ਪੜਚੋਲ ਕਰੋ
Advertisement
ਫਿਰ ਲੱਗੇਗਾ ਲੌਕਡਾਊਨ! ਹਾਈਕੋਰਟ ਨੇ ਪੁੱਛਿਆ ਕੀ ਲੌਕਡਾਊਨ ਹੀ ਇੱਕੋ ਹੱਲ?
ਰਾਜਧਾਨੀ 'ਚ ਕੋਰੋਨਾਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅਜਿਹੀ ਸਥਿਤੀ ਵਿੱਚ ਲੌਕਡਾਊਨ ਦੀ ਮੰਗ ਉਠਾ ਰਹੀ ਹੈ। ਦਿੱਲੀ ਹਾਈਕੋਰਟ ਨੇ ਅੱਜ ਅਜਿਹੀ ਹੀ ਪਟੀਸ਼ਨ ‘ਤੇ ਸੁਣਵਾਈ ਕੀਤੀ।
ਨਵੀਂ ਦਿੱਲੀ: ਰਾਜਧਾਨੀ 'ਚ ਕੋਰੋਨਾਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅਜਿਹੀ ਸਥਿਤੀ ਵਿੱਚ ਲੌਕਡਾਊਨ ਦੀ ਮੰਗ ਉਠਾ ਰਹੀ ਹੈ। ਦਿੱਲੀ ਹਾਈਕੋਰਟ ਨੇ ਅੱਜ ਅਜਿਹੀ ਹੀ ਪਟੀਸ਼ਨ ‘ਤੇ ਸੁਣਵਾਈ ਕੀਤੀ।
ਹਾਈ ਕੋਰਟ ਨੇ ਰਾਜਧਾਨੀ 'ਚ ਲੌਕਡਾਊਨ ਲਾਉਣ ਦੀ ਪਟੀਸ਼ਨ 'ਤੇ ਤੁਰੰਤ ਪ੍ਰਭਾਵ ਨਾਲ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਨਾਲ ਹੀ, ਹਾਈ ਕੋਰਟ ਨੇ ਪੁੱਛਿਆ "ਕੀ ਲੌਕਡਾਊਨ ਹੀ ਇਕੋ ਹੱਲ ਹੈ?" ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਕੋਵਿਡ -19 ਨਾਲ ਸਬੰਧਤ ਸਥਿਤੀ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਗੁਜਰਾਤ ਵਰਗੀਆਂ ਥਾਵਾਂ 'ਤੇ ਬਦਤਰ ਹੋ ਗਈ ਹੈ।
ਸੁਪਰੀਮ ਕੋਰਟ ਨੇ ਕੋਰੋਨਾ ਮਾਮਲੇ ਵਿੱਚ ਹੋਏ ਵਾਧੇ ਨੂੰ ਲੈ ਕੇ ਦਿੱਲੀ ਸਰਕਾਰ ਸਮੇਤ 4 ਰਾਜਾਂ ਨੂੰ ਝਿੜਕਿਆ ਹੈ। ਦਿੱਲੀ, ਗੁਜਰਾਤ, ਮਹਾਰਾਸ਼ਟਰ ਅਤੇ ਅਸਾਮ ਦੀਆਂ ਸਰਕਾਰਾਂ ਤੋਂ ਕੋਰੋਨਾਵਾਇਰਸ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਮੰਗੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement