ਪੜਚੋਲ ਕਰੋ

ਇਹ ਮੁਸਲਮਾਨ ਆਗੂ 1000 ਗਰਲਫ੍ਰੈਂਡ ਨਾਲ ਬਿਤਾਉਂਦਾ ਸੀ ਜ਼ਿੰਦਗੀ, 1075 ਸਾਲ ਦੀ ਮਿਲੀ ਸਜ਼ਾ 

ਤੁਰਕੀ 'ਚ ਇਕ ਮੁਸਲਮਾਨ ਧਾਰਮਿਕ ਆਗੂ ਅਦਨਾਨ ਓਕਤਾਰ ਨੂੰ ਸੋਮਵਾਰ ਨੂੰ ਸੈਕਸ ਕਰਾਈਮ ਲਈ 1075 ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਦਨਾਨ ਨੂੰ ਇਸਤਾਂਬੁਲ ਦੀ ਅਦਾਲਤ ਨੇ 10 ਵੱਖ-ਵੱਖ ਅਪਰਾਧਾਂ ਵਿੱਚ ਸਜ਼ਾ ਦਿੱਤੀ। ਇਹ ਖ਼ਬਰ ਉਥੋਂ ਦੇ ਸਥਾਨਕ ਮੀਡੀਆ ਨੇ ਦਿੱਤੀ ਹੈ।

ਤੁਰਕੀ 'ਚ ਇਕ ਮੁਸਲਮਾਨ ਧਾਰਮਿਕ ਆਗੂ ਅਦਨਾਨ ਓਕਤਾਰ ਨੂੰ ਸੋਮਵਾਰ ਨੂੰ ਸੈਕਸ ਕਰਾਈਮ ਲਈ 1075 ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਦਨਾਨ ਨੂੰ ਇਸਤਾਂਬੁਲ ਦੀ ਅਦਾਲਤ ਨੇ 10 ਵੱਖ-ਵੱਖ ਅਪਰਾਧਾਂ ਵਿੱਚ ਸਜ਼ਾ ਦਿੱਤੀ। ਇਹ ਖ਼ਬਰ ਉਥੋਂ ਦੇ ਸਥਾਨਕ ਮੀਡੀਆ ਨੇ ਦਿੱਤੀ ਹੈ। ਸਾਲ 2018 ਵਿੱਚ ਦੇਸ਼ ਭਰ ਵਿੱਚ ਛਾਪੇਮਾਰੀ ਕਰਦਿਆਂ ਓਕਤਾਰ ਦੇ ਦਰਜਨਾਂ ਮੰਨਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਲੋਕਾਂ ਨੂੰ ਕੱਟੜਪੰਥੀ ਚੀਜ਼ਾਂ ਬਾਰੇ ਸਿਖਾਉਂਦਾ ਸੀ, ਜਦਕਿ ਦੂਜੇ ਪਾਸੇ ਉਹ ਔਰਤਾਂ ਨੂੰ 'ਬਿੱਲੀਆਂ' ਕਹਿੰਦਾ ਸੀ। ਪ੍ਰਾਈਵੇਟ ਐਨਟੀਵੀ ਦੀ ਰਿਪੋਰਟ ਦੇ ਅਨੁਸਾਰ ਅਦਨਾਨ ਟੀਵੀ ਸ਼ੋਅ ਵਿੱਚ ਇਨ੍ਹਾਂ ਔਰਤਾਂ ਨਾਲ ਡਾਂਸ ਕਰਦਾ ਸੀ ਜਿਨ੍ਹਾਂ ਦੀ ਪਲਾਸਟਿਕ ਸਰਜਰੀ ਹੋਈ ਸੀ। ਅਦਨਾਨ 'ਤੇ ਸੈਕਸ ਕਰਾਈਮ, ਨਾਬਾਲਿਗਾਂ ਦਾ ਯੌਨ ਸ਼ੋਸ਼ਣ, ਧੋਖਾਧੜੀ ਅਤੇ ਰਾਜਨੀਤਿਕ ਅਤੇ ਸੈਨਿਕ ਜਾਸੂਸੀ ਦਾ ਦੋਸ਼ ਲਗਾਇਆ ਗਿਆ ਹੈ। ਤਕਰੀਬਨ 236 ਲੋਕਾਂ ਖ਼ਿਲਾਫ਼ ਕੇਸ ਕੀਤਾ ਗਿਆ ਸੀ ਅਤੇ ਇਨ੍ਹਾਂ ਵਿੱਚੋਂ 78 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੁਸਲਿਮ ਧਾਰਮਿਕ ਆਗੂ ਨੇ ਪਿਛਲੇ ਸਾਲ ਦਸੰਬਰ ਵਿੱਚ ਸੁਣਵਾਈ ਦੌਰਾਨ ਜੱਜ ਨੂੰ ਦੱਸਿਆ ਸੀ ਕਿ ਉਸ ਦੀਆਂ ਲਗਭਗ 1000 ਗਰਲਫ੍ਰੈਂਡਸ ਹਨ। ਉਸ ਨੇ ਕਿਹਾ ਕਿ ਔਰਤਾਂ ਪ੍ਰਤੀ ਮੇਰੇ ਦਿਲ 'ਚ ਪਿਆਰ ਵੱਧ ਰਿਹਾ ਹੈ। ਪਿਆਰ ਮਨੁੱਖ ਦੀ ਵਿਸ਼ੇਸ਼ਤਾ ਹੈ ਇਹ ਇਕ ਮੁਸਲਮਾਨ ਦਾ ਗੁਣ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਸ ਨੇ ਕਿਹਾ - ਮੇਰੇ ਵਿੱਚ ਪਿਤਾ ਬਣਨ ਦੀ ਅਸਾਧਾਰਣ ਯੋਗਤਾ ਹੈ। ਇਕ ਔਰਤ ਨੇ ਸੁਣਵਾਈ ਦੌਰਾਨ ਦੱਸਿਆ ਕਿ ਅਦਨਾਨ ਨੇ ਉਸ ਨਾਲ ਅਤੇ ਹੋਰ ਔਰਤਾਂ ਨਾਲ ਕਈ ਵਾਰ ਯੌਨ ਸ਼ੋਸ਼ਣ ਕੀਤਾ। ਕਿਸਾਨਾਂ ਨੂੰ ਖਾਲਿਸਤਾਨੀ ਕਹਿਣ 'ਤੇ ਸੁਪਰੀਮ ਕੋਰਟ ਸਾਹਮਣੇ ਕਸੂਤੀ ਫਸੀ ਮੋਦੀ ਸਰਕਾਰ, ਜੱਜ ਨੇ ਦਿੱਤਾ ਕੱਲ੍ਹ ਤੱਕ ਦਾ ਸਮਾਂ ਬਹੁਤ ਸਾਰੀਆਂ ਔਰਤਾਂ ਨਾਲ ਜਬਰ ਜਨਾਹ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਰਭ ਨਿਰੋਧਕ ਦਵਾਈਆਂ ਖਾਣ ਲਈ ਮਜਬੂਰ ਕੀਤਾ ਗਿਆ। ਅਦਨਾਨ ਦੇ ਘਰ ਤੋਂ 69 ਹਜ਼ਾਰ ਜਨਮ ਨਿਰੋਧਕ ਗੋਲੀਆਂ ਮਿਲੀਆਂ। ਅਦਨਾਨ ਪਹਿਲੀ ਵਾਰ 1990 ਦੇ ਦਹਾਕੇ ਵਿੱਚ ਦੁਨੀਆ ਸਾਹਮਣੇ ਆਇਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget