ਪੜਚੋਲ ਕਰੋ

ਜਲਦ ਹੀ ਬਦਲ ਜਾਵੇਗਾ ਟ੍ਰੇਨਾਂ ਦਾ ਸਮਾਂ, ਹੁਣ ਲੰਬੀ ਦੂਰੀ ਵਾਲੀਆਂ ਰੇਲਾਂ ਵੀ ਜਲਦ ਪਹੁੰਚਣਗੀਆਂ

ਰੇਲਵੇ ਦੇ ਟਾਈਮ ਟੇਬਲ ਨੂੰ ਲੈ ਕੇ ਭਾਰਤੀ ਰੇਲਵੇ ਬੋਰਡ ਜਲਦੀ ਹੀ ਵੱਡੀ ਤਬਦੀਲੀ ਕਰਨ ਜਾ ਰਿਹਾ ਹੈ। ਹੁਣ ਤੁਹਾਨੂੰ ਰੇਲ ਰਾਹੀਂ ਯਾਤਰਾ ਕਰਨ ਤੋਂ ਪਹਿਲਾਂ ਬਹੁਤ ਸਾਵਧਾਨ ਰਹਿਣਾ ਹੋਵੇਗਾ। ਰੇਲਵੇ ਦੀ ਨਵੀਂ 'ਜ਼ੀਰੋ ਬੇਸਡ ਟਾਈਮ ਟੇਬਲ' ਦੀ ਸ਼ੁਰੂਆਤ ਨਾਲ ਲੰਬੀ ਦੂਰੀ ਦੀਆਂ ਰੇਲ ਗੱਡੀਆਂ 'ਤੇ ਯਾਤਰਾ ਦਾ ਸਮਾਂ ਔਸਤਨ ਅੱਧੇ ਘੰਟੇ ਤੋਂ ਲੈ ਕੇ ਛੇ ਘੰਟੇ ਤੱਕ ਘਟਾ ਦਿੱਤਾ ਜਾਵੇਗਾ।

ਨਵੀਂ ਦਿੱਲੀ: ਰੇਲਵੇ ਦੇ ਟਾਈਮ ਟੇਬਲ ਨੂੰ ਲੈ ਕੇ ਭਾਰਤੀ ਰੇਲਵੇ ਬੋਰਡ ਜਲਦੀ ਹੀ ਵੱਡੀ ਤਬਦੀਲੀ ਕਰਨ ਜਾ ਰਿਹਾ ਹੈ। ਹੁਣ ਤੁਹਾਨੂੰ ਰੇਲ ਰਾਹੀਂ ਯਾਤਰਾ ਕਰਨ ਤੋਂ ਪਹਿਲਾਂ ਬਹੁਤ ਸਾਵਧਾਨ ਰਹਿਣਾ ਹੋਵੇਗਾ। ਰੇਲਵੇ ਦੀ ਨਵੀਂ 'ਜ਼ੀਰੋ ਬੇਸਡ ਟਾਈਮ ਟੇਬਲ' ਦੀ ਸ਼ੁਰੂਆਤ ਨਾਲ ਲੰਬੀ ਦੂਰੀ ਦੀਆਂ ਰੇਲ ਗੱਡੀਆਂ 'ਤੇ ਯਾਤਰਾ ਦਾ ਸਮਾਂ ਔਸਤਨ ਅੱਧੇ ਘੰਟੇ ਤੋਂ ਲੈ ਕੇ ਛੇ ਘੰਟੇ ਤੱਕ ਘਟਾ ਦਿੱਤਾ ਜਾਵੇਗਾ। ਹਾਲਾਂਕਿ, ਕੋਰੋਨਾਵਾਇਰਸ ਤੋਂ ਪੈਦਾ ਹੋਈ ਸਥਿਤੀ 'ਚ ਸਥਿਰਤਾ ਤੋਂ ਬਾਅਦ, ਰੇਲਵੇ ਨਵੀਂ ਸਮਾਂ ਸਾਰਣੀ ਲਾਗੂ ਕਰੇਗਾ। ਬੀਜੇਪੀ ਵਿਧਾਇਕ ਦੀ ਸ਼ਰਮਨਾਕ ਕਰਤੂਤ, ਗਰਭਵਤੀ ਔਰਤ ਨੂੰ ਧੱਕਾ ਮਾਰ ਕੇ ਸੁੱਟਿਆ, ਗਰਭ 'ਚ ਹੀ ਬੱਚੇ ਦੀ ਮੌਤ ਰੇਲਵੇ ਬੋਰਡ ਦੇ ਚੇਅਰਮੈਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਵੀ ਕੇ ਯਾਦਵ ਨੇ ਕਿਹਾ ਹੈ ਕਿ ਇਸ ਪਿੱਛੇ ਵਿਚਾਰ ਖਾਲੀ ਚੱਲ ਰਹੀਆਂ ਰੇਲ ਗੱਡੀਆਂ 'ਚ ਯਾਤਰੀਆਂ ਦੀ ਗਿਣਤੀ ਵਧਾਉਣਾ ਤੇ ਰੇਲਵੇ 'ਚ ਵਧੇਰੇ ਮੰਗ ਵਾਲਿਆਂ ਟਰੇਨਾਂ 'ਚ ਵੇਟਿੰਗ ਲਿਸਟ ਨੂੰ ਘਟਾਉਣਾ ਹੈ। ਜਦੋਂ ਨਵਾਂ ਟਾਈਮ ਟੇਬਲ ਲਾਗੂ ਹੋਵੇਗਾ, ਲੰਮੀ ਦੂਰੀ ਦੀਆਂ ਰੇਲ ਗੱਡੀਆਂ ਦਾ ਯਾਤਰਾ ਸਮਾਂ ਔਸਤਨ ਅੱਧੇ ਘੰਟੇ ਤੋਂ ਛੇ ਘੰਟਿਆਂ ਤੱਕ ਘੱਟ ਜਾਵੇਗਾ। ਇਸ ਟਾਈਮ ਟੇਬਲ ਤਹਿਤ ਰੇਲ ਗੱਡੀਆਂ ਦੀ ਗਤੀ ਵੀ ਵਧੇਗੀ।" Pfizer Corona Vaccine Update: ਖ਼ਤਮ ਹੋਇਆ ਇੰਤਜ਼ਾਰ, ਕੋਰੋਨਾ ਵੈਕਸੀਨ ਨੂੰ ਮਿਲੀ ਮਨਜ਼ੂਰੀ, ਹੁਣ ਸ਼ੁਰੂ ਹੋ ਜਾਵੇਗੀ ਵੈਕਸੀਨੇਸ਼ਨ ਵੀ ਕੇ ਯਾਦਵ ਨੇ ਇਹ ਵੀ ਦੱਸਿਆ ਕਿ ਰੇਲ ਗੱਡੀਆਂ 'ਚ ਕਿਸੇ ਵੀ ਠਹਿਰਾਵ ਨੂੰ ਖਤਮ ਨਹੀਂ ਕੀਤਾ ਜਾਵੇਗਾ, ਬਲਕਿ ਉਨ੍ਹਾਂ ਨੂੰ ਸਿਰਫ ਤਰਕਸ਼ੀਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ‘ਵਪਾਰਕ ਅਧਿਐਨ’ ਕੀਤੇ ਜਾ ਰਹੇ ਹਨ ਕਿ ਕਿਹੜੀਆਂ ਟਰੇਨਾਂ 'ਚ ਠਹਿਰਾਵ ਨੂੰ ਠੀਕ ਕਰਨ ਦੀ ਲੋੜ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਵਿਗੜੀ ਸਿਹਤ, ਖਤਰੇ 'ਚ ਜਾਨ...ਸੋਨਮ ਵਾਂਗਚੂਕ ਦੀ ਭੁੱਖ ਹੜਤਾਲ ਦਾ 20ਵਾਂ ਦਿਨ, ਡਾਕਟਰਾਂ ਨੇ ਅੰਗ ਫੇਲ੍ਹ ਹੋਣ ਦੀ ਦਿੱਤੀ ਚੇਤਾਵਨੀ
ਵਿਗੜੀ ਸਿਹਤ, ਖਤਰੇ 'ਚ ਜਾਨ...ਸੋਨਮ ਵਾਂਗਚੂਕ ਦੀ ਭੁੱਖ ਹੜਤਾਲ ਦਾ 20ਵਾਂ ਦਿਨ, ਡਾਕਟਰਾਂ ਨੇ ਅੰਗ ਫੇਲ੍ਹ ਹੋਣ ਦੀ ਦਿੱਤੀ ਚੇਤਾਵਨੀ
PM ਮੋਦੀ ਆਉਣਗੇ ਜਲੰਧਰ, ਬੰਦ ਰਹਿਣਗੇ ਆਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਆਹ ਰੂਟ
PM ਮੋਦੀ ਆਉਣਗੇ ਜਲੰਧਰ, ਬੰਦ ਰਹਿਣਗੇ ਆਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਆਹ ਰੂਟ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Embed widget