ਪੜਚੋਲ ਕਰੋ

ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਵੇਗੀ ਬੈਠਕ, ਲਿਆ ਜਾਵੇਗਾ ਅਹਿਮ ਫੈਸਲਾ

ਅੱਜ ਕੇਂਦਰੀ ਮੰਤਰੀ ਮੰਡਲ ਦੀ ਸਵੇਰੇ 11:30 ਵਜੇ ਬੈਠਕ ਹੋਣ ਵਾਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਦੀ ਇਸ ਬੈਠਕ 'ਚ ਇਕ ਮਹੱਤਵਪੂਰਨ ਫੈਸਲਾ ਲਿਆ ਜਾ ਸਕਦਾ ਹੈ। ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।

ਨਵੀਂ ਦਿੱਲੀ: ਅੱਜ ਕੇਂਦਰੀ ਮੰਤਰੀ ਮੰਡਲ ਦੀ ਸਵੇਰੇ 11:30 ਵਜੇ ਬੈਠਕ ਹੋਣ ਵਾਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਦੀ ਇਸ ਬੈਠਕ 'ਚ ਇਕ ਮਹੱਤਵਪੂਰਨ ਫੈਸਲਾ ਲਿਆ ਜਾ ਸਕਦਾ ਹੈ। ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਇਸ ਤੋਂ ਤਿੰਨ ਦਿਨ ਪਹਿਲਾਂ ਵੀ  ਹੋਈ ਸੀ ਕੈਬਨਿਟ ਦੀ ਬੈਠਕ: ਤਿੰਨ ਦਿਨ ਪਹਿਲਾਂ 21 ਸਤੰਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਬੈਠਕ ਹੋਈ ਸੀ। ਫਿਰ ਮੋਦੀ ਸਰਕਾਰ ਨੇ ਛੇ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਵਾਧੇ ਦਾ ਐਲਾਨ ਕੀਤਾ। ਪੀਐਮ ਮੋਦੀ ਫਿੱਟਨੈੱਸ ਨੂੰ ਲੈ ਕੇ ਕਰਨਗੇ ਸੰਵਾਦ, ਵਿਰਾਟ ਕੋਹਲੀ, ਮਿਲਿੰਦ ਸੋਮਨ ਵੀ ਹੋਣਗੇ ਸ਼ਾਮਿਲ ਇਸ ਦੇ ਨਾਲ ਹੀ ਦੇਸ਼ ਦੇ ਕਿਸਾਨਾਂ ਨੂੰ ਪੇਸ਼ਕਸ਼ ਕੀਤੀ। ਦਾਲ ਦਾ ਵੱਧ ਤੋਂ ਵੱਧ ਸਮਰਥਨ ਮੁੱਲ ਵਿੱਚ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ ਜਦਕਿ ਕਣਕ ਦੇ ਐਮਐਸਪੀ ਵਿੱਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...
ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget