ਪੜਚੋਲ ਕਰੋ

ਭਾਰਤ-ਚੀਨ ਸਰਹੱਦ 'ਤੇ ਪਹੁੰਚੇ ਹਜ਼ਾਰਾਂ ਚੀਨੀ ਸੈਨਿਕ, ਭਾਰਤੀ ਫੌਜ ਨੇ ਵੀ ਸੰਭਾਲੇ ਮੋਰਚੇ

ਭਾਰਤ ਤੇ ਚੀਨ ਦੀ ਸਰਹੱਦ 'ਤੇ ਤਣਾਅ ਹੈ। ਚੀਨੀ ਫੌਜ ਵੱਲੋਂ ਲੱਦਾਖ ‘ਚ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਨਾਲ 5 ਹਜ਼ਾਰ ਸੈਨਿਕ ਤਾਇਨਾਤ ਕੀਤੇ ਜਾਣ ਤੋਂ ਬਾਅਦ, ਭਾਰਤੀ ਸੈਨਾ ਨੇ ਵੀ ਉੱਥੇ ਆਪਣੀ ਮੌਜੂਦਗੀ ਵਧਾ ਦਿੱਤੀ। ਫੌਜ ਹੋਰ ਖੇਤਰਾਂ ‘ਚ ਵੀ ਆਪਣੀ ਮੌਜੂਦਗੀ ਵਧਾ ਰਹੀ ਹੈ, ਤਾਂ ਜੋ ਪੀਪਲਜ਼ ਲਿਬਰੇਸ਼ਨ ਪਾਰਟੀ ਹੋਰ ਖੇਤਰਾਂ ‘ਚ ਘੇਰਨ ਦੀ ਕੋਸ਼ਿਸ਼ ਨਾ ਕਰੇ।

ਨਵੀਂ ਦਿੱਲੀ: ਭਾਰਤ ਤੇ ਚੀਨ ਦੀ ਸਰਹੱਦ 'ਤੇ ਤਣਾਅ ਹੈ। ਚੀਨੀ ਫੌਜ ਵੱਲੋਂ ਲੱਦਾਖ ‘ਚ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਨਾਲ 5 ਹਜ਼ਾਰ ਸੈਨਿਕ ਤਾਇਨਾਤ ਕੀਤੇ ਜਾਣ ਤੋਂ ਬਾਅਦ, ਭਾਰਤੀ ਸੈਨਾ ਨੇ ਵੀ ਉੱਥੇ ਆਪਣੀ ਮੌਜੂਦਗੀ ਵਧਾ ਦਿੱਤੀ। ਫੌਜ ਹੋਰ ਖੇਤਰਾਂ ‘ਚ ਵੀ ਆਪਣੀ ਮੌਜੂਦਗੀ ਵਧਾ ਰਹੀ ਹੈ, ਤਾਂ ਜੋ ਪੀਪਲਜ਼ ਲਿਬਰੇਸ਼ਨ ਪਾਰਟੀ ਹੋਰ ਖੇਤਰਾਂ ‘ਚ ਘੇਰਨ ਦੀ ਕੋਸ਼ਿਸ਼ ਨਾ ਕਰੇ। ਐਲਏਸੀ ਦੇ ਨੇੜੇ ਚੀਨੀ ਫੌਜ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਫੌਜ ਨੂੰ ਵੱਡੇ ਪੱਧਰ 'ਤੇ ਅਭਿਆਸਾਂ ਲਈ ਰੋਕਿਆ ਗਿਆ ਹੈ। ਅਜਿਹੀ ਸਥਿਤੀ ‘ਚ ਭਾਰਤੀ ਫੌਜ ਨੇ ਦੌਲਤ ਬੇਗ ਓਲਦੀ ਤੇ ਆਸ ਪਾਸ ਦੇ ਇਲਾਕਿਆਂ ‘ਚ ਚੀਨੀ ਦਾਅਵੇ ਦਾ ਮੁਕਾਬਲਾ ਕਰਨ ਲਈ 81 ਤੇ 114 ਬ੍ਰਿਗੇਡਾਂ ਅਧੀਨ ਪੈਂਦੇ ਖੇਤਰਾਂ ‘ਚ ਅਸਲ ਕੰਟਰੋਲ ਰੇਖਾ ਨੇੜੇ ਸ਼ਾਰਟ ਨੋਟਿਸ 'ਤੇ ਵੀ ਸੈਨਿਕ ਤਾਇਨਾਤ ਕੀਤੇ ਹਨ। ਨਿਊਜ਼ ਏਜੰਸੀ ਏਐਨਆਈ ਅਨੁਸਾਰ ਭਾਰਤੀ ਸੈਨਾ ਦੇ ਸੂਤਰਾਂ ਨੇ ਦੱਸਿਆ ਕਿ ਪੈਨਗੋਂਗ ਸਾਉ ਝੀਲ ਤੇ ਫਿੰਗਰ ਏਰੀਆ ਨੇੜੇ ਚੀਨੀ ਫੌਜਾਂ ਤੇ ਭਾਰੀ ਵਾਹਨ ਅਸਲ ਕੰਟਰੋਲ ਰੇਖਾ ਵੱਲ ਲਿਆਂਦੇ ਗਏ ਹਨ। ਉਹ ਭਾਰਤੀ ਖੇਤਰ ਦੇ ਅੰਦਰ ਦਾਖਲ ਹੋ ਗਏ ਹਨ। ਚੀਨੀ ਸੈਨਾ ਨੇ ਗਲਵਾਨ ਨਾਲਾ ਖੇਤਰ ਵਿੱਚ ਤੰਬੂ ਲਾਇਆ ਹੋਇਆ ਹੈ। ਸੂਤਰਾਂ ਨੇ ਦੱਸਿਆ ਕਿ ਚੀਨ ਭਾਰਤੀ ਚੌਕੀਆਂ ਦੇ ਉਲਟ ਖੇਤਰ ‘ਚ ਸੜਕਾਂ ਦਾ ਨਿਰਮਾਣ ਕਰ ਰਿਹਾ ਹੈ, ਜਿਸ ‘ਤੇ ਭਾਰਤੀ ਪੱਖ ਵੱਲੋਂ ਇਤਰਾਜ਼ ਕੀਤਾ ਗਿਆ ਸੀ, ਪਰ ਉਹ ਸਹਿਮਤ ਨਹੀਂ ਹੋਏ। ਪੰਜਾਬ 'ਚ ਕੋਰੋਨਾ ਦੇ ਸਿਰਫ 213 ਕੇਸ, 1913 ਹੋਏ ਠੀਕ ਗਾਲਵਾਨ ਖੇਤਰ ‘ਚ ਭਾਰਤੀ ਸੈਨਾ ਗਲਵਾਨ ਡਰੇਨ ਦੇ ਨੇੜੇ ਇੰਡੀਅਨ ਪੈਟਰੋਲਿੰਗ ਪੁਆਇੰਟ 14 ਦੇ ਨੇੜੇ ਇੱਕ ਪੁਲ ਬਣਾ ਰਹੀ ਹੈ, ਜਿਸ 'ਤੇ ਚੀਨੀਆਂ ਨੇ ਇਤਰਾਜ਼ ਜਤਾਇਆ ਤੇ ਉਥੇ ਆਪਣੀ ਮੌਜੂਦਗੀ ਵਧਾ ਦਿੱਤੀ। ਕਿਸੇ ਵੀ ਸਮੇਂ, ਇੰਡੀਅਨ ਪੋਸਟ ਕੇਐਮ 120 ਕੋਲ ਸੈਨਾ ਤੇ ਇੰਡੋ-ਤਿੱਬਤੀ ਬਾਰਡਰ ਪੁਲਿਸ ਦੋਵਾਂ ਤੋਂ 250 ਸਿਪਾਹੀ ਹਨ, ਕਿਉਂਕਿ ਕਾਫਲੇ ਉੱਥੋਂ ਲੰਘਦੇ ਸੀ। ਪਾਕਿ ਨਾਗਰਿਕ ਨੇ ਕੀਤੀ ਗੁਰੂਘਰ ਦੀ ਭੰਨ੍ਹ-ਤੋੜ, ਕੰਧਾਂ 'ਤੇ ਲਿਖਿਆ ਕਸ਼ਮੀਰੀਆਂ ਦੀ ਮਦਦ ਕਰਨ ਦਾ ਸੁਨੇਹਾ ਹੁਣ ਚੀਨੀ ਹਮਲੇ ਦਾ ਮੁਕਾਬਲਾ ਕਰਨ ਲਈ ਚੌਕੀ 'ਤੇ ਜਵਾਨਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਗਰਾਉਂਡ ਕਮਾਂਡਰ ਤੇ ਸੀਨੀਅਰ ਲੀਡਰਸ਼ਿਪ ਚੀਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜਿੰਨੀ ਜਲਦੀ ਸੰਭਵ ਹੋ ਸਕੇ ਡੈੱਡਲਾਕ ਨੂੰ ਹੱਲ ਕੀਤਾ ਜਾਵੇ, ਪਰ ਚੀਨ ਵੱਲੋਂ ਚੁੱਕੇ ਗਏ ਸਖ਼ਤ ਰੁਖ ਕਾਰਨ ਬਹੁਤੀ ਤਰੱਕੀ ਨਹੀਂ ਹੋ ਸਕੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget