ਪੜਚੋਲ ਕਰੋ

ਆਖਰ ਕਿੱਥੇ ਮਾਰ ਖਾ ਗਿਆ ਇਟਲੀ? ਸਭ ਤੋਂ ਵੱਧ ਕਹਿਰ ਦਾ ਸ਼ਿਕਾਰ

ਇਟਲੀ ਦੀ ਰਾਜਧਾਨੀ ਰੋਮ ਤੋਂ 31 ਜਨਵਰੀ ਨੂੰ ਕੋਰੋਨਾ ਦੇ ਦੋ ਮਰੀਜ਼ ਮਿਲੇ। ਇਹ ਦੋਵੇਂ ਚੀਨ ਦੇ ਯਾਤਰੀ ਸੀ। ਇਸ ਤੋਂ ਬਾਅਦ ਇਟਲੀ ‘ਚ ਕੋਰੋਨਾ ਸੰਕਰਮਣ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋਇਆ। ਇਹ ਵਾਇਰਸ ਨਾ ਸਿਰਫ ਯੂਰਪੀਅਨ ਦੇਸ਼ਾਂ ਵਿੱਚ, ਬਲਕਿ ਇਟਲੀ ਤੋਂ ਹੁੰਦੇ ਹੋਏ ਦੁਨੀਆ ਦੇ ਕਈ ਦੇਸ਼ਾਂ ਵਿੱਚ ਫੈਲ ਗਿਆ।

ਨਵੀਂ ਦਿੱਲੀ: ਇਟਲੀ ਦੀ ਰਾਜਧਾਨੀ ਰੋਮ ਤੋਂ 31 ਜਨਵਰੀ ਨੂੰ ਕੋਰੋਨਾ ਦੇ ਦੋ ਮਰੀਜ਼ ਮਿਲੇ। ਇਹ ਦੋਵੇਂ ਚੀਨ ਦੇ ਯਾਤਰੀ ਸੀ। ਇਸ ਤੋਂ ਬਾਅਦ ਇਟਲੀ ‘ਚ ਕੋਰੋਨਾ ਸੰਕਰਮਣ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋਇਆ। ਇਹ ਵਾਇਰਸ ਨਾ ਸਿਰਫ ਯੂਰਪੀਅਨ ਦੇਸ਼ਾਂ ਵਿੱਚ, ਬਲਕਿ ਇਟਲੀ ਤੋਂ ਹੁੰਦੇ ਹੋਏ ਦੁਨੀਆ ਦੇ ਕਈ ਦੇਸ਼ਾਂ ਵਿੱਚ ਫੈਲ ਗਿਆ। ਦੁਨੀਆ ਦੇ ਲਗਪਗ 50 ਦੇਸ਼ਾਂ ਵਿੱਚ ਮਿਲਿਆ ਕੋਰੋਨਾ ਦਾ ਪਹਿਲਾ ਮਰੀਜ਼ ਕਿਸੇ ਨਾ ਕਿਸੇ ਤਰੀਕੇ ਨਾਲ ਇਟਲੀ ਨਾਲ ਜੁੜਿਆ ਹੋਇਆ ਸੀ। ਇਟਲੀ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣ ਦੇ ਤਿੰਨ ਕਾਰਨ 1) ਲਾਪ੍ਰਵਾਹੀ: ਉੱਤਰੀ ਇਟਲੀ 'ਤੇ  ਕੋਰੋਨਾ ਦਾ ਸਭ ਤੋਂ ਵੱਧ ਅਸਰ ਪਿਆ। ਸਰਕਾਰ ਨੇ 8 ਮਾਰਚ ਤੋਂ ਇੱਥੇ 16 ਮਿਲੀਅਨ ਲੋਕਾਂ ਨੂੰ ਆਈਸੋਲੇਟ ਕਰਨ ਦਾ ਫੈਸਲਾ ਕੀਤਾ ਪਰ ਇੱਕ ਅਖਬਾਰ ਨੇ ਇਹ ਯੋਜਨਾ ਲੀਕ ਕੀਤੀ। ਇਸ ਕਾਰਨ ਲੋਕ ਹੋਰ ਜਗ੍ਹਾ ਜਾਣ ਲੱਗ ਪਏ। 2) ਬੇਫਿਕਰੀ: ਇਟਲੀ ਦਾ ਲੋਂਬਾਰਡੀ ਖੇਤਰ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। 19 ਫਰਵਰੀ ਨੂੰ ਕੋਰੋਨਾ ਸ਼ੱਕੀ ਨੂੰ ਇੱਥੋਂ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦਾਖਲ ਹੋਣ ਤੋਂ ਬਾਅਦ ਵੀ ਸ਼ੱਕੀ ਵਿਅਕਤੀ ਹਸਪਤਾਲ ਦੇ ਕੈਂਪਸ ਵਿਚ 36 ਘੰਟੇ ਤੱਕ ਘੁੰਮਦਾ ਰਿਹਾ। 3) ਪਾਪੂਲੇਸ਼ਨ ਡੈਂਸਿਟੀ: ਇਟਲੀ ਦੀ ਆਬਾਦੀ 6.04 ਕਰੋੜ ਹੈ। ਇਥੋਂ ਦਾ ਜ਼ਮੀਨੀ ਖੇਤਰਫਲ 2.94 ਲੱਖ ਵਰਗ ਕਿਲੋਮੀਟਰ ਹੈ। ਇੱਥੇ ਹਰ 1 ਕਿਲੋਮੀਟਰ ਦੇ ਘੇਰੇ ਵਿਚ 206 ਲੋਕ ਰਹਿੰਦੇ ਹਨ।  ਹਾਲਾਂਕਿ ਅਮਰੀਕਾ ਵਿੱਚ ਇਹ ਅੰਕੜਾ ਸਿਰਫ 36 ਵਿਅਕਤੀਆਂ ਦਾ ਹੈ। ਇਟਲੀ ‘ਚ ਕੋਰੋਨਾ ਨਾਲ ਹੁਣ ਤੱਕ 14 ਹਜ਼ਾਰ ਦੀ ਮੌਤ ਇਟਲੀ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਦੇ ਅੰਕੜੇ ਹਰ ਘੰਟੇ ਵੱਧ ਰਹੇ ਹਨ।  ਹੁਣ ਤੱਕ ਇੱਥੇ 1.15 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਇੱਥੇ ਪੂਰੀ ਦੁਨੀਆਂ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਹੁਣ ਤਕ ਇਟਲੀ ਵਿਚ ਤਕਰੀਬਨ 14 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, 18 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਇਹ ਵੀ ਪੜ੍ਹੋ : ਹੈਰਾਨੀਜਨਕ ਖੁਲਾਸਾ! ਚੀਨ ਨਹੀਂ ਸਗੋਂ ਇਸ ਮੁਲਕ ਨੇ ਫੈਲਾਇਆ ਦੁਨੀਆ ਭਰ 'ਚ ਕੋਰੋਨਾਵਾਇਰਸ ਡਾਕਟਰ ਨੂੰ ਮਿਲੇਗੀ ਰਾਹਤ, ਰੋਬੋਟ ਰੱਖਣਗੇ ਕੋਰੋਨਾ ਮਰੀਜ਼ਾਂ ਦਾ ਖਿਆਲ!

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget