ਪੜਚੋਲ ਕਰੋ

ਵੱਡੇ ਲੀਡਰਾਂ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ, ਪੁਲਿਸ ਵੱਲੋਂ ‘ਹਾਈ ਅਲਰਟ’ ਜਾਰੀ

ਬਿਹਾਰ ਵਿਧਾਨ ਸਭਾ ਚੋਣਾਂ ਬਾਰੇ ਵੱਡੀ ਖ਼ਬਰ ਆਈ ਹੈ। ਸੂਬੇ ਵਿੱਚ ਵੀਆਈਪੀ ਆਗੂਆਂ ਦੀ ਆਵਾਜਾਈ ਦੌਰਾਨ ਅੱਤਵਾਦੀ ਹਮਲੇ ਦੇ ਖ਼ਦਸ਼ੇ ਨੂੰ ਵੇਖਦਿਆਂ ਬਿਹਾਰ ਪੁਲਿਸ ਨੇ ‘ਹਾਈ ਅਲਰਟ’ ਜਾਰੀ ਕਰ ਦਿੱਤਾ ਹੈ। ਪੁਲਿਸ ਨੇ ਇਸ ਸਬੰਧੀ ਸਾਰੇ ਰੇਂਜ ਆਈਜੀ, ਡੀਆਈਜੀ ਤੇ ਜ਼ਿਲ੍ਹਿਆਂ ਦੇ ਐਸਪੀਜ਼ ਨੂੰ ਹੁਕਮ ਜਾਰੀ ਕਰ ਦਿੱਤੇ ਹਨ।

ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਬਾਰੇ ਵੱਡੀ ਖ਼ਬਰ ਆਈ ਹੈ। ਸੂਬੇ ਵਿੱਚ ਵੀਆਈਪੀ ਆਗੂਆਂ ਦੀ ਆਵਾਜਾਈ ਦੌਰਾਨ ਅੱਤਵਾਦੀ ਹਮਲੇ ਦੇ ਖ਼ਦਸ਼ੇ ਨੂੰ ਵੇਖਦਿਆਂ ਬਿਹਾਰ ਪੁਲਿਸ ਨੇ ‘ਹਾਈ ਅਲਰਟ’ ਜਾਰੀ ਕਰ ਦਿੱਤਾ ਹੈ। ਪੁਲਿਸ ਨੇ ਇਸ ਸਬੰਧੀ ਸਾਰੇ ਰੇਂਜ ਆਈਜੀ, ਡੀਆਈਜੀ ਤੇ ਜ਼ਿਲ੍ਹਿਆਂ ਦੇ ਐਸਪੀਜ਼ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਬਿਹਾਰ ਚੋਣਾਂ ਵਿੱਚ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਕਈ ਹਾਈ ਪ੍ਰੋਫ਼ਾਈਲ ਆਗੂ ਆਉਣ ਵਾਲੇ ਹਨ। ਸਰਕਾਰ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਪਹਿਲਾਂ ਤੋਂ ਹੀ ਗੰਭੀਰਤਾ ਨਾਲ ਚੌਕਸ ਹੋ ਗਈ ਹੈ। ਖ਼ਾਸ ਗੱਲ ਇਹ ਵੀ ਹੈ ਕਿ ਕੁਝ ਵਰ੍ਹੇ ਪਹਿਲਾਂ ਪਟਨਾ ਦੇ ਗਾਂਧੀ ਮੈਦਾਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਦੌਰਾਨ ਲੜੀਵਾਰ ਧਮਾਕੇ ਹੋਏ ਸਨ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਬਿਹਾਰ ਚੋਣਾਂ ਦੌਰਾਨ ਆਉਣ ਵਾਲੇ ਵੀਆਈਪੀ ਆਗੂਆਂ ਉੱਤੇ ਹਮਲੇ ਦਾ ਖ਼ਦਸ਼ਾ ਤਾਂ ਹੈ ਪਰ ਕਿਸੇ ਅਧਿਕਾਰੀ ਨੇ ਇਸ ਬਾਰੇ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਬਿਹਾਰ ਵਿੱਚ 12 ਚੋਣ ਰੈਲੀਆਂ ਹੋਣੀਆਂ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀਆਂ ਛੇ ਰੈਲੀਆਂ ਹੋਣਗੀਆਂ। ਦੋਵਾਂ ਦੀਆਂ ਪਹਿਲੀਆਂ ਰੈਲੀਆਂ 23 ਅਕਤੂਬਰ ਨੂੰ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਕਾਂਗਰਸ ਦੇ ਪ੍ਰਿਅੰਕਾ ਗਾਂਧੀ ਵੀ ਬਿਹਾਰ ਜਾਣ ਵਾਲੇ ਹਾਈ ਪ੍ਰੋਫ਼ਾਈਲ ਆਗੂਆਂ ਵਿੱਚ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨਿਤਿਸ਼ ਕੁਮਾਰ, ਉੱਪ ਮੁੱਖ ਮੰਤਰੀ ਸੁਸ਼ੀਲ ਮੋਦੀ ਤੇ ਵਿਰੋਧੀ ਧਿਰ ਦੇ ਆਗੂ ਤੇਜੱਸਵੀ ਯਾਦਵ ਦੀਆਂ ਰੈਲੀਆਂ ਦੀ ਸੁਰੱਖਿਆ ਵੀ ਸਖ਼ਤ ਕੀਤੀ ਜਾ ਰਹੀ ਹੈ। ਸਾਲ 2014 ਦੀਆਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਪਟਨਾ ਦੇ ਗਾਂਧੀ ਮੈਦਾਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਰੈਲੀ ਵਾਲੀ ਥਾਂ ਦੇ ਨੇੜੇ-ਤੇੜੇ ਲੜੀਵਾਰ ਬੰਬ ਧਮਾਕੇ ਹੋਏ ਸਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ABP Sanjha Top 10, 15 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 15 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget