ਪੜਚੋਲ ਕਰੋ

ਕੇਂਦਰੀ ਮੰਤਰੀ ਦੀ ਕਾਰ ਨੂੰ ਓਵਰਟੇਕ ਕਰਨਾ ਪਿਆ ਮਹਿੰਗਾ, ਛੇ ਯਾਤਰੀਆਂ ਨੂੰ ਲਿਆ ਹਿਰਾਸਤ 'ਚ

ਐਨਐਚ-16 'ਤੇ ਕੇਂਦਰੀ ਰਾਜ ਮੰਤਰੀ ਪ੍ਰਤਾਪ ਚੰਦਰ ਸਾਰੰਗੀ ਦੀ ਕਾਰ ਨੂੰ ਓਵਰਟੇਕ ਕਰਨ ਕਾਰਨ ਓਡੀਸ਼ਾ ਵਿੱਚ 6 ਯਾਤਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਸੈਲਾਨੀਆਂ ਤੋਂ ਲਿਖਵਾਇਆ ਗਿਆ ਕਿ ਉਹ ਦੁਬਾਰਾ ਅਜਿਹੀ ਕੋਈ ਗਲਤੀ ਨਹੀਂ ਕਰਨਗੇ, ਤਾਂ ਹੀ ਉਨ੍ਹਾਂ ਨੂੰ ਥਾਣੇ ਤੋਂ ਰਿਹਾ ਕਰ ਦਿੱਤਾ ਗਿਆ।

ਕੋਲਕਾਤਾ: ਐਨਐਚ-16 'ਤੇ ਕੇਂਦਰੀ ਰਾਜ ਮੰਤਰੀ ਪ੍ਰਤਾਪ ਚੰਦਰ ਸਾਰੰਗੀ ਦੀ ਕਾਰ ਨੂੰ ਓਵਰਟੇਕ ਕਰਨ ਕਾਰਨ ਓਡੀਸ਼ਾ ਵਿੱਚ 6 ਯਾਤਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਸੈਲਾਨੀਆਂ ਤੋਂ ਲਿਖਵਾਇਆ ਗਿਆ ਕਿ ਉਹ ਦੁਬਾਰਾ ਅਜਿਹੀ ਕੋਈ ਗਲਤੀ ਨਹੀਂ ਕਰਨਗੇ, ਤਾਂ ਹੀ ਉਨ੍ਹਾਂ ਨੂੰ ਥਾਣੇ ਤੋਂ ਰਿਹਾ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੰਤੋਸ਼ ਸ਼ਾ, ਉਨ੍ਹਾਂ ਦੀ ਪਤਨੀ, ਭਰਾ ਤੇ ਦੋ ਨਾਬਾਲਗ ਬੱਚੇ ਬਾਲਾਸੌਰ ਦੇ ਪੰਚਲੀਗੇਸ਼ਵਰ ਤੋਂ ਦੋ ਰੇਲ ਗੱਡੀਆਂ 'ਚ ਕੋਲਕਾਤਾ ਆ ਰਹੇ ਸਨ।

 

ਸ਼ਾ ਨੇ ਕਿਹਾ, “ਬਸਤਾ ਨੇੜੇ ਐਨਐਚ-16 ਤੇ ਜਾਂਦੇ ਸਮੇਂ ਅਸੀਂ ਸਾਈਰਨ ਦੀ ਆਵਾਜ਼ ਸੁਣੀ ਅਤੇ ਸੋਚਿਆ ਕਿ ਇਹ ਇੱਕ ਐਂਬੂਲੈਂਸ ਹੋ ਸਕਦੀ ਹੈ ਤੇ ਇਸ ਨੂੰ ਜਾਣ ਦਿਓ। ਹਾਲਾਂਕਿ, ਬਾਅਦ 'ਚ ਸਾਨੂੰ ਪਤਾ ਚੱਲਿਆ ਕਿ ਇਹ ਮੰਤਰੀ ਦੀ ਕਾਰ ਹੈ, ਜਿਸ ਦੀ ਸੁਰੱਖਿਆ 'ਚ ਇੱਕ ਕਾਰ ਸੀ। ਕੁਝ ਸਮੇਂ ਬਾਅਦ, ਸੁਰੱਖਿਆ ਵਾਲੀ ਗੱਡੀ 'ਕੱਚਾ ਰੋਡ' 'ਤੇ ਚਲੀ ਗਈਅਤੇ ਉਸ ਤੋਂ ਬਾਅਦ ਮੈਂ ਉਸ ਨੂੰ ਓਵਰਟੇਕ ਕਰ ਦਿੱਤਾ।"

 

ਹਾਲਾਂਕਿ, ਮੰਤਰੀ ਦੀ ਪਾਇਲਟ ਕਾਰ ਦੋਨੋਂ ਗੱਡੀਆਂ ਦਾ ਪਿੱਛਾ ਕਰਦੇ ਪੱਛਮੀ ਬੰਗਾਲ ਦੀ ਸਰਹੱਦ ਨਾਲ ਲੱਗਦੇ ਜਲੇਸ਼ਵਰ ਦੇ ਲੋਕਨਾਥ ਟੋਲ ਗੇਟ ਤੱਕ 20 ਕਿਲੋਮੀਟਰ ਦੀ ਦੂਰੀ 'ਤੇ ਗਈ। ਇਸ ਤੋਂ ਬਾਅਦ ਉਨ੍ਹਾਂ ਸਾਰਿਆਂ ਨੂੰ ਪੰਜ ਘੰਟਿਆਂ ਲਈ ਹਿਰਾਸਤ 'ਚ ਰੱਖਿਆ ਗਿਆ।

 

ਕੇਂਦਰੀ ਮੰਤਰੀ ਸਮੀਖਿਆ ਬੈਠਕ ਲਈ ਬਸਤਾ 'ਚ ਸੀ। ਆਈਆਈਸੀ ਬਸਤਾ ਥਾਣੇ ਦੇ ਅਸ਼ੋਕ ਨਾਇਕ ਨੇ ਇੰਡੀਆ ਟੂਡੇ ਨਾਲ ਗੱਲਬਾਤ ਕਰਦਿਆਂ ਦੱਸਿਆ- ਦੋ ਗੱਡੀਆਂ ਦੀ ਤਰਫੋਂ ਓਵਰਟੇਕ ਕਰਨ ਤੋਂ ਬਾਅਦ ਮੰਤਰੀ ਨੇ ਪਾਇਲਟ ਨੂੰ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਕਿਹਾ। ਪਾਇਲਟ ਕਾਰ ਨੇ ਦੋਵੇਂ ਵਾਹਨਾਂ ਨੂੰ ਫੜ ਲਿਆ ਤੇ ਉਨ੍ਹਾਂ ਨੂੰ ਬਸਤਾ ਥਾਣੇ ਲੈ ਆਇਆ। ਇਸ ਤੋਂ ਬਾਅਦ ਮੋਟਰ ਵਹੀਕਲ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਤੇ ਪੀਆਰ ‘ਤੇ ਛੱਡ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਦੁਬਾਰਾ ਅਜਿਹੀ ਗਲਤੀ ਨਹੀਂ ਕਰਨਗੇ।

 

ਜਦਕਿ ਸ਼ਾ ਨੇ ਕਿਹਾ, "ਅਸੀਂ ਮੰਤਰੀ ਦੀ ਕਾਰ ਦੇ ਨੇੜੇ ਨਹੀਂ ਗਏ। ਇਹ ਸਾਡੀ ਗਲਤੀ ਸੀ। ਮੈਨੂੰ ਨਹੀਂ ਪਤਾ ਸੀ ਕਿ ਮੰਤਰੀ ਦੀ ਕਾਰ ਨੂੰ ਪਛਾੜਨਾ ਗਲਤ ਹੈ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget