ਪੜਚੋਲ ਕਰੋ

ਗੁਰਦਾਸਪੁਰ 'ਚ 4 ਲੋਕਾਂ ਦੇ ਕਤਲ ਮਾਮਲੇ 'ਚ ਤਿੰਨ ਮੁਲਜ਼ਮ ਗ੍ਰਿਫ਼ਤਾਰ, ਪ੍ਰੇਮ ਸਬੰਧ ਦੇ ਚਲਦੇ ਕੀਤਾ ਸੀ ਹਮਲਾ 

ਬੀਤੇ ਕੱਲ੍ਹ ਬੱਲੜਵਾਲ ਵਿਖੇ ਦਿਨ ਦਿਹਾੜੇ ਇੱਕੋ ਪਰਿਵਾਰ ਦੇ ਚਾਰ ਵਿਅਕਤੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। 

ਗੁਰਦਾਸਪੁਰ: ਬੀਤੇ ਕੱਲ੍ਹ ਬੱਲੜਵਾਲ ਵਿਖੇ ਦਿਨ ਦਿਹਾੜੇ ਇੱਕੋ ਪਰਿਵਾਰ ਦੇ ਚਾਰ ਵਿਅਕਤੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।  ਜਿਸ ਤੋਂ ਬਾਅਦ ਅੱਜ ਪਰਿਵਾਰਕ ਮੈਂਬਰਾਂ ਨੇ ਧਰਨਾ ਸਮਾਪਤ ਕਰ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਹੈ ਇਸ ਸਬੰਧੀ ਅੱਜ ਐਸਐਸਪੀ ਬਟਾਲਾ ਨੇ ਪ੍ਰੈੱਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ। 
 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਪਿੰਡ ਬੱਲੜਵਾਲ ਵਿੱਚ ਰਾਸ਼ਨ ਦੇ ਡਿਪੂ ਦੀ ਰੰਜਿਸ਼ ਅਤੇ ਦੋਨਾਂ ਧਿਰਾਂ ਦੇ ਲੜਕਾ ਲੜਕੀ ਦੇ ਪ੍ਰੇਮ ਸਬੰਧਾਂ ਕਾਰਨ ਦੋਨਾਂ ਪਰਿਵਾਰਾਂ ਵਿੱਚ ਖੂਨੀ ਝੜਪ ਹੋਈ ਸੀ। ਇਸ ਦੌਰਾਨ ਸੁਖਵਿੰਦਰ ਸਿੰਘ ਉਰਫ ਸੋਨੀ ਕੁਲਵਿੰਦਰ ਕੌਰ ਅਤੇ ਜਤਿੰਦਰ ਸਿੰਘ ਉਰਫ ਜੋਤੀ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖੇਤਾਂ ਵਿੱਚ ਕੰਮ ਕਰ ਰਹੇ 6 ਵਿਅਕਤੀਆਂ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। 
 
ਇਸ ਘਟਨਾ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਨ੍ਹਾਂ ਦਾ ਅੰਮ੍ਰਿਤਸਰ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਇਸ ਘਟਨਾ ਵਿੱਚ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 
 
ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੋਨੀ ਅਤੇ ਜਤਿੰਦਰ ਸਿੰਘ ਉਰਫ ਜੋਤੀ ਅਤੇ ਕੁਲਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਦੇ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਜੋ ਕਿ ਸਮਾਪਤ ਕਰਵਾ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। 
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Punjab News: ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਵਪੂਰਨ, ਹੁਣ ਚਰਚਾ 'ਚ ਆਇਆ ਪੁਰਾਣਾ ਮਾਮਲਾ, ਮੂੰਹ ਕਾਲਾ ਕਰਕੇ ਪਹਿਨਾਇਆ ਸੀ ਜੁੱਤੀਆਂ ਦਾ ਹਾਰ, ਫਿਰ...
ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਵਪੂਰਨ, ਹੁਣ ਚਰਚਾ 'ਚ ਆਇਆ ਪੁਰਾਣਾ ਮਾਮਲਾ, ਮੂੰਹ ਕਾਲਾ ਕਰਕੇ ਪਹਿਨਾਇਆ ਸੀ ਜੁੱਤੀਆਂ ਦਾ ਹਾਰ, ਫਿਰ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Embed widget