ਪੜਚੋਲ ਕਰੋ

ਪੰਜਾਬ ਵਿੱਚ ਪਰਾਲੀ ਸਾੜਨ ਦਾ 3 ਸਾਲਾ ਟੁੱਟਿਆ ਰਿਕਾਰਡ, ਵਾਪਰ ਚੁੱਕੀਆਂ ਨੇ 10,000 ਤੋਂ ਵਧ ਘਟਨਾਵਾਂ

ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ‘ਚ ਪਿਛਲੇ 3 ਸਾਲਾ ਦਾ ਰਿਕਾਰਡ ਟੁੱਟ ਗਿਆ ਹੈ। ਸੂਬੇ ਦੇ ਵਿਗੜ ਰਹੇ ਵਾਤਾਵਰਣ ਪਿੱਛੇ ਇਹ ਵੀ ਇੱਕ ਵੱਡਾ ਕਾਰਨ ਹੈ।

ਚੰਡੀਗੜ੍ਹ: ਪੰਜਾਬ (Punjab) ਵਿਚ ਪਰਾਲੀ ਸਾੜਨ ਦੇ ਮਾਮਲੇ (Straw Burning Cases) ‘ਚ ਪਿਛਲੇ 3 ਸਾਲਾ ਦਾ ਰਿਕਾਰਡ ਟੁੱਟ ਗਿਆ ਹੈ। ਸੂਬੇ ਦੇ ਵਿਗੜ ਰਹੇ ਵਾਤਾਵਰਣ (Environment) ਪਿੱਛੇ ਇਹ ਵੀ ਇੱਕ ਵੱਡਾ ਕਾਰਨ ਹੈ। ਇਹ ਦਾਅਵਾ ਲੁਧਿਆਣਾ ਦੇ ਰਿਮੋਟ ਸੈਂਸਿੰਗ ਸੈਂਟਰ (Remote Sensing Center) ਨੇ ਪਰਾਲੀ ਸਾੜਨ ਦੇ ਮਾਮਲੇ ‘ਚ ਕੀਤਾ ਹੈ। ਜੇ ਅੰਕੜਿਆਂ ‘ਤੇ ਨਜ਼ਰ ਮਾਰਿਏ ਤਾਂ ਪਿਛਲੇ 3 ਸਾਲਾ ਦਾ ਰਿਕਾਰਡ ਵੀ ਟੁੱਟ ਗਿਆ ਹੈ। ਜਿੱਥੇ ਸਾਲ 2018 ਵਿਚ 10,832 ਘਟਨਾਵਾਂ ਵਾਪਰੀਆਂ, ਉਧਰ ਸਾਲ 2019 ਵਿਚ 8921 ਘਟਨਾਵਾਂ ਵਾਪਰੀਆਂ ਸੀ। ਇਸ ਸਾਲ ਨਾੜ ਮਾੜਣ ਨਾਲ ਹੋਣ ਵਾਲੀਆਂ ਘਟਨਾਵਾਂ 11014 ਤਕ ਪਹੁੰਚ ਗਿਆ। ਮਾਹਰ ਕਹਿੰਦੇ ਹਨ ਕਿ ਇਸ ਸਾਲ ਸਰਕਾਰ ਅਤੇ ਪ੍ਰਸ਼ਾਸਨ ਕੋਰੋਨਾ ਨੂੰ ਰੋਕਣ ਦੀ ਲੜਾਈ ਵਿਚ ਰੁੱਝੇ ਹੋਏ ਹਨ। ਇਸ ਦਾ ਫਾਇਦਾ ਉਠਾ ਕੇ ਕੁਝ ਕਿਸਾਨ ਅਜਿਹਾ ਕਰ ਰਹੇ ਹਨ। ਨਤੀਜੇ ਵਜੋਂ 27 ਅਪਰੈਲ ਤੋਂ 22 ਮਈ ਤੱਕ 11014 ਘਟਨਾਵਾਂ ਦਰਜ ਕੀਤੀਆਂ ਗਈਆਂ। ਇਸ ‘ਚ ਬਠਿੰਡਾ ਵਿੱਚ ਸਭ ਤੋਂ ਵੱਧ 1051 ਘਟਨਾਵਾਂ ਵਾਪਰੀਆਂ। ਇਸ ਦੇ ਨਾਲ ਹੀ ਹੁਣ ਤੱਕ ਕਿਸਾਨਾਂ ਖਿਲਾਫ 273 ਕੇਸ ਦਰਜ ਕੀਤੇ ਗਏ ਹਨ। ਇਸ ‘ਚ ਸੰਗਰੂਰ ਵਿੱਚ 98, ਮਾਨਸਾ ਵਿੱਚ 89, ਗੁਰਦਾਸਪੁਰ ਵਿੱਚ 75, ਕਪੂਰਥਲਾ ਵਿੱਚ 6, ਫਿਰਜਪੁਰ ਵਿੱਚ 2, 1-1 ਕੇਸ ਹਸ਼ਿਆਰਪੁਰ, ਲੁਧਿਆਣਾ, ਤਰਨਤਾਰਨ ਵਿੱਚ ਦਰਜ ਕੀਤੇ ਗਏ। ਪਰਾਲੀ ਸਾੜਨ ਵਾਲਿਆਂ ਦੀ ਗਿਰਦਾਵਰੀ ਵਿਚ ਲਾਲ ਐਂਟਰੀ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਕਰੁਨੇਸ਼ ਗਰਗ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹੇ ਕਿਸਾਨਾਂ ਦੇ ਪ੍ਰਸ਼ਾਸਨ ਨੇ ਗਿਰਦਾਵਰੀ ਵਿੱਚ ਲਾਲ ਐਂਟਰੀ ਕੀਤੀ। ਰਾਜ ਵਿੱਚ 429 ਕਿਸਾਨ ਗਿਰਦਾਵਰੀ ਵਿੱਚ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget