ਪੜਚੋਲ ਕਰੋ

ਮੁਹਾਲੀ ਤੇ ਫਤਹਿਗੜ੍ਹ 'ਚ ਤਿੰਨ ਹੋਰ ਕੋਰੋਨਾ ਦੇ ਕੇਸ, ਇਲਾਕੇ ਸੀਲ

ਇੱਥੇ ਕੋਰੋਨਾਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਮੁਹਾਲੀ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 16 ਹੋ ਗਈ ਹੈ। 30 ਸਾਲਾ ਇਹ ਨੌਜਾਵਾਨ ਸੈਕਟਰ 68 ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਮੁਹਾਲੀ: ਇੱਥੇ ਕੋਰੋਨਾਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਮੁਹਾਲੀ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 16 ਹੋ ਗਈ ਹੈ। 30 ਸਾਲਾ ਇਹ ਨੌਜਾਵਾਨ ਸੈਕਟਰ 68 ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਸ ਦਾ ਪਿਤਾ ਦਿੱਲੀ ‘ਚ ਤਬਲੀਗੀ ਜਮਾਤ ‘ਚ ਸ਼ਾਮਲ ਹੋਇਆ ਸੀ। ਡੀਸੀ ਮੁਤਾਬਕ ਨੌਜਵਾਨ ਦਾ ਪਿਤਾ 3 ਅਪ੍ਰੈਲ ਨੂੰ ਹੀ ਕੋਰੋਨਾ ਪੌਜ਼ਿਟਿਵ ਪਾਇਆ ਗਿਆ ਸੀ। ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਹੋਇਆ ਹੈ। ਮੁਹਾਲੀ ਸਿਵਲ ਸਰਜਨ ਮੁਤਾਬਕ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਟੈਸਟ ਕੀਤਾ ਗਿਆ। ਇਸ ‘ਚ ਸਭ ਦੀ ਰਿਪੋਰਟ ਨੈਗੇਟਿਵ ਆਈ ਹੈ, ਸਿਰਫ ਬੇਟੇ ਦੀ ਪੌਜ਼ੇਟਿਵ ਹੈ। ਇਸ ਨੂੰ ਹੁਣ ਗਿਆਨ ਸਾਗਰ ਹਸਪਤਾਲ ‘ਚ ਸ਼ਿਫਟ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਉਨ੍ਹਾਂ ਦੇ ਪਿਤਾ 17 ਮਾਰਚ ਨੂੰ ਮੁਹਾਲੀ ਪਹੁੰਚੇ ਸੀ। ਤਬਲੀਗੀ ਜਮਾਤ ਨਾਲ ਸੰਬਧਤ 15 ਲੋਕਾਂ ਨੂੰ ਟਰੇਸ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ‘ਚੋਂ ਹੁਣ ਤੱਕ 2 ਕੇਸ ਸਕਾਰਾਤਮਕ ਪਾਏ ਗਏ ਹਨ। ਉਧਰ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੀ ਕੋਰੋਨਾ ਵਾਇਰਸ ਦੇ 2 ਕੇਸ ਪੌਜ਼ੇਟਿਵ ਆਏ। ਦੋਵੇਂ ਵਿਅਕਤੀ ਤਬਲੀਗੀ ਜਮਾਤ ਨਾਲ ਸਬੰਧਤ ਹਨ। ਇਸ ਦੀ ਜਾਣਕਾਰੀ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਐਨਕੇ ਅਗਰਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 11 ਵਿਅਕਤੀਆਂ ਵਿੱਚੋਂ 2 ਔਰਤਾਂ ਕੋਰੋਨਾ ਪੌਜ਼ੇਟਿਵ ਹਨ। ਇਸ ਤੋਂ ਬਾਅਦ ਤਿੰਨ ਪਿੰਡਾਂ ਨੂੰ ਸੀਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਫਤਹਿਗੜ੍ਹ ਸਾਹਿਬ ਦੇ ਸਾਹਨੀਪੁਰ ਵਿੱਚ ਵੀ ਰੁਕੇ ਸਨ। ਉਸ ਤੋਂ ਬਾਅਦ ਉਹ ਹਲਕਾ ਬੱਸੀ ਪਠਾਣਾ ਦੇ ਪਿੰਡ ਉਚਾ ਪਿੰਡ ਸੰਗੋਲ ਤੇ ਫਿਰ ਮਨੈਲਾ ਵਿੱਚ ਰਹਿ ਰਹੇ ਸਨ। ਇਹ ਵੀ ਪੜ੍ਹੋ : ਕੋਰੋਨਾ ਦੀ ਲੜਾਈ ‘ਚ ਹਰਭਜਨ ਤੇ ਪਤਨੀ ਗੀਤਾ ਦਾ ਵੱਡਾ ਐਲਾਨ, 5000 ਪਰਿਵਾਰਾਂ ਦਾ ਚੁੱਕਿਆ ਖਰਚ ਪੰਜਾਬ ‘ਚ ਕੋਰੋਨਾ ਨਾਲ ਇੱਕ ਹੀ ਦਿਨ ‘ਚ ਹੋਈਆਂ 2 ਹੋਰ ਮੌਤਾਂ, ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 72

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget