ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਅਗਲੇ 4 ਦਿਨਾਂ 'ਚ ਨਹੀਂ ਪਵੇਗਾ ਮੀਂਹ, ਜਾਣੋ ਮੌਸਮ ਦਾ ਹਾਲ

ਆਉਣ ਵਾਲੇ ਚਾਰ ਦਿਨਾਂ 'ਚ ਮੀਂਹ ਪੈਣ ਦੀ ਬਹੁਤ ਘੱਟ ਸੰਭਾਵਨਾ ਹੈ। ਇਸ ਕਾਰਨ ਪੰਜਾਬ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਹੁੰਮਸ ਭਰੀ ਗਰਮੀ ਰਹਿ ਸਕਦੀ ਹੈ। ਅਜਿਹੇ 'ਚ ਚਿਪਚਿਪੀ ਗਰਮੀ ਸਤਾਉਣ ਵਾਲੀ ਹੈ।

ਚੰਡੀਗੜ੍ਹ: ਆਉਣ ਵਾਲੇ ਚਾਰ ਦਿਨਾਂ 'ਚ ਮੀਂਹ ਪੈਣ ਦੀ ਬਹੁਤ ਘੱਟ ਸੰਭਾਵਨਾ ਹੈ। ਇਸ ਕਾਰਨ ਪੰਜਾਬ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਹੁੰਮਸ ਭਰੀ ਗਰਮੀ ਰਹਿ ਸਕਦੀ ਹੈ। ਅਜਿਹੇ 'ਚ ਚਿਪਚਿਪੀ ਗਰਮੀ ਸਤਾਉਣ ਵਾਲੀ ਹੈ। ਸੂਬੇ ਵਿੱਚ ਮਾਨਸੂਨ ਦਾ ਇੱਕ ਮਹੀਨਾ ਬੀਤ ਚੁੱਕਾ ਹੈ ਤੇ 1 ਜੂਨ ਤੋਂ 2 ਅਗਸਤ ਸਵੇਰ ਤੱਕ 244.4 ਮਿਲੀਮੀਟਰ ਮੀਂਹ ਪੈ ਚੁੱਕਾ ਹੈ। ਐਤਵਾਰ ਨੂੰ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ 34 ਤੋਂ 35 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। Rakshabandhan 2020: ਜਾਣੋ ਰੱਖੜੀ ਬੰਨ੍ਹਣ ਦਾ ਕੀ ਹੈ ਸਹੀ ਸਮਾਂ? ਮੌਸਮ ਵਿਭਾਗ ਅਨੁਸਾਰ ਮਾਨਸੂਨ ਹੁਣ ਕਮਜ਼ੋਰ ਹੈ, ਇਸ ਨੂੰ ਕ੍ਰਿਆਸ਼ੀਲ ਹੋਣ ਵਿੱਚ ਪੰਜ ਦਿਨ ਲੱਗਣਗੇ। ਚੰਡੀਗੜ੍ਹ-ਮਨਾਲੀ-ਲੇਹ ਰਾਸ਼ਟਰੀ ਰਾਜਮਾਰਗ ਕੁੱਲੂ-ਮੰਡੀ ਸਰਹੱਦ 17 ਘੰਟਿਆਂ ਲਈ ਬੰਦ ਰਹੀ।  ਜ਼ਹਿਰੀਲੀ ਸ਼ਰਾਬ ਦੀ ਖ਼ਤਰਨਾਕ ਖੇਡ 'ਚ ਅੱਧਾ ਦਰਜਨ ਵਿਧਾਇਕ ਖਿਡਾਰੀ? ਮਜੀਠੀਆ ਨੇ ਮੰਗਿਆ ਕੈਪਟਨ ਦਾ ਅਸਤੀਫਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਸੱਕੀ ਭੈਣ ਨੇ ਭਰਾ ਦੇ ਘਰ ਕੀਤੀ ਚੋਰੀ, ਧੀ ਨਾਲ ਮਿਲ ਕੇ ਵਾਰਦਾਤ ਨੂੰ ਦਿੱਤਾ ਅੰਜਾਮ; ਮੱਚਿਆ ਹੜਕੰਪ
ਸੱਕੀ ਭੈਣ ਨੇ ਭਰਾ ਦੇ ਘਰ ਕੀਤੀ ਚੋਰੀ, ਧੀ ਨਾਲ ਮਿਲ ਕੇ ਵਾਰਦਾਤ ਨੂੰ ਦਿੱਤਾ ਅੰਜਾਮ; ਮੱਚਿਆ ਹੜਕੰਪ
ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਨਵਾਂ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ
ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਨਵਾਂ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਈ 2026
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Embed widget