ਪੜਚੋਲ ਕਰੋ

ਪੰਜਾਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਤਿੰਨ ਹੋਰ ਮੌਤਾਂ, ਮਰੀਜ਼ਾਂ ਦੀ ਗਿਣਤੀ 1153

ਕੋਰੋਨਾ ਕਾਰਨ ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਹੋਰ ਲੋਕਾਂ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ ਸੂਬੇ ‘ਚ ਮਰਨ ਵਾਲਿਆਂ ਦੀ ਕੁੱਲ ਗਿਣਤੀ 23 ਹੋ ਗਈ ਹੈ। ਮ੍ਰਿਤਕਾਂ ‘ਚ ਫਿਰੋਜ਼ਪੁਰ ਦੇ ਪਿੰਡ ਅਲੀਕੇ ਦਾ 40 ਸਾਲਾ ਵਿਅਕਤੀ, ਫਗਵਾੜਾ (ਕਪੂਰਥਲਾ) ਦਾ 65 ਸਾਲਾ ਬਜ਼ੁਰਗ ਤੇ ਬਸਤੀ ਜੋਧੇਵਾਲ, ਲੁਧਿਆਣਾ ਦੀ 67 ਸਾਲਾ ਮਹਿਲਾ ਸ਼ਾਮਲ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਕੋਰੋਨਾ ਕਾਰਨ ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਹੋਰ ਲੋਕਾਂ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ ਸੂਬੇ ‘ਚ ਮਰਨ ਵਾਲਿਆਂ ਦੀ ਕੁੱਲ ਗਿਣਤੀ 23 ਹੋ ਗਈ ਹੈ। ਮ੍ਰਿਤਕਾਂ ‘ਚ ਫਿਰੋਜ਼ਪੁਰ ਦੇ ਪਿੰਡ ਅਲੀਕੇ ਦਾ 40 ਸਾਲਾ ਵਿਅਕਤੀ, ਫਗਵਾੜਾ (ਕਪੂਰਥਲਾ) ਦਾ 65 ਸਾਲਾ ਬਜ਼ੁਰਗ ਤੇ ਬਸਤੀ ਜੋਧੇਵਾਲ, ਲੁਧਿਆਣਾ ਦੀ 67 ਸਾਲਾ ਮਹਿਲਾ ਸ਼ਾਮਲ ਹੈ। ਪੰਜਾਬ ‘ਚ ਕੋਰੇਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 1153 ਹੋ ਗਈ ਹੈ। ਇਸ ‘ਚੋਂ 683 ਅਰਥਾਤ ਲਗਪਗ 60 ਪ੍ਰਤੀਸ਼ਤ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ‘ਚ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂ ਹਨ। ਸੂਬੇ ‘ਚ 165 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ‘ਚ 155 ਸ਼ਰਧਾਲੂ ਹਨ। ਚਾਰ ਦਿਨਾਂ ‘ਚ ਪੰਜਾਬ ਵਿੱਚ 762 ਕੇਸ ਹੋ ਚੁੱਕੇ ਹਨ। ਇਨ੍ਹਾਂ ‘ਚੋਂ 630 ਸ਼ਰਧਾਲੂ ਹਜ਼ੂਰ ਸਾਹਿਬ ਤੋਂ ਪਰਤੇ ਹਨ। ਐਤਵਾਰ ਨੂੰ ਨਵਾਂਸ਼ਹਿਰ ‘ਚ ਸਭ ਤੋਂ ਵੱਧ 57 ਕੇਸ ਸਾਹਮਣੇ ਆਏ। ਇਸ ਤੋਂ ਇਲਾਵਾ ਮੁਕਤਸਰ ‘ਚ 43, ਤਰਨ ਤਾਰਨ ‘ਚ 26, ਬਰਨਾਲਾ ‘ਚ 15, ਰੂਪਨਗਰ ‘ਚ 10, ਅੰਮ੍ਰਿਤਸਰ ‘ਚ ਛੇ, ਜਲੰਧਰ ‘ਚ ਚਾਰ, ਹੁਸ਼ਿਆਰਪੁਰ ਤੋਂ ਦੋ ਤੇ ਮੁਹਾਲੀ ਤੇ ਪਟਿਆਲਾ ‘ਚ ਇਕ ਮਾਮਲੇ ਸਾਹਮਣੇ ਆਏ ਹਨ। ਚੰਡੀਗੜ੍ਹ ‘ਚ ਦੋ ਕੇਸ, ਹੁਣ ਤੱਕ 97 ਚੰਡੀਗੜ੍ਹ ‘ਚ ਦੋ ਨਵੇਂ ਕੇਸ ਸਕਾਰਾਤਮਕ ਸਾਹਮਣੇ ਆਏ। ਦੋਵੇਂ ਸੈਕਟਰ-30 ਦੇ ਰਹਿਣ ਵਾਲੇ ਹਨ। ਇਨ੍ਹਾਂ ‘ਚੋਂ ਇਕ ਵਿਚ ਸਾਢੇ ਤਿੰਨ ਸਾਲ ਦਾ ਬੱਚਾ ਅਤੇ ਇਕ ਉਸ ਦਾ ਪਿਤਾ ਹੈ। ਇਸ ਦੇ ਨਾਲ ਚੰਡੀਗੜ੍ਹ ‘ਚ ਸੰਕਰਮਿਤ ਦੀ ਕੁੱਲ ਗਿਣਤੀ ਹੁਣ ਵਧ ਕੇ 97 ਹੋ ਗਈ ਹੈ। ਪੰਜਾਬ ਦਾ ਪੂਰਾ ਵੇਰਵਾ: ਹੁਣ ਤੱਕ ਸਕਾਰਾਤਮਕ ਕੇਸ - 1153 ਅੱਜ ਸਕਾਰਾਤਮਕ ਮਾਮਲੇ - 165 ਮੌਤ ਦੇ ਨਵੇਂ ਕੇਸ - 3 ਹੁਣ ਤੱਕ ਮੌਤਾਂ - 23 ਹੁਣ ਤੱਕ ਠੀਕ ਹੋਏ - 117 ਮੌਜੂਦਾ ਸਕਾਰਾਤਮਕ - 1013 ਹੁਣ ਤੱਕ ਸਕਾਰਾਤਮਕ ਜਮਾਤੀ - 29 ਹੁਣ ਤੱਕ ਹਜ਼ੂਰ ਸਾਹਿਬ ਤੋਂ ਵਾਪਸ ਆਏ ਸਕਾਰਾਤਮਕ - 683 ਹੁਣ ਤਕ  ਦੇ ਨਮੂਨੇ - 26,439 ਨਕਾਰਾਤਮਕ - 20,197 ਰਿਪੋਰਟ ਦਾ ਇੰਤਜ਼ਾਰ - 5089 ਪੰਜਾਬ ‘ਚ ਹੁਣ ਤਕ ਸਥਿਤੀ: ਜ਼ਿਲ੍ਹਾ            ਸਕਾਰਾਤਮਕ    ਮਰੀਜ਼  ਮੌਤ
ਅੰਮ੍ਰਿਤਸਰ-            214                2 ਜਲੰਧਰ-               124                 4 ਲੁਧਿਆਣਾ-           122                  5 ਮੁਹਾਲੀ-                95                   2 ਪਟਿਆਲਾ-            87                   1 ਨਵਾਂਸ਼ਹਿਰ-           85                   1 ਹੁਸ਼ਿਆਰਪੁਰ-        86                   1 ਮੁਕਤਸਰ-             50                  0 ਤਰਨ ਤਾਰਨ-        40                  0 ਬਠਿੰਡਾ-                 37                  0 ਮੋਗਾ-                     2                    0 ਗੁਰਦਾਸਪੁਰ-          2                    1 ਫਿਰੋਜ਼ਪੁਰ-             26                  1 ਪਠਾਨਕੋਟ-            25                   1 ਬਰਨਾਲਾ-              19                   1 ਰੂਪਨਗਰ-              16                   1 ਮਾਨਸਾ-                  16                  0 ਫਤਿਹਗੜ               16                  0 ਕਪੂਰਥਲਾ-             13                   2 ਸੰਗਰੂਰ-                 11                   0 ਫਰੀਦਕੋਟ-              6                    0 ਫਾਜ਼ਿਲਕਾ-               4                    0 ਕੁੱਲ-                     1153              23
ਇਹ ਵੀ ਪੜ੍ਹੋ :
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjhaਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀਤਾਪਸੀ ਪੰਨੂ ਦੇ ਘਰਵਾਲੇ ਦਾ ਕੀ ਹਾਲ , Cute ਗੱਲਾਂ ਤਾਂ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget