ ਦਾ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ। ਵੱਖ-ਵੱਖ ਵਿਦਿਆਰਥੀ ਸੰਗਠਨਾਂ ਵੱਲੋਂ ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਸਮੈਸਟਰਾਂ ਦੀ ਫੀਸ ਮੁਆਫ ਕਰਨ ਲਈ ਕਿਹਾ ਗਿਆ।
ਚੰਡੀਗੜ੍ਹ: ਪੰਜਾਬ 'ਚ ਸਿੱਖਿਆ ਨੀਤੀਆਂ ਨੂੰ ਲੈ ਕੇ ਅਕਸਰ ਸਵਾਲ ਖੜ੍ਹੇ ਕੀਤੇ ਜਾਂਦੇ ਰਹੇ ਹਨ। ਲੌਕਡਾਊਨ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਫੀਸ ਵਸੂਲੀ ਨੂੰ ਲੈ ਕੇ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਵਿਰੋਧ ਕੀਤਾ ਗਿਆ। ਇਸ ਤੋਂ ਬਾਅਦ ਹੁਣ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਵਿਦਿਆਰਥੀਆਂ 'ਚ ਵੀ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵੀ ਸਮੈਸਟਰਾਂ ਦੀ ਫੀਸ ਵਸੂਲਣ ਦਾ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ। ਵੱਖ-ਵੱਖ ਵਿਦਿਆਰਥੀ ਸੰਗਠਨਾਂ ਵੱਲੋਂ ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਸਮੈਸਟਰਾਂ ਦੀ ਫੀਸ ਮੁਆਫ ਕਰਨ ਲਈ ਕਿਹਾ ਗਿਆ।
ਵਿਦਿਆਰਥੀਆਂ ਵੱਲੋਂ ਨਕਲੀ ਡਿਗਰੀਆਂ ਵੇਚ ਕੇ ਇਕੱਠਾ ਹੋਏ ਪੈਸੇ ਵਾਈਸ ਚਾਂਸਲਰ ਨੂੰ ਦੇਣ ਦਾ ਐਲਾਨ ਕੀਤਾ ਗਿਆ ਸੀ। ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਕਲਾਸਾਂ ਹੀ ਨਹੀਂ ਲੱਗੀਆਂ ਤਾਂ ਫੀਸਾਂ ਕਿਉਂ ਦੇਈਏ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਜ਼ਬ ਗਜ਼ਬ
ਪੰਜਾਬ
ਪੰਜਾਬ
ਪੰਜਾਬ
Advertisement