ਪੜਚੋਲ ਕਰੋ

ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ

ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਧਮਕੀ ਭਰੀਆਂ ਈਮੇਲ ਭੇਜਣ ਦਾ ਸਿਲਸਿਲਾ ਜਾਰੀ ਹੈ। ਅਜਿਹੀਆਂ ਈਮੇਲਾਂ ਰਾਹੀਂ ਸੂਬੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਧਮਕੀ ਭਰੀਆਂ ਈਮੇਲ ਭੇਜਣ ਦਾ ਸਿਲਸਿਲਾ ਜਾਰੀ ਹੈ। ਅਜਿਹੀਆਂ ਈਮੇਲਾਂ ਰਾਹੀਂ ਸੂਬੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਤਾਜ਼ਾ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ, ਜਿੱਥੇ ਨਗਰ ਨਿਗਮ ਦੀ ਅਧਿਕਾਰਤ ਈਮੇਲ ਆਈਡੀ 'ਤੇ ਬੰਬ ਧਮਾਕੇ ਦੀ ਧਮਕੀ ਮਿਲੀ ਹੈ।

ਪਠਾਨਕੋਟ ਨਗਰ ਨਿਗਮ ਨੂੰ ਮਿਲੀ ਧਮਕੀ ਭਰੀ ਈਮੇਲ

ਜਾਣਕਾਰੀ ਮੁਤਾਬਕ, ਨਗਰ ਨਿਗਮ ਨੂੰ ਮਿਲੀ ਈਮੇਲ ਵਿੱਚ ਆਰਮੀ ਸਟੇਸ਼ਨਾਂ ਅਤੇ ਆਰਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਈਮੇਲ ਰਾਹੀਂ ਆਰਮੀ ਜਵਾਨਾਂ ਨੂੰ ਵੀ ਆਪਣੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਈਮੇਲ ਵਿੱਚ 15 ਅਗਸਤ ਨੂੰ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ।

ਇਨ੍ਹਾਂ ਥਾਵਾਂ 'ਤੇ ਧਮਾਕਿਆਂ ਦੀ ਧਮਕੀ

ਸੁਰੱਖਿਆ ਏਜੰਸੀਆਂ ਅਨੁਸਾਰ, ਧਮਕੀ ਭਰੀ ਈਮੇਲ ਵਿੱਚ ਪਠਾਨਕੋਟ ਦੇ ਵੱਖ-ਵੱਖ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ—

ਪਠਾਨਕੋਟ ਕਮਿਸ਼ਨਰ ਦਫ਼ਤਰ ਨੂੰ ਸ਼ਾਮ 3:11 ਵਜੇ
ਪਠਾਨਕੋਟ ਆਰਮੀ ਸਕੂਲ ਨੂੰ ਦੁਪਹਿਰ 1:11 ਵਜੇ
ਆਰਮੀ ਸਟੇਸ਼ਨ/ਕੈਂਟੋਨਮੈਂਟ ਖੇਤਰ ਨੂੰ ਰਾਤ 9:11 ਵਜੇ

IED ਧਮਾਕਿਆਂ ਰਾਹੀਂ ਨਿਸ਼ਾਨਾ ਬਣਾਇਆ ਜਾਵੇਗਾ।

ਆਰਮੀ ਸਟੇਸ਼ਨ ਖਾਲੀ ਕਰਨ ਦੀ ਧਮਕੀ

ਈਮੇਲ ਵਿੱਚ ਕਥਿਤ ਤੌਰ 'ਤੇ ਫੌਜੀ ਜਵਾਨਾਂ ਨੂੰ ਆਪਣੇ ਪਰਿਵਾਰਾਂ ਦੀ ਸੁਰੱਖਿਆ ਲਈ ਕਦਮ ਚੁੱਕਣ ਅਤੇ ਆਰਮੀ ਸਟੇਸ਼ਨਾਂ ਤੇ ਛਾਉਣੀ ਖੇਤਰਾਂ ਨੂੰ ਖਾਲੀ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਵਿੱਚ 2026-27 ਦੌਰਾਨ ਆਰਮੀ ਸਟੇਸ਼ਨਾਂ ਅਤੇ ਸਕੂਲਾਂ ਨੂੰ ਬੰਬ ਧਮਾਕਿਆਂ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਵੱਲੋਂ ਧਮਕੀ ਭਰੀ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ। ਅਜਿਹੀਆਂ ਧਮਕੀਆਂ ਦੇ ਪਿੱਛੇ ਕੌਣ ਹੈ ਅਤੇ ਈਮੇਲ ਕਿੱਥੋਂ ਭੇਜੀ ਗਈ, ਇਸ ਸਬੰਧੀ ਜਾਂਚ ਜਾਰੀ ਹੈ।

Advertisement

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget