ਪੜਚੋਲ ਕਰੋ

ਆਰਗੈਨਿਕ ਤਰੀਕੇ ਨਾਲ ਖੇਤੀ ਕਰ ਰਿਹਾ ਮੋਗਾ ਦਾ ਇਹ ਕਿਸਾਨ, ਭਵਿੱਖ ਲਈ ਵੀ ਸੋਚਿਆ ਚੰਗਾ ਪਲੈਨ 

ਮੋਗਾ ਦਾ ਰਹਿਣ ਵਾਲਾ ਇੱਕ ਕਿਸਾਨ ਗੁਰਪ੍ਰੀਤ ਸਿੰਘ ਗਿੱਲ ਹਰ ਰੋਜ਼ ਲੱਸੀ ਨੂੰ ਇਕੱਠਾ ਕਰ ਕੇ ਉਸ ਦੀ ਸਪ੍ਰੇ ਫ਼ਸਲ 'ਤੇ ਕਰਦਾ ਹੈ, ਜਿਸ ਨਾਲ ਕਰਨ ਨਾਲ ਫ਼ਸਲ ਦੀ ਪੈਦਾਵਾਰ ਵਧੀਆ ਹੁੰਦੀ ਹੈ।

ਮੋਗਾ: ਅੱਜਕਲ੍ਹ ਬਹੁਤੇ ਕਿਸਾਨ ਆਰਗੈਨਿਕ ਖੇਤੀ ਵੱਲ ਆ ਰਹੇ ਹਨ। ਆਰਗੈਨਿਕ ਖੇਤੀ ਜਿਥੇ ਸਿਹਤ ਲਈ ਚੰਗੀ ਹੈ ਉਥੇ ਹੀ ਇਸ ਦਾ ਕਿਸਾਨਾਂ ਨੂੰ ਵੀ ਖਾਸਾ ਫਾਇਦਾ ਮਿਲ ਰਿਹਾ ਹੈ। ਮੋਗਾ ਦਾ ਰਹਿਣ ਵਾਲਾ ਇੱਕ ਕਿਸਾਨ ਗੁਰਪ੍ਰੀਤ ਸਿੰਘ ਗਿੱਲ ਹਰ ਰੋਜ਼ ਲੱਸੀ ਨੂੰ ਇਕੱਠਾ ਕਰ ਕੇ ਉਸ ਦੀ ਸਪ੍ਰੇ ਫ਼ਸਲ 'ਤੇ ਕਰਦਾ ਹੈ, ਜਿਸ ਨਾਲ ਕਰਨ ਨਾਲ ਫ਼ਸਲ ਦੀ ਪੈਦਾਵਾਰ ਵਧੀਆ ਹੁੰਦੀ ਹੈ।
ਆਰਗੈਨਿਕ ਤਰੀਕੇ ਨਾਲ ਤਿਆਰ ਕੀਤੀਆਂ ਸਬਜ਼ੀਆਂ ਵਧੀਆ ਤੇ ਸੁਆਦਿਸ਼ਟ ਹੁੰਦੀਆਂ ਹਨ। ਇਸ ਸਬੰਧੀ ਮੋਗੇ ਦੇ ਪਿੰਡ ਸਾਫੂਵਾਲਾ ਦੇ ਕਿਸਾਨ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕੇ ਉਹ ਮੁੱਢ ਤੋਂ ਹੀ ਆਪਣੇ ਖੇਤਾਂ 'ਚ ਚਾਵਲ ਤੇ ਕਣਕ ਤੋਂ ਇਲਾਵਾ ਗੰਨਾਂ ਤੇ ਮੱਕੀ ਦੀ ਖੇਤੀ ਕਰਦੇ ਆ ਰਹੇ ਹਨ। ਸ਼ੁਰੂ ਤੋਂ ਹੀ ਉਹ ਇਸ ਵਿੱਚ ਬਜ਼ਾਰੂ ਖਾਦ ਦਾ ਇਸਤਮਾਲ ਬਹੁਤ ਹੀ ਘੱਟ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਸਰਕਾਰ ਵਲੋਂ ਦੱਸੀਆਂ ਗਈਆਂ ਖਾਦਾਂ ਦਾ ਹੀ ਇਸਤੇਮਾਲ ਕੀਤਾ ਜਾਵੇ। ਉਹ ਆਪਣੇ ਖੇਤਾਂ 'ਚ ਬਦਾਮ ਅਤੇ ਹੋਰ ਵੀ ਫਲਾਂ ਦੇ ਬੂਟੇ ਲਗਾ ਰਹੇ ਹਨ। ਆਪਣੇ ਵਲੋਂ ਲਗਾਈ ਕਮਾਦ ਤੋਂ ਉਹ ਗੁੜ ਅਤੇ ਸ਼ੱਕਰ ਤਿਆਰ ਕਰਦੇ ਹਨ। ਆਉਣ ਵਾਲੇ ਸਮੇਂ 'ਚ ਹਰ ਤਰ੍ਹਾਂ ਦੀਆਂ ਸਬਜ਼ੀਆਂ ਨੂੰ ਉਹ ਖੁਦ ਆਪਣੇ ਖੇਤਾਂ ਤੇ ਆਰਗੈਨਿਕ ਤਰੀਕੇ ਨਾਲ ਤਿਆਰ ਕਰਨ ਦਾ ਪਲਾਨ ਤਿਆਰ ਕਰ ਰਹੇ ਹਨ।

ਟਾਪ ਹੈਡਲਾਈਨ

Punjab News : ਪਰਵਿੰਦਰ ਝੋਟੇ ਦੇ ਪਿਤਾ ਦੀ 2027 ਦੀਆਂ ਚੋਣਾਂ ਨੂੰ ਲੈ ਕੇ ਵੱਡੀ ਅਪੀਲ, ਕਰਤਾ ਵੱਡਾ ਐਲਾਨ 
Punjab News : ਪਰਵਿੰਦਰ ਝੋਟੇ ਦੇ ਪਿਤਾ ਦੀ 2027 ਦੀਆਂ ਚੋਣਾਂ ਨੂੰ ਲੈ ਕੇ ਵੱਡੀ ਅਪੀਲ, ਕਰਤਾ ਵੱਡਾ ਐਲਾਨ 
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Delhi Hotel Accident : ਦਿੱਲੀ 'ਚ ਨਿਰਮਾਣ ਅਧੀਨ ਹੋਟਲ ਦਾ ਲੈਂਟਰ ਡਿੱਗਿਆ, 8 ਮਜ਼ਦੂਰਾਂ ਦੇ ਲੱਗੀਆਂ ਸੱਟਾਂ 
Delhi Hotel Accident : ਦਿੱਲੀ 'ਚ ਨਿਰਮਾਣ ਅਧੀਨ ਹੋਟਲ ਦਾ ਲੈਂਟਰ ਡਿੱਗਿਆ, 8 ਮਜ਼ਦੂਰਾਂ ਦੇ ਲੱਗੀਆਂ ਸੱਟਾਂ 
Road Accident : ਦੀਵਾਲੀ 'ਤੇ ਨਵਾਂ ਮੋਟਰਸਾਈਕਲ ਲਿਆ, ਕੁਝ ਦਿਨਾਂ ਬਾਅਦ ਹੀ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ 
Road Accident : ਦੀਵਾਲੀ 'ਤੇ ਨਵਾਂ ਮੋਟਰਸਾਈਕਲ ਲਿਆ, ਕੁਝ ਦਿਨਾਂ ਬਾਅਦ ਹੀ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
Embed widget