ਪੜਚੋਲ ਕਰੋ

ਹੁਣ ਜੀਓ ਨੂੰ ਮਿਲੇਗੀ ਵੱਡੀ ਟੱਕਰ, ਸਿਰਫ ਇੱਕ ਰੁਪਏ 'ਚ ਇੱਕ ਜੀਬੀ ਡਾਟਾ!

ਇੱਕ ਰੁਪਏ 'ਚ ਇੱਕ ਜੀਬੀ ਡਾਟਾ, ਇਹ ਗੱਲ ਸੁਣ ਕੇ ਤੁਸੀਂ ਜ਼ਰੂਰ ਹੈਰਾਨ ਹੋਵੋਗੇ। ਹੁਣ ਤੱਕ ਸਸਤੇ ਡਾਟਾ ਦੇ ਮਾਮਲੇ 'ਚ ਜੀਓ ਦਾ ਨਾਂ ਟੈਲੀਕਾਮ ਮਾਰਕਿਟ 'ਚ ਹੈ ਪਰ ਬੰਗਲੁਰੂ 'ਚ ਇੱਕ ਨਵਾਂ ਪ੍ਰਯੋਗ ਕੀਤਾ ਜਾ ਰਿਹਾ ਹੈ।

ਕਰਨਾਟਕ: ਇੱਕ ਰੁਪਏ 'ਚ ਇੱਕ ਜੀਬੀ ਡਾਟਾ, ਇਹ ਗੱਲ ਸੁਣ ਕੇ ਤੁਸੀਂ ਜ਼ਰੂਰ ਹੈਰਾਨ ਹੋਵੋਗੇ। ਹੁਣ ਤੱਕ ਸਸਤੇ ਡਾਟਾ ਦੇ ਮਾਮਲੇ 'ਚ ਜੀਓ ਦਾ ਨਾਂ ਟੈਲੀਕਾਮ ਮਾਰਕਿਟ 'ਚ ਹੈ ਪਰ ਬੰਗਲੁਰੂ 'ਚ ਇੱਕ ਨਵਾਂ ਪ੍ਰਯੋਗ ਕੀਤਾ ਜਾ ਰਿਹਾ ਹੈ। ਸ਼ੁਰੂਆਤ 'ਚ ਇੱਕ ਜੀਬੀ ਡਾਟਾ ਪਲਾਨ ਦਾ ਆਫਰ ਨਵਾਂ ਸਟਾਰਟਅਪ ਦੇ ਰਿਹਾ। ਹੁਣ ਇਸ ਦਾ ਇਸਤੇਮਾਲ ਪ੍ਰਯੋਗ ਦੇ ਤੌਰ 'ਤੇ ਕੀਤਾ ਜਾ ਰਿਹਾ ਹੈ ਪਰ ਆਉਣ ਵਾਲੇ ਦਿਨਾਂ 'ਚ ਪ੍ਰਾਈਮ ਗੇਮ ਦੇ ਮਾਮਲੇ 'ਚ ਨਵਾਂ ਸਟਾਰਟਅਪ ਮੁਕੇਸ਼ ਅੰਬਾਨੀ ਦੀ ਜੀਓ ਨੂੰ ਟੱਕਰ ਦੇ ਸਕਦਾ ਹੈ। 2016 'ਚ ਸਥਾਪਤ ਸਟਾਰਟਅਪ ਦਾ ਮੰਸੂਬਾ ਪੂਰੇ ਬੰਗਲੁਰੂ ਸ਼ਹਿਰ 'ਚ ਵਾਈਫਾਈ ਸੇਵਾ ਪਹੁੰਚਾਉਣ ਦਾ ਹੈ। ਇੱਕ ਰਿਪੋਰਟ ਮੁਤਾਬਕ ਹਾਈ ਸਪੀਡ ਇੰਟਰਨੈਟ ਦੀ ਸੁਵਿਧਾ ਹਾਸਲ ਕਰਨ ਦੇ ਲਈ ਕੋਈ ਇੰਸਟਾਲੈਸ਼ਨ ਜਾਂ ਸਬਸਕ੍ਰਿਪਸ਼ਨ ਫੀਸ ਨਹੀਂ ਦੇਣ ਹੋਵੇਗੀ। ਦਾਅਵਾ ਕੀਤਾ ਗਿਆ ਹੈ ਕਿ ਜੀਓ ਦੇ ਪਲੈਨ ਦੇ ਮੁਕਾਬਲੇ 'ਵਾਈਫਾਈ ਡੱਬਾ' ਦਾ ਡਾਟਾ 360 ਫੀਸਦ ਸਸਤਾ ਹੈ। 'ਵਾਈਫਾਈ ਡੱਬਾ' ਆਪਣੇ ਵਾਈਫਾਈ ਰਾਉਟਰ ਦੇ ਜ਼ਰੀਏ ਕਨੈਕਟ ਹੁੰਦਾ ਹੈ। ਇਸਦਾ ਇੰਸਟਾਲੈਸ਼ਨ ਦੁਕਾਨਾਂ 'ਤੇ ਕੀਤਾ ਜਾ ਸਕਦਾ ਹੈ। 'ਵਾਈਫਾਈ ਡੱਬਾ' ਲਈ ਫਾਈਬਰ ਕੇਬਲ ਵਿਛਾਉਣ ਜਾਂ ਸੜਕ ਪੁਟੱਣ ਦੀ ਲੋੜ ਨਹੀਂ ਹੈ ਤੇ ਨਾ ਹੀ ਸਪੈਕਟ੍ਰਮ ਖਰੀਦਣਾ ਪਵੇਗਾ। ਨੈੱਟਵਰਕ ਨਾਲ ਜੂੜਣ ਲਈ ਤੁਹਾਨੂੰ ਆਪਣੇ ਡੀਟੇਲਸ ਦੇਣ ਦੀ ਜ਼ਰੂਰਤ ਹੋਵੇਗੀ। 'ਵਾਈਫਾਈ ਡੱਬਾ' ਟੋਕਣ ਨੂੰ ਸਥਾਨਿਕ ਪੱਧਰ 'ਤੇ ਖਰੀਦ ਕੇ ਵੀ ਬਿਨ੍ਹਾਂ ਕਿਸੇ ਅੜਿੱਕੇ ਦੇ ਇੰਟਰਨੈਟ ਸੁਵਿਧਾ ਲਈ ਜਾ ਸਕਦੀ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget