ਪੜਚੋਲ ਕਰੋ

ਪੰਜਾਬ 'ਚ ਸ਼ੁਰੂ ਹੋਇਆ ਕੋਰੋਨਾ ਵੈਕਸੀਨੇਸ਼ਨ ਦਾ ਤੀਜਾ ਪੜਾਅ, ਪਰ ਕੇਂਦਰ ਤੋਂ ਨਹੀਂ ਮਿਲੀ ਆਰਡਰ ਕੀਤੀ ਵੈਕਸੀਨ 

ਦੇਸ਼ 'ਚ ਇਕ ਪਾਸੇ ਜਿਥੇ ਕੋਰੋਨਾਵਾਇਰਸ ਦੇ ਸੰਕਰਮਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਉਥੇ ਦੂਜੇ ਪਾਸੇ ਟੀਕਾਕਰਨ ਮੁੰਹਿਮ ਦੀ ਸ਼ੁਰੂਆਤ ਵੀ ਹੋਈ ਪਈ ਹੈ। ਅੱਜ ਤੋਂ ਦੇਸ਼ ਭਰ 'ਚ ਤੀਸਰੇ ਪੜਾਅ ਦੀ ਵੈਕਸੀਨੇਸ਼ਨ ਦੀ ਸ਼ੁਰੂਆਤ ਹੋ ਗਈ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਰਕਾਰ 18 ਤੋਂ 45 ਸਾਲ ਦੇ ਲੋਕਾਂ ਨੂੰ ਵੈਕਸੀਨ ਮੁਹੱਈਆ ਕਰਵਾਏਗੀ।

ਮੁਹਾਲੀ: ਦੇਸ਼ 'ਚ ਇਕ ਪਾਸੇ ਜਿਥੇ ਕੋਰੋਨਾਵਾਇਰਸ ਦੇ ਸੰਕਰਮਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਉਥੇ ਦੂਜੇ ਪਾਸੇ ਟੀਕਾਕਰਨ ਮੁੰਹਿਮ ਦੀ ਸ਼ੁਰੂਆਤ ਵੀ ਹੋਈ ਪਈ ਹੈ। ਅੱਜ ਤੋਂ ਦੇਸ਼ ਭਰ 'ਚ ਤੀਸਰੇ ਪੜਾਅ ਦੀ ਵੈਕਸੀਨੇਸ਼ਨ ਦੀ ਸ਼ੁਰੂਆਤ ਹੋ ਗਈ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਰਕਾਰ 18 ਤੋਂ 45 ਸਾਲ ਦੇ ਲੋਕਾਂ ਨੂੰ ਵੈਕਸੀਨ ਮੁਹੱਈਆ ਕਰਵਾਏਗੀ। ਇਸ ਉਮਰ ਸਮੂਹ ਦੇ ਲੋਕਾਂ ਨੂੰ ਵੀ ਮੁਫਤ ਵੈਕਸੀਨ ਲਗਾਈ ਜਾਵੇਗੀ ਅਤੇ ਇਸ ਦੇ ਲਈ 30 ਲੱਖ ਕੋਵੀਸ਼ਿਲਡ ਖੁਰਾਕਾਂ ਦਾ ਆਰਡਰ ਦਿੱਤਾ ਗਿਆ ਹੈ। 
 
ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਡਾ. ਬੀਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ 'ਚ ਜਿਥੇ ਟੀਕਾਕਰਣ ਹੋ ਰਿਹਾ ਹੈ, ਉਥੇ ਦੇਖਣ ਨੂੰ ਮਿਲਿਆ ਕਿ ਸਿਹਤ ਕਰਮਚਾਰੀ 18 ਸਾਲ ਤੋਂ ਉਪਰ ਦੀ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲਗਾ ਰਹੇ ਸੀ। ਟੀਕਾ ਲਗਵਾਉਣ ਲਈ, 45 ਸਾਲ ਤੋਂ ਘੱਟ ਉਮਰ ਦੇ ਨੌਜਵਾਨ ਵੱਡੀ ਗਿਣਤੀ 'ਚ ਆਏ। 
 
ਹਾਲਾਂਕਿ ਸਿਹਤ ਅਧਿਕਾਰੀ ਇਸ 'ਤੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਸੀ, ਪਰ ਆਫ ਦ ਰਿਕਾਰਡ ਦੱਸਿਆ ਗਿਆ ਹੈ ਕਿ 18 ਸਾਲ ਤੋਂ ਉਪਰ ਉਮਰ ਦੇ ਹਰ ਉਮਰ ਸਮੂਹ ਦੇ ਲੋਕਾਂ ਨੂੰ ਟੀਕਾ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਹੁਣ ਤੱਕ ਉਪਲਬਧ ਵੈਕਸੀਨ ਰਾਜ ਸਰਕਾਰ ਕੋਲ ਉਹ ਵੈਕਸੀਨ ਹੈ, ਜੋ ਕੇਂਦਰ ਸਰਕਾਰ ਵਲੋਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਹੈ। ਵੈਕਸੀਨ ਲਗਵਾਉਣ ਵਾਲੇ ਬਹੁਤ ਸਾਰੇ 45 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੇ ਆਨਲਾਈਨ ਰਜਿਸਟਰੇਸ਼ਨ ਕਰਵਾਇਆ ਸੀ ਤੇ ਕਈਆਂ ਨੇ ਉਥੇ ਆ ਕੇ ਫਾਰਮ ਭਰਿਆ ਸੀ। 
 
ਟਾਪ ਹੈਡਲਾਈਨ

Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
Punjab Govt Job : ਪੰਜਾਬ 'ਚ ਕਰਾਫਟ ਇੰਸਟ੍ਰਕਟਰ ਦੀਆਂ 681 ਅਸਾਮੀਆਂ ਲਈ ਭਰਤੀ,  ਅੱਜ ਤੋਂ ਆਨਲਾਈਨ ਅਰਜ਼ੀਆਂ ਸ਼ੁਰੂ
Punjab Govt Job : ਪੰਜਾਬ 'ਚ ਕਰਾਫਟ ਇੰਸਟ੍ਰਕਟਰ ਦੀਆਂ 681 ਅਸਾਮੀਆਂ ਲਈ ਭਰਤੀ,  ਅੱਜ ਤੋਂ ਆਨਲਾਈਨ ਅਰਜ਼ੀਆਂ ਸ਼ੁਰੂ
ਜਲੰਧਰ MC 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਵੇਂ ਕਮਿਸ਼ਨਰ ਨੇ ਸੰਭਾਲਿਆ ਅਹੁਦਾ
ਜਲੰਧਰ MC 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਵੇਂ ਕਮਿਸ਼ਨਰ ਨੇ ਸੰਭਾਲਿਆ ਅਹੁਦਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget