ਪੜਚੋਲ ਕਰੋ

ਪਾਸਪੋਰਟ ਵਾਲਿਆਂ ਲਈ ਖਾਸ ਖਬਰ, ਰਿਨਿਊਅਲ ਕਰਾਉਣ ਲਈ ਨਵਾਂ ਨਿਯਮ

ਹੁਣ ਸਮੇਂ ਤੋਂ ਪਹਿਲਾਂ ਹੀ ਪਾਸਪੋਰਟ ਰਿਨਿਊਅਲ ਕਰਾ ਸਕੋਗੇ। ਵਿਦੇਸ਼ ਮੰਤਰਾਲੇ ਨੇ ਹਾਲ ਹੀ 'ਚ ਨਵੀਂ ਸੇਵਾ ਸ਼ੁਰੂ ਕੀਤੀ ਹੈ। ਇਸ 'ਚ ਪਾਸਪੋਰਟ ਧਾਰਕਾਂ ਨੂੰ ਉਨ੍ਹਾਂ ਦੇ ਪਾਸਪੋਰਟ ਦੀ ਐਕਸਪਾਇਰੀ ਡੇਟ ਤੋਂ ਪਹਿਲਾਂ ਦੋ 'ਰਿਮਾਇੰਡਰ ਮੈਸੇਜ' ਭੇਜੇ ਜਾਣਗੇ।

ਨਵੀਂ ਦਿੱਲੀ: ਹੁਣ ਸਮੇਂ ਤੋਂ ਪਹਿਲਾਂ ਹੀ ਪਾਸਪੋਰਟ ਰਿਨਿਊਅਲ ਕਰਾ ਸਕੋਗੇ। ਵਿਦੇਸ਼ ਮੰਤਰਾਲੇ ਨੇ ਹਾਲ ਹੀ 'ਚ ਨਵੀਂ ਸੇਵਾ ਸ਼ੁਰੂ ਕੀਤੀ ਹੈ। ਇਸ 'ਚ ਪਾਸਪੋਰਟ ਧਾਰਕਾਂ ਨੂੰ ਉਨ੍ਹਾਂ ਦੇ ਪਾਸਪੋਰਟ ਦੀ ਐਕਸਪਾਇਰੀ ਡੇਟ ਤੋਂ ਪਹਿਲਾਂ ਦੋ 'ਰਿਮਾਇੰਡਰ ਮੈਸੇਜ' ਭੇਜੇ ਜਾਣਗੇ। ਪਹਿਲਾ ਮੈਸੇਜ ਐਕਸਪਾਇਰੀ ਡੇਟ ਤੋਂ ਪਹਿਲਾਂ ਤੇ ਦੂਸਰਾ 7 ਮਹੀਨੇ ਪਹਿਲਾਂ ਭੇਜਿਆ ਜਾਵੇਗਾ। ਇਸ 'ਚ ਪਾਸਪੋਰਟ ਨੰਬਰ, ਇਸ ਦੀ ਐਕਸਪਾਇਰੀ ਦੀ ਤਰੀਕ ਤੇ ਆਨਲਾਈਨ ਰਿਨਿਊਅਲ ਲਈ ਅਪਲਾਈ ਕਰਨ ਲਈ ਲਿੰਕ ਵੀ ਭੇਜਿਆ ਜਾਵੇਗਾ। ਪਾਸਪੋਰਟ ਰਿਨਿਊਅਲ ਦੀ ਪ੍ਰਕ੍ਰਿਆ: ਸਰਕਾਰੀ ਵੈਬਸਾਈਟ 'ਤੇ ਜਾਓ। ਹੁਣ ਰਜਿਸਟਰ 'ਤੇ ਲਿੰਕ ਕਰੋ ਤੇ ਆਪਣਾ ਨਾਂ ਰਜਿਸਟਰ ਕਰੋ। ਲਾਗਇਨ ਆਈਡੀ ਤੇ ਪਾਸਵਾਰਡ ਬਣਾਓ। ਭਰੀ ਗਈ ਈਮੇਲ ਆਈਡੀ 'ਤੇ ਇੱਕ ਲਿੰਕ ਭੇਜਿਆ ਜਾਵੇਗਾ, ਉਸ 'ਤੇ ਕਲਿੱਕ ਕਰਕੇ ਆਪਣਾ ਅਕਾਊਂਟ ਐਕਟਿਵ ਕਰੋ। ਪਾਸਪੋਰਟ ਸੇਵਾ ਕੇਂਦਰ ਦੇ ਆਨਲਾਈਨ ਪੋਰਟਲ 'ਚ ਆਪਣੀ ਲਾਗਇਨ ਆਈਡੀ ਤੇ ਪਾਸਵਰਡ ਲਾਗਇਨ ਕਰੋ। ਹੁਣ ਨਵੇਂ ਪਾਸਪੋਰਟ ਤੇ ਪਾਸਪੋਰਟ ਰਿਨਿਊਅਲ ਦੇ ਆਪਸ਼ਨ 'ਚੋਂ ਇੱਕ ਚੁਣੋ। ਫਾਰਮ ਨੂੰ ਡਾਊਨਲੋਡ ਕਰੋ ਤੇ ਜਾਣਕਾਰੀ ਭਰੋ। ਭਰੀ ਜਾਣਕਾਰੀ ਦੀ ਦੁਬਾਰਾ ਚੰਗੀ ਤਰ੍ਹਾਂ ਜਾਂਚ ਕਰੋ। ਹੁਣ ਫਾਰਮ ਨੂੰ ਅਪਲੋਡ ਕਰ ਦਵੋ। ਆਪਣੇ ਨਜ਼ਦੀਕੀ ਪਾਸਪੋਰਟ ਸੇਵਾ ਕੇਂਦਰ ਨੂੰ ਚੁਣ ਲਵੋ ਤੇ ਆਪਣੀ ਸੁਵਿਧਾ ਮੁਤਾਬਕ ਸਮਾਂ ਚੁਣ ਲਵੋ। ਪ੍ਰਿੰਟ ਬਟਨ 'ਤੇ ਕਲਿਕ ਕਰੋ ਤੇ ਐਪਲੀਕੇਸ਼ਨ ਰਿਸਿਪਟ ਜਿਸ 'ਚ ਏਐਨਆਰ ਨੰਬਰ ਤੇ ਮਿਲਣ ਦਾ ਨੰਬਰ ਹੋਵੇ ਉਸ ਨੂੰ ਪ੍ਰਿੰਟ ਕਰ ਲਵੋ। ਹੁਣ ਪਾਸਪੋਰਟ ਸੇਵਾ ਕੇਂਦਰ 'ਤੇ ਮਿਲੇ ਸਮੇਂ ਤੇ ਦਿਨ ਮੁਤਾਬਕ ਪੂਰੇ ਦਸਤਾਵੇਜ਼ਾਂ ਦੇ ਨਾਲ ਪਹੁੰਚ ਜਾਵੋ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget