ਪੜਚੋਲ ਕਰੋ

ਠੰਢ ਤੋਂ ਅਜੇ ਨਹੀਂ ਮਿਲੇਗੀ ਰਾਹਤ, ਆਉਣ ਵਾਲੇ ਦਿਨਾਂ 'ਚ ਹੋਰ ਡਿੱਗੇਗਾ ਤਾਪਮਾਨ

ਦੇਸ਼ 'ਚ ਠੰਢ ਦਾ ਪ੍ਰਭਾਵ ਨੂੰ ਘੱਟ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਦੇਸ਼ ਦੇ ਬਹੁਤ ਸਾਰੇ ਖੇਤਰਾਂ ਵਿੱਚ ਹੱਡ ਕੰਬਾਉਣ ਵਾਲੀ ਠੰਢ ਪੈ ਰਹੀ ਹੈ। ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਰਹੀ। ਸਵੇਰ ਦੇ ਸਮੇਂ ਸੰਘਣੀ ਧੁੰਦ ਵੀ ਵੇਖੀ ਗਈ ਹੈ।

ਨਵੀਂ ਦਿੱਲੀ: ਦੇਸ਼ 'ਚ ਠੰਢ ਦਾ ਪ੍ਰਭਾਵ ਨੂੰ ਘੱਟ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਦੇਸ਼ ਦੇ ਬਹੁਤ ਸਾਰੇ ਖੇਤਰਾਂ ਵਿੱਚ ਹੱਡ ਕੰਬਾਉਣ ਵਾਲੀ ਠੰਢ ਪੈ ਰਹੀ ਹੈ। ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਰਹੀ। ਸਵੇਰ ਦੇ ਸਮੇਂ ਸੰਘਣੀ ਧੁੰਦ ਵੀ ਵੇਖੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਦਿੱਲੀ ਦੇ ਲੋਕਾਂ ਨੂੰ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਤੇ ਆਉਣ ਵਾਲੇ ਦਿਨਾਂ 'ਚ ਦਿੱਲੀ ਵਿੱਚ ਤਾਪਮਾਨ ਹੋਰ ਹੇਠਾਂ ਆ ਜਾਵੇਗਾ। ਦਿੱਲੀ 'ਚ ਮੱਕਰ ਸੰਕਰਾਂਤੀ ਦੇ ਮੌਕੇ ਪਾਰਾ ਦੋ ਡਿਗਰੀ ਸੈਲਸੀਅਸ ਤੱਕ ਜਾ ਡਿਗਿਆ। ਉਥੇ ਹੀ ਇਸ ਤੋਂ ਪਹਿਲੇ ਦਿਨ ਦਿੱਲੀ ਵਿੱਚ ਪਾਰਾ 3.2 ਡਿਗਰੀ ਘੱਟ ਗਿਆ ਸੀ। ਹੁਣ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਅਗਲੇ ਕੁਝ ਦਿਨਾਂ ਤੱਕ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ ਤੇ ਤਾਪਮਾਨ ਵਿੱਚ ਹੋਰ ਗਿਰਾਵਟ ਦੇਖੀ ਜਾ ਸਕਦੀ ਹੈ। ਇਸ ਤੋਂ ਇਲਾਵਾ ਠੰਢੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਟਰੈਕਟਰ ਰੈਲੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦਾ ਵੱਡਾ ਐਲਾਨ, ਕਿਸਾਨਾਂ ਨੂੰ ਖੁੱਲਾ ਪੱਤਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਇਸ ਹਫ਼ਤੇ ਤਾਪਮਾਨ ਵਿੱਚ ਆਈ ਗਿਰਾਵਟ ਤੋਂ ਰਾਹਤ ਨਹੀਂ ਮਿਲੇਗੀ। ਇਸ ਨਾਲ ਪੂਰੇ ਉੱਤਰ ਭਾਰਤ ਨੂੰ ਪਰੇਸ਼ਾਨ ਕਰਨ ਵਾਲੀਆਂ ਠੰਢੀਆਂ ਹਵਾਵਾਂ  ਦਾ ਪ੍ਰਭਾਵ ਦੇਖਣ ਨੂੰ ਮਿਲ ਸਕਦਾ ਹੈ। ਇਸ ਹਫ਼ਤੇ ਰਾਤ ਦੇ ਨਾਲ ਨਾਲ ਦੁਪਹਿਰ ਦੇ ਸਮੇਂ ਵੀ ਠੰਡੀਆਂ ਹਵਾਵਾਂ ਤਾਪਮਾਨ ਨੂੰ ਘਟਾ ਦੇਣਗੀਆਂ। ਇਸ ਦੇ ਨਾਲ ਹੀ ਦਿਨ 'ਚ ਵੀ ਪਾਰਾ ਡਿੱਗ ਜਾਵੇਗਾ, ਜਿਸ ਨਾਲ ਠੰਡ ਵਧੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਹਫਤੇ ਬਾਅਦ ਦਿੱਲੀ ਵਿੱਚ ਘੱਟੋ ਘੱਟ ਤਾਪਮਾਨ ਛੇ ਤੋਂ ਸੱਤ ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget