ਪੜਚੋਲ ਕਰੋ

ਮੋਗਾ ‘ਚ ਕੋਰੋਨਾਵਾਇਰਸ ਦੇ ਸ਼ੱਕੀ ਤਿੰਨ ਮਰੀਜ਼ ਆਈਸੋਲੇਸ਼ਨ ਵਾਰਡ ‘ਚ ਭਰਤੀ

ਪੰਜਾਬ ‘ਚ ਕੋਰੋਨਾਵਾਇਰਸ ਕਰਕੇ ਸਰਕਾਰ ਵੱਲੋਂ ਕਰਫਿਉ ਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੀ ਰਾਜਧਾਨੀ ਚੰਡੀਗੜ੍ਹ ‘ਚ ਵੀ ਅੱਜ ਰਾਤ ਤੋਂ ਕਰਫਿਉ ਲੱਗ ਜਾਵੇਗਾ।

ਮੋਗਾ: ਪੰਜਾਬ ‘ਚ ਕੋਰੋਨਾਵਾਇਰਸ ਕਰਕੇ ਸਰਕਾਰ ਵੱਲੋਂ ਕਰਫਿਉ ਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੀ ਰਾਜਧਾਨੀ ਚੰਡੀਗੜ੍ਹ ‘ਚ ਵੀ ਅੱਜ ਰਾਤ ਤੋਂ ਕਰਫਿਉ ਲੱਗ ਜਾਵੇਗਾ। ਪੰਜਾਬ ‘ਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 23 ਹੋ ਚੁੱਕੀ ਹੈ। ਹੁਣ ਖ਼ਬਰ ਆਈ ਹੈ ਕਿ ਮੋਗਾ ‘ਚ ਵੀ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ‘ਚ ਰੱਖਿਆ ਗਿਆ ਹੈ। ਜਿਨ੍ਹਾਂ ਚੋਂ ਇੱਕ 40 ਸਾਲਾ ਔਰਤ ਵੀ ਸ਼ਾਮਲ ਹੈ ਜੋ ਆਨੰਦਪੁਰ ਸਾਹਿਬ  ਹੋਲਾ ਮਹੱਲਾ ‘ਚ ਸ਼ਾਮਲ ਹੋਈ ਸੀ ਤੇ ਇੱਕ ਹੋਰ 30 ਸਾਲਾ ਨੌਜਵਾਨ ਜੋ ਕਾਫੀ ਦਿਨਾਂ ਤੋਂ ਖੰਘ ਤੇ ਜ਼ੁਕਾਮ ਨਾਲ ਪੀੜਤ ਸੀ, ਨੂੰ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ। ਮੋਗਾ ਦੀ ਵਸਨੀਕ 25 ਸਾਲਾ ਗਗਨਦੀਪ ਕੌਰ ‘ਤੇ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਨੂੰ ਕੋਰੋਨਾਵਾਇਰਸ ਹੈ ਕਿਉਂਕਿ ਗਗਨਦੀਪ ਕੌਰ ਪੇਸ਼ੇ ਤੋਂ ਫਿਜ਼ੀਓਥੈਰੇਪਿਸਟ ਹੈ ਤੇ ਅੱਜ ਚੰਡੀਗੜ੍ਹ ‘ਚ ਇੱਕ ਕੋਰੋਨਾਵਾਇਰਸ ਸਕਾਰਾਤਮਕ ਕੇਸ ਆਇਆ ਹੈ, ਜਿਸ ਨੂੰ ਗਗਨਦੀਪ ਨੇ ਚੰਡੀਗੜ੍ਹ ਵਿਖੇ ਟ੍ਰੀਟਮੇਂਟ ਦਿੱਤਾ ਸੀ। ਇਸ ਸਮੇਂ ਗਗਨ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ABP Sanjha Top 10, 27 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 27 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Punjab News: ਪੰਜਾਬ ਦੇ CM ਨੂੰ ਪੂਰੀ ਅਸੈਂਬਲੀ ਸਣੇ ਪਾਕਿਸਤਾਨ ਵੱਲੋਂ ਸੱਦਾ, ਮੰਤਰੀ ਬੋਲੇ- ਅਸੀਂ ਦਿਲ ਤੋਂ ਮੇਜ਼ਬਾਨੀ ਕਰਾਂਗੇ; ਆ ਕੇ ਵੇਖੋ ਪਾਕਿ ਦੀ ਖੂਬਸੂਰਤੀ; ਮਾਨ ਨੇ ਜਾਣ ਦੀ ਜਤਾਈ ਸੀ...
ਪੰਜਾਬ ਦੇ CM ਨੂੰ ਪੂਰੀ ਅਸੈਂਬਲੀ ਸਣੇ ਪਾਕਿਸਤਾਨ ਵੱਲੋਂ ਸੱਦਾ, ਮੰਤਰੀ ਬੋਲੇ- ਅਸੀਂ ਦਿਲ ਤੋਂ ਮੇਜ਼ਬਾਨੀ ਕਰਾਂਗੇ; ਆ ਕੇ ਵੇਖੋ ਪਾਕਿ ਦੀ ਖੂਬਸੂਰਤੀ; ਮਾਨ ਨੇ ਜਾਣ ਦੀ ਜਤਾਈ ਸੀ...
ਪੰਜਾਬ ਤੋਂ ਵੱਡੀ ਖ਼ਬਰ! ਬਸੰਤ ਆਈਸਕ੍ਰੀਮ ਦੇ ਮੈਨੇਜਰ 'ਤੇ ਜਾਨਲੇਵਾ ਹਮਲਾ, ਪਿੱਛਾ ਕਰਦੇ ਘਰ ਪਹੁੰਚੇ 15 ਬਦਮਾਸ਼; ਪਰਿਵਾਰ ਦੀ ਕੁੱਟਮਾਰ ਕਰਕੇ...
ਪੰਜਾਬ ਤੋਂ ਵੱਡੀ ਖ਼ਬਰ! ਬਸੰਤ ਆਈਸਕ੍ਰੀਮ ਦੇ ਮੈਨੇਜਰ 'ਤੇ ਜਾਨਲੇਵਾ ਹਮਲਾ, ਪਿੱਛਾ ਕਰਦੇ ਘਰ ਪਹੁੰਚੇ 15 ਬਦਮਾਸ਼; ਪਰਿਵਾਰ ਦੀ ਕੁੱਟਮਾਰ ਕਰਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Embed widget