ਨਵੀਂ ਦਿੱਲੀ: ਅੱਜ ਕੇਂਦਰੀ ਮੰਤਰੀ ਮੰਡਲ ਦੀ ਸਵੇਰੇ 11:30 ਵਜੇ ਬੈਠਕ ਹੋਣ ਵਾਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਦੀ ਇਸ ਬੈਠਕ 'ਚ ਇਕ ਮਹੱਤਵਪੂਰਨ ਫੈਸਲਾ ਲਿਆ ਜਾ ਸਕਦਾ ਹੈ। ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।
ਇਸ ਤੋਂ ਤਿੰਨ ਦਿਨ ਪਹਿਲਾਂ ਵੀ ਹੋਈ ਸੀ ਕੈਬਨਿਟ ਦੀ ਬੈਠਕ:
ਤਿੰਨ ਦਿਨ ਪਹਿਲਾਂ 21 ਸਤੰਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਬੈਠਕ ਹੋਈ ਸੀ। ਫਿਰ ਮੋਦੀ ਸਰਕਾਰ ਨੇ ਛੇ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਵਾਧੇ ਦਾ ਐਲਾਨ ਕੀਤਾ।
ਪੀਐਮ ਮੋਦੀ ਫਿੱਟਨੈੱਸ ਨੂੰ ਲੈ ਕੇ ਕਰਨਗੇ ਸੰਵਾਦ, ਵਿਰਾਟ ਕੋਹਲੀ, ਮਿਲਿੰਦ ਸੋਮਨ ਵੀ ਹੋਣਗੇ ਸ਼ਾਮਿਲ
ਇਸ ਦੇ ਨਾਲ ਹੀ ਦੇਸ਼ ਦੇ ਕਿਸਾਨਾਂ ਨੂੰ ਪੇਸ਼ਕਸ਼ ਕੀਤੀ। ਦਾਲ ਦਾ ਵੱਧ ਤੋਂ ਵੱਧ ਸਮਰਥਨ ਮੁੱਲ ਵਿੱਚ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ ਜਦਕਿ ਕਣਕ ਦੇ ਐਮਐਸਪੀ ਵਿੱਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਵੇਗੀ ਬੈਠਕ, ਲਿਆ ਜਾਵੇਗਾ ਅਹਿਮ ਫੈਸਲਾ
ਏਬੀਪੀ ਸਾਂਝਾ
Updated at:
24 Sep 2020 11:23 AM (IST)
ਅੱਜ ਕੇਂਦਰੀ ਮੰਤਰੀ ਮੰਡਲ ਦੀ ਸਵੇਰੇ 11:30 ਵਜੇ ਬੈਠਕ ਹੋਣ ਵਾਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਦੀ ਇਸ ਬੈਠਕ 'ਚ ਇਕ ਮਹੱਤਵਪੂਰਨ ਫੈਸਲਾ ਲਿਆ ਜਾ ਸਕਦਾ ਹੈ। ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।
- - - - - - - - - Advertisement - - - - - - - - -