ਪੜਚੋਲ ਕਰੋ

ਜੰਮੂ-ਕਸ਼ਮੀਰ 'ਚ ਜਾਰੀ ਛੁੱਟੀਆਂ ਦਾ ਕਲੈਂਡਰ, 27 ਜਨਤਕ ਛੁਟੀਆਂ

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸਾਬਕਾ ਮੁੱਖ ਮੰਤਰੀ ਸ਼ੇਖ ਅਬਦੁੱਲਾ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਵਸ ਨੂੰ ਆਪਣੀ 2020 ਦੀਆਂ ਜਨਤਕ ਛੁੱਟੀਆਂ ਦੀ ਸੂਚੀ ਤੋਂ ਬਾਹਰ ਕਰ ਦਿੱਤਾ ਹੈ। 26 ਅਕਤੂਬਰ ਨੂੰ ਇਸ 'ਚ ‘ਏਕੀਕਰਣ ਦਿਵਸ’ ਵਜੋਂ ਸ਼ਾਮਲ ਕੀਤਾ ਗਿਆ ਹੈ।

ਜੰਮੂ: ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸਾਬਕਾ ਮੁੱਖ ਮੰਤਰੀ ਸ਼ੇਖ ਅਬਦੁੱਲਾ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਵਸ ਨੂੰ ਆਪਣੀ 2020 ਦੀਆਂ ਜਨਤਕ ਛੁੱਟੀਆਂ ਦੀ ਸੂਚੀ ਤੋਂ ਬਾਹਰ ਕਰ ਦਿੱਤਾ ਹੈ। 26 ਅਕਤੂਬਰ ਨੂੰ ਇਸ 'ਚ ‘ਏਕੀਕਰਣ ਦਿਵਸ’ ਵਜੋਂ ਸ਼ਾਮਲ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸਾਲ 2020 ਦੀਆਂ ਸਰਕਾਰੀ ਛੁੱਟੀਆਂ ਦਾ ਨਵਾਂ ਕੈਲੰਡਰ ਜਾਰੀ ਕੀਤਾ ਹੈ, ਜਿਸ 'ਚ ਇਹ ਤਬਦੀਲੀਆਂ ਕੀਤੀਆਂ ਗਈਆਂ ਹਨ। ਜਰਨਲ ਪ੍ਰਸ਼ਾਸਨ ਵਿਭਾਗ ਦੇ ਡਿਪਟੀ ਸੈਕਟਰੀ ਜੀਐਲ ਸ਼ਰਮਾ ਵੱਲੋਂ ਸ਼ੁੱਕਰਵਾਰ ਦੇਰ ਰਾਤ ਜਾਰੀ ਕੀਤੀ ਗਈ ਸੂਚੀ ‘ਚ ਸੂਬੇ '2020 'ਚ ਪਿਛਲੇ ਕੈਲੰਡਰ ਨਾਲੋਂ 28 ਦੇ ਮੁਕਾਬਲੇ 27 ਜਨਤਕ ਛੁੱਟੀਆਂ ਹਨ। ਇਨ੍ਹਾਂ ਤੋਂ ਇਲਾਵਾ ਕਸ਼ਮੀਰ ਖੇਤਰ ਲਈ ਚਾਰ ਪ੍ਰਾਂਤਕ ਛੁੱਟੀਆਂ, ਜੰਮੂ ਲਈ ਤਿੰਨ, ਅੱਠ ਸਥਾਨਕ ਛੁੱਟੀਆਂ ਅਤੇ 2020 'ਚ ਚਾਰ ਪ੍ਰਤਿਬੰਧਿਤ ਛੁੱਟੀਆਂ ਸਮੇਤ 46 ਛੁੱਟੀਆਂ ਹਨ। 2019 ਦੇ ਕੈਲੰਡਰ 'ਚ ਸਾਲ ਦੀਆਂ 47 ਛੁੱਟੀਆਂ ਸੀ ਜੰਮੂ-ਕਸ਼ਮੀਰ 'ਚ ਜਾਰੀ ਛੁੱਟੀਆਂ ਦਾ ਕਲੈਂਡਰ, 27 ਜਨਤਕ ਛੁਟੀਆਂ ਨਵੇਂ ਕੈਲੰਡਰ '26 ਅਕਤੂਬਰ ਨੂੰ ਏਕੀਕਰਣ ਦਿਵਸ ਵੱਜੋਂ 72 ਸਾਲ ਬਾਅਦ ਛੁੱਟੀ ਕੈਲੰਡਰ ਵਿੱਚ ਜਗ੍ਹਾ ਮਿਲੀ ਹੈ। ਇਹ ਸਮਝਣਾ ਵੀ ਮਹੱਤਵਪੂਰਨ ਹੈ ਕਿ ਜੰਮੂ 'ਚ ਭਾਰਤੀ ਜਨਤਾ ਪਾਰਟੀ ਸਣੇ ਕਈ ਰਾਜਨੀਤਿਕ ਪਾਰਟੀਆਂ ਮਹਾਰਾਜਾ ਹਰੀ ਸਿੰਘ, ਜਿਨ੍ਹਾਂ ਨੇ ਏਕੀਕਰਣ ਦੇ ਦਸਤਾਵੇਜ਼ਾਂ 'ਤੇ ਦਸਤਤ ਕੀਤੇ ਸ, 23 ਸਤੰਬਰ ਨੂੰ ਮਨਾਈ ਜਾਣ ਵਾਲੀ ਜਯੰਤੀ 'ਤੇ ਛੁੱਟੀ ਦੀ ਮੰਗ ਕਰ ਰਹੀਆਂ ਸੀ ਇਸ ਦੇ ਨਾਲ ਹੀ ਹੁਣ ਵਿਰੋਧੀ ਧਿਰ ਮਹਾਰਾਜਾ ਹਰੀ ਸਿੰਘ ਦੇ ਜਨਮ ਦਿਨ 'ਤੇ ਛੁੱਟੀ ਦਾ ਐਲਾਨ ਨਾ ਕਰਨ 'ਤੇ ਭਾਜਪਾ ਖਿਲਾਫ ਨਿਸ਼ਾਨਾ ਸਾਧ ਰਹੀਆਂ।  ਜਾਰੀ ਕੀਤੇ ਗਏ ਇਸ ਨਵੇਂ ਕੈਲੰਡਰ 'ਚ ਸ਼ਹੀਦ ਦਿਵਸ ਦੀ ਛੁੱਟੀ ਨੂੰ ਖ਼ਤਮ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget