ਪੜਚੋਲ ਕਰੋ

ਚੋਣ ਕਮਿਸ਼ਨ ਨੂੰ ਸੁਪਰੀਮ ਕੋਰਟ 'ਚ ਝਟਕਾ, ਸਾਖ ਬਚਾਉਣ ਲਈ ਮੰਗੀ ਸੀ ਅਦਾਲਤ ਤੋਂ ਮਦਦ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚੋਣ ਕਮਿਸ਼ਨ ਨੂੰ ਕਿਹਾ ਕਿ ਮੀਡੀਆ ਨੂੰ ਅਦਾਲਤ ਵੱਲੋਂ ਜ਼ੁਬਾਨੀ ਟਿੱਪਣੀਆਂ ਦੀ ਰਿਪੋਰਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ। ਸੁਪਰੀਮ ਕੋਰਟ ਨੇ ਕਿਹਾ ਕਿ ਮੀਡੀਆ ਲੋਕਤੰਤਰ 'ਚ ਸ਼ਕਤੀਸ਼ਾਲੀ ਨਿਗਰਾਨ ਹੈ, ਮੀਡੀਆ ਨੂੰ ਹਾਈ ਕੋਰਟਾਂ 'ਚ ਚਰਚਾ ਦੀ ਰਿਪੋਰਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚੋਣ ਕਮਿਸ਼ਨ ਨੂੰ ਕਿਹਾ ਕਿ ਮੀਡੀਆ ਨੂੰ ਅਦਾਲਤ ਵੱਲੋਂ ਜ਼ੁਬਾਨੀ ਟਿੱਪਣੀਆਂ ਦੀ ਰਿਪੋਰਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ। ਸੁਪਰੀਮ ਕੋਰਟ ਨੇ ਕਿਹਾ ਕਿ ਮੀਡੀਆ ਲੋਕਤੰਤਰ 'ਚ ਸ਼ਕਤੀਸ਼ਾਲੀ ਨਿਗਰਾਨ ਹੈ, ਮੀਡੀਆ ਨੂੰ ਹਾਈ ਕੋਰਟਾਂ 'ਚ ਚਰਚਾ ਦੀ ਰਿਪੋਰਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ।

ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਕਿਹਾ ਕਿ ਮੀਡੀਆ ਨੂੰ ਓਰਲ ਆਬਜ਼ਰਬੇਸ਼ਨ ਦੀ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਉਨ੍ਹਾਂ ਦੀ ਅਪੀਲ ਸਹੀ ਨਹੀਂ ਹੈ ਤੇ ਇਸ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਇਹ ਗੱਲ ਮਦਰਾਸ ਹਾਈ ਕੋਰਟ ਦੀ ਚੋਣ ਕਮਿਸ਼ਨ ‘ਤੇ ਮਰਡਰ ਦਾ ਚਾਰਜ ਲਾਉਣ ਦੀ ਟਿੱਪਣੀ ਨੂੰ ਚੁਣੌਤੀ ਦੇਣ ਵਾਲੇ ਮਤਦਾਨ ਪੈਨਲ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਕਹੀ ਸੀ।

ਦਰਅਸਲ, ਮਦਰਾਸ ਹਾਈ ਕੋਰਟ ਨੇ ਕੋਰੋਨਾ ਦੀ ਦੂਜੀ ਘਾਤਕ ਲਹਿਰ ਦੇ ਵਿਚਕਾਰ ਰਾਜਸੀ ਰੈਲੀਆਂ ਕਰਨ ਦੀ ਇਜਾਜ਼ਤ ਦੇਣ ਲਈ ਭਾਰਤ ਦੇ ਚੋਣ ਕਮਿਸ਼ਨ ਨੂੰ ਸਖਤ ਝਾੜ ਲਾਈ ਸੀ। ਚੋਣ ਕਮਿਸ਼ਨ ਨੇ ਕਿਹਾ ਸੀ ਕਿ ਮੀਡੀਆ ਇਸ ਨੂੰ ਵਧਾ ਚੜ੍ਹਾ ਕੇ ਪੇਸ਼ ਕਰ ਰਿਹਾ ਹੈ ਜਿਸ ਨਾਲ ਉਸ ਦੀ ਸਾਖ ਨੂੰ ਧੱਕਾ ਲੱਗਾ ਹੈ। ਇਸ ਲਈ ਰਿਪੋਰਟਿੰਗ ਉੱਪਰ ਪਾਬੰਦੀ ਲਾਈ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget