ਪੜਚੋਲ ਕਰੋ

ਪ੍ਰੈਗਨੈਂਸੀ ਦੇ ਤਿੰਨ ਹਫਤਿਆਂ ਬਾਅਦ ਦੋਬਾਰਾ ਪ੍ਰੇਗਨੈਂਟ ਹੋਈ ਔਰਤ, ਇੱਕ ਹੀ ਦਿਨ 'ਚ ਜੁੜਵਾ ਬੱਚਿਆਂ ਨੂੰ ਦਿੱਤਾ ਜਨਮ 

ਇਸ ਗੱਲ 'ਤੇ ਵਿਸ਼ਵਾਸ ਕਰਨਾ ਮੁਸ਼ਕਲ ਹੈ, ਪਰ ਇਹ ਸੱਚ ਹੈ ਕਿ ਇਕ ਔਰਤ ਜੋ ਤਿੰਨ ਹਫ਼ਤਿਆਂ ਤੋਂ ਗਰਭਵਤੀ ਸੀ, ਦੁਬਾਰਾ ਗਰਭਵਤੀ ਹੋ ਗਈ ਅਤੇ ਇੱਕ ਹੀ ਦਿਨ 'ਚ ਉਸ ਨੇ ਰੇਅਰ 'ਸੁਪਰ ਜੁੜਵਾ' ਬੱਚਿਆਂ ਨੂੰ ਜਨਮ ਦਿੱਤਾ। ਮਹੱਤਵਪੂਰਣ ਗੱਲ ਇਹ ਹੈ ਕਿ ਔਰਤ ਲਈ ਦੋਵਾਂ ਜੁੜਵਾਂ ਬੱਚਿਆਂ ਨੂੰ ਕੰਸਿਵ ਕਰਨ ਦਾ ਸਮਾਂ ਵੱਖਰਾ ਹੈ।

ਇਸ ਗੱਲ 'ਤੇ ਵਿਸ਼ਵਾਸ ਕਰਨਾ ਮੁਸ਼ਕਲ ਹੈ, ਪਰ ਇਹ ਸੱਚ ਹੈ ਕਿ ਇਕ ਔਰਤ ਜੋ ਤਿੰਨ ਹਫ਼ਤਿਆਂ ਤੋਂ ਗਰਭਵਤੀ ਸੀ, ਦੁਬਾਰਾ ਗਰਭਵਤੀ ਹੋ ਗਈ ਅਤੇ ਇੱਕ ਹੀ ਦਿਨ 'ਚ ਉਸ ਨੇ ਰੇਅਰ 'ਸੁਪਰ ਜੁੜਵਾ' ਬੱਚਿਆਂ ਨੂੰ ਜਨਮ ਦਿੱਤਾ। ਮਹੱਤਵਪੂਰਣ ਗੱਲ ਇਹ ਹੈ ਕਿ ਔਰਤ ਲਈ ਦੋਵਾਂ ਜੁੜਵਾਂ ਬੱਚਿਆਂ ਨੂੰ ਕੰਸਿਵ ਕਰਨ ਦਾ ਸਮਾਂ ਵੱਖਰਾ ਹੈ। ਦੱਸ ਦੇਈਏ ਕਿ ਪਿਛਲੇ ਸਾਲ, ਡਾਕਟਰਾਂ ਨੇ ਰੇਬੇਕਾ ਰੌਬਰਟਸ ਅਤੇ ਉਸ ਦੇ ਪਾਰਟਨਰ ਰਾਈਸ ਵੀਵਰ ਨੂੰ ਗੁੱਡ ਨਿਊਜ਼ ਦਿੱਤੀ ਸੀ ਕਿ ਉਹ ਆਪਣੇ ਪਹਿਲੇ ਬੱਚੇ ਦੇ ਮਾਪੇ ਬਣਨ ਜਾ ਰਹੇ ਹਨ। 

ਇਹ ਕਪਲ ਪਿਛਲੇ ਕਈ ਸਾਲਾਂ ਤੋਂ ਇਕ ਬੱਚੇ ਦੀ ਇੱਛਾ ਰੱਖਦਾ ਸੀ ਅਤੇ ਜਦੋਂ ਰੇਬੇਕਾ ਨੇ ਫਰਟੀਲਿਟੀ ਮੈਡੀਕੇਸ਼ਨ ਲਈ, ਤਾਂ ਉਨ੍ਹਾਂ ਦੀ ਇੱਛਾ ਪੂਰੀ ਹੋ ਗਈ। ਰੇਬੇਕਾ ਅਤੇ ਉਸ ਦੀ ਸਾਥੀ ਰਾਈਸ ਉਸ ਵੇਲੇ ਹੋਰ ਖੁਸ਼ੀ ਦੇ ਨਾਲ ਹੈਰਾਨ ਹੋਏ ਜਦੋਂ ਡਾਕਟਰ ਨੇ ਇਕ ਹੋਰ ਬੱਚਾ, ਰੇਬੇਕਾ ਦੇ ਤੀਜੇ ਅਲਟਰਾਸਾਊਂਡ 'ਚ ਦੇਖਿਆ। ਉਸ ਸਮੇਂ ਰੇਬੇਕਾ 12 ਹਫ਼ਤਿਆਂ ਦੀ ਗਰਭਵਤੀ ਸੀ। 

ਉਨ੍ਹਾਂ ਇੱਕ ਪੋਸਟ ਵਿੱਚ ਲਿਖਿਆ ਕਿ, “ਗੁੱਡ ਮੌਰਨਿੰਗ ਅਮੈਰਿਕਾ”, ਅਸਲ ਵਿੱਚ, ਇੱਕ ਦੀ ਬਜਾਏ ਦੋ ਬੱਚੇ ਹੋਣਾ ਹੈਰਾਨ ਕਰਨ ਵਾਲਾ ਸੀ। ਫਿਰ ਉਨ੍ਹਾਂ ਮੈਨੂੰ ਦੱਸਿਆ ਕਿ ਦੋਵਾਂ ਬੱਚਿਆਂ ਵਿੱਚ ਤਿੰਨ ਹਫ਼ਤਿਆਂ ਦਾ ਅੰਤਰ ਸੀ, ਜਿਸ ਨੂੰ ਡਾਕਟਰ ਵੀ ਸਮਝ ਨਹੀਂ ਸਕੇ।"

ਰੇਬੇਕਾ ਦੀ ਪ੍ਰੈਗਨੈਂਸੀ ਇਕ ਬਹੁਤ ਹੀ ਰੇਅਰ ਕੇਸ ਸੀ ਕਿਉਂਕਿ ਡਾਕਟਰ ਸ਼ੁਰੂ ਵਿੱਚ ਇਸ ਦਾ ਪਤਾ ਨਹੀਂ ਲਗਾ ਸਕੇ। ਇੱਥੋਂ ਤਕ ਕਿ ਰੇਬੇਕਾ ਦੇ ਡਾਕਟਰ ਡੇਵਿਡ ਵਾਕਰ ਜੋ ਬਾਥ ਦੇ ਰਾਇਲ ਯੂਨਾਈਟਿਡ ਹਸਪਤਾਲ ਵਿੱਚ OBGYN ਹਨ ਨੇ ਕਿਹਾ ਕਿ ਇਹ ਬਹੁਤ ਹੀ ਦੁਰਲੱਭ ਘਟਨਾ ਹੈ। ਰੇਬੇਕਾ ਦੀ ਗਰਭ ਅਵਸਥਾ ਨੂੰ ਸੁਪਰਫੀਟੇਸ਼ਨ ਵਜੋਂ ਪਛਾਣਿਆ ਗਿਆ ਸੀ। ਜਿੱਥੇ ਪਹਿਲੀ ਗਰਭ ਅਵਸਥਾ ਦੌਰਾਨ ਦੂਜੀ ਗਰਭ ਅਵਸਥਾ ਬਾਰੇ ਪਤਾ ਲਗਿਆ। ਇਸ ਸਥਿਤੀ ਵਿੱਚ, ਓਵਰੀ ਤੋਂ ਐੱਗ ਦੋ ਵੱਖ ਵੱਖ ਮੌਕਿਆਂ 'ਤੇ ਰਿਲੀਜ਼ ਹੋਏ ਸੀ। 

ਰੇਬੇਕਾ ਦੀ ਪ੍ਰੈਗਨੈਂਸੀ ਡਾਕਟਰਾਂ ਲਈ ਵੀ ਬਹੁਤ ਚੁਣੌਤੀਪੂਰਨ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਇਕ ਸਮੇਂ ਇਹ ਕਹਿ ਦਿੱਤਾ ਸੀ ਕਿ ਉਨ੍ਹਾਂ ਦਾ ਛੋਟਾ ਬੱਚਾ ਬਚ ਨਹੀਂ ਸਕਦਾ। ਪਰ ਇੱਕ ਚਮਤਕਾਰ ਦੀ ਤਰ੍ਹਾਂ, ਪਿਛਲੇ ਸਤੰਬਰ ਉਸ ਨੇ ਇੱਕ ਪੁੱਤਰ ਨੂਹ ਅਤੇ ਇੱਕ ਧੀ, ਰੋਸਿਲ ਨੂੰ ਜਨਮ ਦਿੱਤਾ। ਹਾਲਾਂਕਿ ਰੋਸਿਲ ਨੇ ਜਨਮ ਤੋਂ ਬਾਅਦ ਅਗਲੇ 95 ਦਿਨ NICU ਵਿੱਚ ਬਿਤਾਏ, ਨੂਹ ਨੇ NICU ਵਿੱਚ ਤਿੰਨ ਹਫ਼ਤੇ ਬਿਤਾਏ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget