ਪੜਚੋਲ ਕਰੋ

ਇਸ ਔਰਤ ਨੇ ਪਤੀ ਨੂੰ ਤਲਾਕ ਦੇ ਕੇ ਆਪਣੇ 20 ਸਾਲਾ ਬੇਟੇ ਨਾਲ ਕਰਵਾਇਆ ਵਿਆਹ, ਹੁਣ ਬਣਨ ਵਾਲੀ ਹੈ ਮਾਂ

ਵਿਆਹ ਦਾ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਦਮੀ ਤੇ ਔਰਤ ਦੇ ਵਿਆਹ ਤੋਂ ਪਹਿਲਾਂ ਦੇ ਰਿਸ਼ਤੇ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ।

ਵਿਆਹ ਦਾ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਦਮੀ ਤੇ ਔਰਤ ਦੇ ਵਿਆਹ ਤੋਂ ਪਹਿਲਾਂ ਦੇ ਰਿਸ਼ਤੇ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਰੂਸ ਦੀ ਵਸਨੀਕ ਮਰੀਨਾ ਬਾਲਮਾਸ਼ੇਵਾ ਇੰਫਲੁਇੰਸਰ ਵਜੋਂ ਇੰਸਟਾਗ੍ਰਾਮ 'ਤੇ ਪ੍ਰਸਿੱਧ ਹੈ। ਆਪਣੀਆਂ ਤਸਵੀਰਾਂ ਕਾਰਨ ਚਰਚਾ 'ਚ ਰਹਿਣ ਵਾਲੀ ਮਰੀਨਾ ਇਨ੍ਹੀਂ ਦਿਨੀਂ ਕੁਝ ਵੱਖਰੇ ਕਾਰਨਾਂ ਕਰਕੇ ਚਰਚਾ ਵਿੱਚ ਹੈ। ਹਾਲਾਂਕਿ, ਇਸ ਦੇ ਪਿੱਛੇ ਦਾ ਕਾਰਨ ਬਹੁਤ ਹੈਰਾਨ ਕਰਨ ਵਾਲਾ ਹੈ। 35 ਸਾਲਾਂ ਮਰੀਨਾ, ਜਿਸ ਨੇ ਕੁਝ ਮਹੀਨੇ ਪਹਿਲਾਂ ਹੀ ਆਪਣੇ ਪਤੀ ਨਾਲ ਤਲਾਕ ਲੈ ਲਿਆ ਸੀ, ਹੁਣ ਉਸ ਨੇ ਆਪਣੇ 20 ਸਾਲਾ ਮਤਰੇਏ ਪੁੱਤਰ ਨਾਲ ਵਿਆਹ ਕਰਵਾ ਲਿਆ ਹੈ। ਇਹ ਖ਼ਬਰ ਸੁਣ ਕੇ ਹਰ ਕੋਈ ਹੈਰਾਨ ਹੈ। ਮਰੀਨਾ ਨੇ ਹਾਲ ਹੀ 'ਚ ਆਪਣੇ 20 ਸਾਲ ਦੇ ਬੇਟੇ ਵਲਾਦੀਮੀਰ ਨਾਲ ਵਿਆਹ ਦੀ ਖਬਰ ਜਨਤਕ ਕੀਤੀ। ਦਰਅਸਲ, ਮਰੀਨਾ ਦਾ ਵਿਆਹ 13 ਸਾਲ ਪਹਿਲਾਂ ਵਲਾਦੀਮੀਰ ਦੇ ਪਿਤਾ ਨਾਲ ਹੋਇਆ ਸੀ। ਉਸ ਸਮੇਂ ਵਲਾਦੀਮੀਰ ਸਿਰਫ 7 ਸਾਲਾਂ ਦਾ ਸੀ। ਮਰੀਨਾ ਤੇ ਉਸ ਦੇ ਪਤੀ ਦੇ ਕੋਈ ਬੱਚਾ ਨਹੀਂ ਹੋ ਸਕਦਾ ਸੀ, ਪਰ ਦੋਵਾਂ ਨੇ 5 ਹੋਰ ਬੱਚਿਆਂ ਨੂੰ ਗੋਦ ਲਿਆ। ਇਸ ਦੌਰਾਨ ਉਨ੍ਹਾਂ ਨੇ ਹੀ ਵਲਾਦੀਮੀਰ ਨੂੰ ਪਾਲਿਆ।
ਕੁਝ ਸਾਲ ਬਾਅਦ ਦੋਹਾਂ ਦਾ ਤਲਾਕ ਹੋ ਗਿਆ ਤੇ ਉਸ ਤੋਂ ਬਾਅਦ ਮਰੀਨਾ ਆਪਣੇ ਮਤਰੇਏ ਪੁੱਤਰ ਦੇ ਨਜ਼ਦੀਕੀ ਹੋ ਗਈ। ਹਾਲਾਂਕਿ, ਇਹ ਮੁੱਦਾ ਇੱਥੇ ਖਤਮ ਨਹੀਂ ਹੁੰਦਾ। ਮਰੀਨਾ ਵਿਆਹ ਤੋਂ ਪਹਿਲਾਂ ਗਰਭਵਤੀ ਹੋ ਗਈ ਸੀ। ਹੁਣ ਉਹ ਆਪਣੇ ਮਤਰੇਏ ਪੁੱਤਰ ਦੇ ਬੱਚੇ ਦੀ ਮਾਂ ਬਣਨ ਜਾ ਰਹੀ ਹੈ। ਆਪਣੇ ਹੱਕਾਂ ਲਈ ਖੁੱਲ੍ਹ ਕੇ ਗੱਲ ਕਰਨੋਂ ਨਹੀਂ ਡਰਦੀਆਂ ਇਹ ਅਭਿਨੇਤਰੀਆਂ ਮਰੀਨਾ ਦੇ ਪਹਿਲੇ ਪਤੀ ਨੇ ਦੋਸ਼ ਲਾਇਆ ਕਿ ਤਲਾਕ ਤੋਂ ਪਹਿਲਾਂ ਹੀ ਦੋਵਾਂ ਵਿਚਾਲੇ ਸਬੰਧ ਸ਼ੁਰੂ ਹੋ ਗਏ ਸੀ, ਪਰ ਮਰੀਨਾ ਦਾ ਕਹਿਣਾ ਹੈ ਕਿ ਉਹ ਆਪਣੇ ਪਤੀ ਤੋਂ ਤਲਾਕ ਤੋਂ ਬਾਅਦ ਹੀ ਵਲਾਦੀਮੀਰ ਦੇ ਨੇੜੇ ਆਈ ਸੀ। ਮੀਂਹ ਨਾਲ ਰੁੜੇ 10 ਘਰ, ਦਿਲ ਦਹਿਲਾਉਣ ਵਾਲੀ ਵੀਡੀਓ ਆਈ ਸਾਹਮਣੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਇਸ ਔਰਤ ਨੇ ਪਤੀ ਨੂੰ ਤਲਾਕ ਦੇ ਕੇ ਆਪਣੇ 20 ਸਾਲਾ ਬੇਟੇ ਨਾਲ ਕਰਵਾਇਆ ਵਿਆਹ, ਹੁਣ ਬਣਨ ਵਾਲੀ ਹੈ ਮਾਂ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 

21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget