ਪੜਚੋਲ ਕਰੋ

ਪਟਿਆਲਾ ਦੀ ਕੇਂਦਰੀ ਜੇਲ੍ਹ 'ਚੋਂ ਤਿੰਨ ਕੈਦੀ ਫਰਾਰ, ਪੁਲਿਸ ਨੂੰ ਪਈਆਂ ਭਾਜੜਾਂ 

ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਤਿੰਨ ਕੈਦੀ ਫਰਾਰ ਹੋ ਗਏ। ਸੂਤਰਾਂ ਅਨੁਸਾਰ ਤਿੰਨ ਦੋਸ਼ੀ ਬੁੱਧਵਾਰ ਸਵੇਰੇ ਤੜਕੇ ਜੇਲ੍ਹ ਬੈਰਕ ਤੋੜ ਕੇ ਫਰਾਰ ਹੋਏ ਹਨ। ਇਨ੍ਹਾਂ 'ਚ ਇੱਕ ਸ਼ੇਰਜੰਗ ਸਿੰਘ ਯੂਕੇ ਤੋਂ ਡਿਪੋਰਟ ਹੋ ਕੇ ਆਇਆ ਹੈ। ਉਸ ਨੂੰ 22 ਸਾਲ ਦੀ ਸਜ਼ਾ ਸੁਣਾਈ ਗਈ ਸੀ। 

ਪਟਿਆਲਾ: ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਤਿੰਨ ਕੈਦੀ ਫਰਾਰ ਹੋ ਗਏ। ਸੂਤਰਾਂ ਅਨੁਸਾਰ ਤਿੰਨ ਦੋਸ਼ੀ ਬੁੱਧਵਾਰ ਸਵੇਰੇ ਤੜਕੇ ਜੇਲ੍ਹ ਬੈਰਕ ਤੋੜ ਕੇ ਫਰਾਰ ਹੋਏ ਹਨ। ਇਨ੍ਹਾਂ 'ਚ ਇੱਕ ਸ਼ੇਰਜੰਗ ਸਿੰਘ ਯੂਕੇ ਤੋਂ ਡਿਪੋਰਟ ਹੋ ਕੇ ਆਇਆ ਹੈ। ਉਸ ਨੂੰ 22 ਸਾਲ ਦੀ ਸਜ਼ਾ ਸੁਣਾਈ ਗਈ ਸੀ। 

ਤਿੰਨੋ ਫਰਾਰ ਕੈਦੀ ਪਿਛਲੇ ਹਫਤੇ ਬਠਿੰਡਾ ਜੇਲ੍ਹ ਤੋਂ ਪਟਿਆਲਾ ਸੈਂਟਰਲ ਜੇਲ੍ਹ ਸ਼ਿਫਟ ਕੀਤੇ ਗਏ ਸੀ। ਇਹ ਤਿੰਨੇ ਜੇਲ੍ਹ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਫਰਾਰ ਹੋਏ ਹਨ। ਇਹ ਤਿੰਨੋਂ ਕੋਰਾਟਾਈਨ ਬੈਰਕ 'ਚ ਬੰਦ ਸੀ ਜਿਸ 'ਚ ਕੈਦੀਆਂ ਲਈ ਸੈੱਲ ਹਨ।

ਪੁਲਿਸ ਜਾਂਚ ਕਰ ਰਹੀ ਹੈ ਕਿ ਕਿਵੇਂ ਉਹ 10 ਫੁੱਟ ਦੀ ਅੰਦਰੂਨੀ ਕੰਧ ਅਤੇ ਫਿਰ ਬਾਹਰੀ ਕੰਧ ਜੋ 12 ਫੁੱਟ ਤੋਂ ਉੱਚੀ ਹੈ, ਨੂੰ ਟੱਪਣ ਵਿੱਚ ਕਾਮਯਾਬ ਰਹੇ। ਹਾਲਾਂਕਿ, ਇਸ ਮਾਮਲੇ 'ਤੇ ਕੋਈ ਵੀ ਅਧਿਕਾਰਿਤ ਬਿਆਨ ਸਾਹਮਣੇ ਨਹੀਂ ਆਇਆ ਹੈ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ

ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ

ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ

ਭਿਆਨਕ ਹਾਦਸੇ 'ਚ ਦਾਦੀ ਪੋਤੀ ਦੀ ਮੌਤ, ਮੱਚਿਆ ਹੰਗਾਮਾ; ਨਸ਼ੇ 'ਚ ਡ੍ਰਾਈਵਿੰਗ ਕਰਨ ਦਾ ਗੰਭੀਰ ਦੋਸ਼

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਭਿਆਨਕ ਹਾਦਸੇ 'ਚ ਦਾਦੀ ਪੋਤੀ ਦੀ ਮੌਤ, ਮੱਚਿਆ ਹੰਗਾਮਾ; ਨਸ਼ੇ 'ਚ ਡ੍ਰਾਈਵਿੰਗ ਕਰਨ ਦਾ ਗੰਭੀਰ ਦੋਸ਼
ਭਿਆਨਕ ਹਾਦਸੇ 'ਚ ਦਾਦੀ ਪੋਤੀ ਦੀ ਮੌਤ, ਮੱਚਿਆ ਹੰਗਾਮਾ; ਨਸ਼ੇ 'ਚ ਡ੍ਰਾਈਵਿੰਗ ਕਰਨ ਦਾ ਗੰਭੀਰ ਦੋਸ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਕਤਲ; ਮੱਚਿਆ ਚੀਕ ਚੀਹਾੜਾ

ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ

ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇੰਨੀ ਤਰੀਕ ਤੱਕ ਮੌਸਮ ਰਹੇਗਾ ਖੁਸ਼ਕ; ਜਾਣੋ ਅਗਲੇ ਦਿਨਾਂ ਦਾ ਹਾਲ

Embed widget