ਪੜਚੋਲ ਕਰੋ

ਆਸਟਰੇਲੀਆ 'ਚ 5000 ਊਠਾਂ ਨੂੰ ਮਾਰੀ ਗੋਲੀ

ਹਜ਼ਾਰਾਂ ਊਠਾਂ ਨੂੰ ਦੱਖਣੀ ਆਸਟ੍ਰੇਲੀਆ ਦੇ ਇੱਕ ਦੂਰ ਦੁਰੇਡੇ ਹਿੱਸੇ 'ਚ ਗੋਲੀ ਮਾਰ ਦਿੱਤੀ ਗਈ। ਰਿਪੋਰਟ ਮੁਤਾਬਕ ਸੂਬੇ ਦੇ ਉੱਤਰ ਪੱਛਮ 'ਚ ਏਪੀਵਾਈ ਲੈਂਡਜ਼ ਨੇ ਇਸ ਮਹੀਨੇ ਦੇ ਸ਼ੁਰੂ 'ਚ 10,000 ਊਠਾਂ ਨੂੰ ਮਾਰਨ ਦਾ ਐਲਾਨ ਕੀਤਾ ਸੀ।

ਨਵੀਂ ਦਿੱਲੀ: ਹਜ਼ਾਰਾਂ ਊਠਾਂ ਨੂੰ ਦੱਖਣੀ ਆਸਟ੍ਰੇਲੀਆ ਦੇ ਇੱਕ ਦੂਰ ਦੁਰੇਡੇ ਹਿੱਸੇ 'ਚ ਗੋਲੀ ਮਾਰ ਦਿੱਤੀ ਗਈ। ਰਿਪੋਰਟ ਮੁਤਾਬਕ ਸੂਬੇ ਦੇ ਉੱਤਰ ਪੱਛਮ 'ਚ ਏਪੀਵਾਈ ਲੈਂਡਜ਼ ਨੇ ਇਸ ਮਹੀਨੇ ਦੇ ਸ਼ੁਰੂ '10,000 ਊਠਾਂ ਨੂੰ ਮਾਰਨ ਦਾ ਐਲਾਨ ਕੀਤਾ ਸੀ। ਏਪੀਵਾਈ ਲੈਂਡਜ਼ ਨੇ ਕੱਲ੍ਹ ਰਾਤ ਇੱਕ ਬਿਆਨ 'ਚ ਪੁਸ਼ਟੀ ਕੀਤੀ ਕਿ ਉਹ ਅੱਗੇ ਵਧੇ ਤੇ ਕੁੱਲ 5000 ਊਠ ਮਾਰ ਦਿੱਤਾ। ਏਪੀਵਾਈ ਨੇ ਕਿਹਾ, “ਇਹ ਸਭ ਖੇਤਰ ਦਾ ਪਹਿਲਾ ਸਭ ਤੋਂ ਵੱਡਾ ਹਿੱਸਾ ਸੋਕੇ ਤੇ ਅਤਿ ਗਰਮੀ ਕਾਰਨ ਊਠਾਂ ਦੀ ਗਿਣਤੀ 'ਚ ਵਾਧੇ ਨਾਲ ਕਮਿਊਨਿਟੀਆਂ ਨੂੰ ਹੋਣ ਵਾਲੇ ਖ਼ਤਰੇ ਦੇ ਤੁਰੰਤ ਜਵਾਬ 'ਚ ਸੀ" "ਏਪੀਵਾਈ ਲੈਂਡਜ਼ ਨੇ ਕਾਰਵਾਈਆਂ ਨਾਲ ਬੈਕਅਪ ਦੇ ਨਾਲ ਇੱਕ ਏਅਰ ਕੰਟਰੋਲ ਆਪ੍ਰੇਸ਼ਨ '5000 ਤੋਂ ਵੱਧ ਊਠਾਂ ਨੂੰ ਮਾਰ ਦਿੱਤਾ ਗਿਆ।" ਏਪੀਵਾਈ ਦੇ ਜਨਰਲ ਮੈਨੇਜਰ, ਰਿਚਰਡ ਕਿੰਗ ਨੇ ਕਿਹਾ ਕਿ ਕੁੱਲ "ਇਹ ਕਾਰਵਾਈ ਸਭ ਤੋਂ ਵੱਧ ਮਨੁੱਖੀ ਢੰਗ ਨਾਲ ਕੀਤੀ ਗਈ। ਉਸ ਨੇ ਕਿਹਾ ਕਿ ਇਸ ਦੀ ਜਰੂਰਤ ਸੀ, ਕਿਉਂਕਿ ਊਠ ਕਮਿਊਨਿਟੀ ਦੇ ਪਾਣੀ ਸਰੋਤਾਂ ਨੂੰ ਨੁਕਸਾਨ ਪਹੁੰਚਾ ਰਹੇ ਸੀ, ਸੋਕੇ ਦੇ ਸਮੇਂ ਪਾਣੀ ਦੇ ਘੁਰਨ 'ਚ ਫਸ ਰਹੇ ਸੀ ਤੇ ਮਰ ਰਹੇ ਸੀ। ਆਸਟਰੇਲੀਆਈ ਸਰਕਾਰ ਦੀ ਸਹਾਇਤਾ ਪ੍ਰਾਪਤ ਫੇਰਲ ਸਕੈਨ ਦੀ ਵੈੱਬਸਾਈਟ ਅਨੁਸਾਰ ਆਸਟਰੇਲੀਆ ਦੇ ਮਾਰੂਥਲ 'ਚ ਇੱਕ ਮਿਲੀਅਨ ਤੋਂ ਵੱਧ ਜੰਗਲੀ ਊਠ ਹੋਣ ਦਾ ਅਨੁਮਾਨ ਹੈ। ਏਬੀਵਾਈ ਖੇਤਰ 'ਚ ਲਗਪਗ 2,300 ਲੋਕ ਰਹਿੰਦੇ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget