ਪੜਚੋਲ ਕਰੋ

ਹਿੰਸਾ ਮਗਰੋਂ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ਤੇ ਸਰਹੱਦੀ ਇਲਾਕਿਆਂ 'ਚ 15 CRPF ਦੀਆਂ ਕੰਪਨੀਆਂ ਤਾਇਨਾਤ 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਵਿਖੇ ਬੈਠਕ ਖ਼ਤਮ ਹੋ ਗਈ ਹੈ। ਇਹ ਬੈਠਕ ਤਕਰੀਬਨ 2 ਘੰਟੇ ਚੱਲੀ ਅਤੇ ਆਈਬੀ ਡਾਇਰੈਕਟਰ ਅਤੇ ਗ੍ਰਹਿ ਸਕੱਤਰ ਸਮੇਤ ਸਾਰੇ ਉੱਚ ਅਧਿਕਾਰੀ ਮੌਜੂਦ ਸੀ।

ਨਵੀ ਦਿੱਲੀ: ਦਿੱਲੀ ਵਿੱਚ ਅੰਦੋਲਨਕਾਰੀ ਕਿਸਾਨਾਂ ਦੀ ਹੰਗਾਮੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਥਿਤੀ ਦੇ ਮੱਦੇਨਜ਼ਰ ਸੀਆਰਪੀਐਫ (ਕੇਂਦਰੀ ਰਿਜ਼ਰਵ ਪੁਲਿਸ ਫੋਰਸ) ਦੀਆਂ 15 ਕੰਪਨੀਆਂ ਦਿੱਲੀ ਅਤੇ ਸਰਹੱਦੀ ਖੇਤਰਾਂ 'ਤੇ ਤਾਇਨਾਤ ਕੀਤੀਆਂ ਜਾਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਵਿਖੇ ਬੈਠਕ ਖ਼ਤਮ ਹੋ ਗਈ ਹੈ। ਇਹ ਬੈਠਕ ਤਕਰੀਬਨ 2 ਘੰਟੇ ਚੱਲੀ ਅਤੇ ਆਈਬੀ ਡਾਇਰੈਕਟਰ ਅਤੇ ਗ੍ਰਹਿ ਸਕੱਤਰ ਸਮੇਤ ਸਾਰੇ ਉੱਚ ਅਧਿਕਾਰੀ ਮੌਜੂਦ ਸੀ। ਬੈਠਕ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਕਈ ਸੰਵੇਦਨਸ਼ੀਲ ਥਾਵਾਂ ‘ਤੇ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਸੂਤਰਾਂ ਅਨੁਸਾਰ ਖੁਫੀਆ ਏਜੰਸੀਆਂ ਨੂੰ ਅਜੇ ਵੀ ਹਿੰਸਾ ਦਾ ਡਰ ਹੈ। ਕਿਸਾਨਾਂ ਵਿਰੁੱਧ ਬੋਲਣ 'ਤੇ ਕੰਗਨਾ ਦਾ ਹੋਇਆ ਵੱਡਾ ਨੁਕਸਾਨ, 6 ਵੱਡੇ ਬ੍ਰਾਂਡਸ ਨੇ ਕਾਂਟਰੈਕਟ ਕੀਤਾ ਰੱਦ ਇਸ ਦਰਮਿਆਨ ਦਿੱਲੀ ਵਿੱਚ ਪੈਦਾ ਹੋਏ ਤਣਾਅਪੂਰਨ ਹਲਾਤ ਮਗਰੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਹੈ ਕਿ ਜਿਨ੍ਹਾਂ ਨੇ ਹਿੰਸਾ ਕੀਤੀ ਹੈ ਉਨ੍ਹਾਂ ਦ ਸਾਡੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਹਿੰਸਾ ਕਰਨ ਵਾਲਿਆਂ ਤੋਂ ਅਸੀਂ ਖੁਦ ਨੂੰ ਅਲਗ ਕਰਦੇ ਹਾਂ। ਟਰੈਕਟਰ ਪਰੇਡ 'ਚ ਹਿੰਸਾ 'ਤੇ ਕੰਗਨਾ ਨੇ ਦਿਲਜੀਤ ਤੇ ਪ੍ਰਿਯੰਕਾ ਨੂੰ ਘੇਰਿਆ, ਦਿੱਤੀਆਂ ਮੁਬਾਰਕਾਂ ਉਨ੍ਹਾਂ ਕਿਹਾ "ਅਸੀਂ ਅੱਜ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿੱਚ ਬੇਮਿਸਾਲ ਭਾਗੀਦਾਰੀ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ। ਅਸੀਂ ਕੁਝ ਅਣਚਾਹੇ ਅਤੇ ਅਣਸੁਖਾਵੀਆਂ ਘਟਨਾਵਾਂ ਦੀ ਵੀ ਨਿੰਦਾ ਕਰਦੇ ਹਾਂ, ਇਹ ਅਫਸੋਸਜਨਕ ਅਤੇ ਮੰਦਭਾਗੀ ਘਟਨਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget