ਪੜਚੋਲ ਕਰੋ

ਅਮਰੀਕਾ ਦਾ WHO ਖ਼ਿਲਾਫ਼ ਵੱਡਾ ਕਦਮ, ਅਧਿਕਾਰਿਤ ਤੌਰ ‘ਤੇ ਪਿਛਾਂਹ ਖਿੱਚੇ ਪੈਰ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੀ ਸਿਹਤ ਸੰਸਥਾ ਦੀ ਕਈ ਵਾਰ ਅਲੋਚਨਾ ਕੀਤੀ ਹੈ। ਡੋਨਾਲਡ ਟਰੰਪ ਪ੍ਰਸ਼ਾਸਨ ਨੇ ਰਸਮੀ ਤੌਰ 'ਤੇ ਵਿਸ਼ਵ ਸਿਹਤ ਸੰਗਠਨ (WHO) ਤੋਂ ਅਮਰੀਕਾ ਨੂੰ ਹਟਾ ਲਿਆ ਹੈ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੀ ਸਿਹਤ ਸੰਸਥਾ ਦੀ ਕਈ ਵਾਰ ਅਲੋਚਨਾ ਕੀਤੀ ਹੈ। ਡੋਨਾਲਡ ਟਰੰਪ ਪ੍ਰਸ਼ਾਸਨ ਨੇ ਰਸਮੀ ਤੌਰ 'ਤੇ ਵਿਸ਼ਵ ਸਿਹਤ ਸੰਗਠਨ (WHO) ਤੋਂ ਅਮਰੀਕਾ ਨੂੰ ਹਟਾ ਲਿਆ ਹੈ।
ਟਰੰਪ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਵ੍ਹਾਈਟ ਹਾਊਸ ਨੇ ਅਧਿਕਾਰਤ ਤੌਰ ‘ਤੇ ਅਮਰੀਕਾ ਨੂੰ ਡਬਲਯੂਐਚਓ ਤੋਂ ਵਾਪਸ ਲੈ ਲਿਆ ਹੈ। ਅਧਿਕਾਰੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਸੈਨੇਟਰ ਨੇ ਟਵੀਟ ‘ਚ ਕਿਹਾ ਕਿ ਇਹ ਅਮਰੀਕਾ ਦੇ ਲੋਕਾਂ ਦੀ ਜਾਨ ਜਾਂ ਹਿਤਾਂ ਦੀ ਰਾਖੀ ਨਹੀਂ ਕਰੇਗਾ। ਇਸ ਕਾਰਨ ਅਮਰੀਕੀ ਬਿਮਾਰ ਅਤੇ ਇਕੱਲੇ ਪੈ ਗਏ ਹਨ।
ਮਈ ‘ਚ ਟਰੰਪ ਨੇ ਘੋਸ਼ਣਾ ਕੀਤੀ ਕਿ ਉਨ੍ਹਾਂ ਦਾ ਦੇਸ਼ ਵਿਸ਼ਵ ਸਿਹਤ ਸੰਗਠਨ (WHO) ਨਾਲ ਆਪਣਾ ਸੰਬੰਧ ਖਤਮ ਕਰ ਰਿਹਾ ਹੈ। ਟਰੰਪ ਨੇ ਕਿਹਾ ਕਿ ਯੂਐਸ ਡਬਲਯੂਐਚਓ ਦੀ ਸਾਲਾਨਾ  40.5 ਕਰੋੜ ਡਾਲਰ ਦੀ ਮਦਦ ਕਰਦਾ ਹੈ। ਫਿਰ ਵੀ, ਮਦਦ ਕਰਨ ਲਈ ਸਿਰਫ 4 ਕਰੋੜ ਡਾਲਰ (40 ਮਿਲੀਅਨ) ਦੇ ਨਾਲ ਚੀਨ ਦਾ ਇਸ 'ਤੇ ਪੂਰਾ ਨਿਯੰਤਰਣ ਹੈ।
ਟਰੰਪ ਨੇ ਕਿਹਾ ਸੀ ਕਿ ਵਿਸ਼ਵ ਸਿਹਤ ਸੰਗਠਨ ਉਨ੍ਹਾਂ ਦੀ ਬੇਨਤੀ ਤੋਂ ਬਾਅਦ ਵੀ ਲੋੜੀਂਦੇ ਸੁਧਾਰਾਂ ‘ਚ ਅਸਫਲ ਰਿਹਾ ਹੈ, ਇਸ ਲਈ ਅਸੀਂ ਡਬਲਯੂਐਚਓ ਨਾਲ ਆਪਣਾ ਸੰਬੰਧ ਖਤਮ ਕਰਾਂਗੇ।
ਅਮਰੀਕਾ ਦਾ WHO ਖ਼ਿਲਾਫ਼ ਵੱਡਾ ਕਦਮ, ਅਧਿਕਾਰਿਤ ਤੌਰ ‘ਤੇ ਪਿਛਾਂਹ ਖਿੱਚੇ ਪੈਰ
ਤਨਖ਼ਾਹ ਮੰਗਣ 'ਤੇ ਮਾਲਕਣ ਨੇ ਕੁੱਤੇ ਤੋਂ ਵਢਾਇਆ, ਪੁਲਿਸ ਨੇ ਕੀਤਾ ਗ੍ਰਿਫ਼ਤਾਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget